=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ਦੇ ਗੀਤ ਕੀਤੇ ਜਾ ਰਹੇ ਲੀਕ, ਪਰਿਵਾਰ ਨੇ ਦਿੱਤੀ ਪੁਲਿਸ ਨੂੰ ਸ਼ਿਕਾਇਤ- ਸ਼ਰਮਨਾਕ ਗੱਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਜਿੱਥੇ ਕਤਲ ਕਰ ਦਿੱਤਾ ਗਿਆ ਸੀ ਉਥੇ ਹੀ ਇਸ ਨੌਜਵਾਨ ਦੀ ਮੌਤ ਨੂੰ ਲੈ ਕੇ ਜਿੱਥੇ ਦੇਸ਼-ਵਿਦੇਸ਼ ਵਿੱਚ ਅਜੇ ਵੀ ਸੋਗ ਦੀ ਲਹਿਰ ਹੈ। ਇਸ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਲੋਕਾਂ ਵੱਲੋਂ ਬੇਇੰਤਹਾ ਪਿਆਰ ਦਿੱਤਾ ਜਾ ਰਿਹਾ ਹੈ। ਉਸ ਪਰਵਾਰ ਨਾਲ ਲੋਕਾਂ ਵੱਲੋਂ ਦੁੱਖ ਵੀ ਸਾਂਝਾ ਕੀਤਾ ਜਾ ਰਿਹਾ ਹੈ। ਸ਼ੋਸ਼ਲ ਮੀਡੀਆ ਉਪਰ ਵੀ ਇਸ ਨੌਜਵਾਨ ਨੂੰ ਬਹੁਤ ਜ਼ਿਆਦਾ ਵੱਖ ਵੱਖ ਦੇਸ਼ਾਂ ਵਿਚ ਲੋਕਾਂ ਵੱਲੋਂ ਸਰਚ ਕੀਤਾ ਗਿਆ ਹੈ ਅਤੇ ਵੱਧ ਤੋਂ ਵੱਧ ਉਸਦੇ ਗੀਤਾਂ ਨੂੰ ਸੁਣਿਆ ਗਿਆ ਹੈ। ਜਿੱਥੇ ਇਸ ਨੌਜਵਾਨ ਦੀ ਮੌਤ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਲੋਕਾਂ ਵੱਲੋਂ ਇਸ ਦੇ ਆਉਣ ਵਾਲੇ ਗੀਤਾਂ ਨੂੰ ਵੀ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਹੈ।

ਹੁਣ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਇੱਕ ਗੀਤ ਲਿਖ ਕੀਤੇ ਜਾ ਰਹੇ ਹਨ ਜਿਥੇ ਪੁਲਿਸ ਨੂੰ ਪਰਿਵਾਰ ਨੂੰ ਸ਼ਿਕਾਇਤ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕੁਝ ਲੋਕਾਂ ਵੱਲੋਂ ਉਸ ਦੇ ਗੀਤ ਮਾਰਕੀਟ ਵਿੱਚ ਆਉਣ ਤੋਂ ਪਹਿਲਾਂ ਹੀ ਲੀਕ ਕੀਤੇ ਜਾ ਰਹੇ ਹਨ ਉਥੇ ਹੀ ਪਰਿਵਾਰ ਨੂੰ ਕਾਫੀ ਵੱਡਾ ਝਟਕਾ ਲਗਾ ਹੈ।

ਜਿੱਥੇ ਉਨ੍ਹਾਂ ਦੇ ਪੁੱਤਰ ਦੀ ਇਸ ਤਰਾਂ ਦਰਦਨਾਕ ਮੌਤ ਹੋਈ ਹੈ ਉਥੇ ਹੀ ਓਸਦੇ ਆਉਣ ਵਾਲੇ 7 ਗੀਤਾ ਨੂੰ ਲੀਕ ਕੀਤਾ ਗਿਆ ਹੈ। ਜਿਸ ਦੀ ਸ਼ਿਕਾਇਤ ਪਰਿਵਾਰ ਵੱਲੋਂ ਪੁਲਿਸ ਨੂੰ ਕੀਤੀ ਗਈ ਹੈ। ਜਿੱਥੇ ਇਸ ਹਰਕਤ ਦਾ ਪਤਾ ਲਗਾਉਣ ਲਈ ਮਾਨਸਾ ਦੀ ਪੁਲਿਸ ਵੱਲੋ ਮੋਹਾਲੀ ਸਾਈਬਰ ਜਾਂਚ ਕਰਨ ਲਈ ਭੇਜ ਦਿੱਤੀ ਗਈ ਹੈ।

ਜਿੱਥੇ ਪ੍ਰਸੰਸਕਾਂ ਵਿਚ ਕਾਫੀ ਨਿਰਾਸ਼ਾ ਇਸ ਹਰਕਤ ਦੇ ਸਾਹਮਣੇ ਆਉਣ ਤੇ ਪਾਈ ਜਾ ਰਹੀ ਹੈ ਉਥੇ ਹੀ ਇਹਨਾਂ ਗੀਤਾਂ ਨੂੰ ਲਿੰਕ ਕਰਨ ਵਾਲੇ ਲੋਕਾਂ ਦਾ ਪਤਾ ਵੀ ਲਗਾਇਆ ਜਾ ਰਿਹਾ ਹੈ। ਪੌਪ ਮਿਊਜ਼ਿਕ ਮਿਊਜ਼ਿਕ ਦੇ ਨਾਲ ਜਿੱਥੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇਕ ਵੱਖਰੇ ਪੱਧਰ ਤੇ ਲੈ ਕੇ ਜਾਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕੁਝ ਲੋਕਾਂ ਵੱਲੋਂ ਇਸ ਤਰ੍ਹਾਂ ਇਕ ਕਦਮ ਚੁੱਕੇ ਜਾ ਰਹੇ ਹਨ। ਜੋ ਸਾਰੇ ਲੋਕਾਂ ਦੇ ਮਨ ਨੂੰ ਠੇਸ ਪਹੁੰਚਾ ਰਹੇ ਹਨ।




error: Content is protected !!