=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਬਾਰੇ ਅਦਾਲਤ ਚੋਂ ਆਈ ਵੱਡੀ ਤਾਜਾ ਖਬਰ, ਗਾਣੇ ਦੇ ਰਿਲੀਜ਼ ਤੇ ਲਾਈ ਰੋਕ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਅਜਿਹੇ ਨੌਜਵਾਨ ਵੀ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿੱਚ ਇਹ ਕੰਮ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ ਆਮ ਘਰਾਂ ਤੋਂ ਉਠ ਕੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਕਰਕੇ ਆਪਣਾ ਇੱਕ ਵੱਖਰਾ ਹੀ ਮੁਕਾਮ ਹਾਸਲ ਕੀਤਾ ਜਾਂਦਾ ਹੈ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਪੂਰਾ ਸਹਿਯੋਗ ਦੇ ਕੇ ਉਸ ਮੁਕਾਮ ਤੱਕ ਲਿਆਂਦਾ ਜਾਂਦਾ ਹੈ। ਕੁਝ ਘਟਨਾਵਾਂ ਜਿਥੇ ਉਨ੍ਹਾਂ ਨੂੰ ਤੋੜ ਕੇ ਰੱਖ ਦਿੰਦੀਆਂ ਹਨ। ਵਾਪਰਨ ਵਾਲੀਆਂ ਕੁਝ ਅਜਿਹੀਆਂ ਘਟਨਾਵਾਂ ਜਿੱਥੇ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਕਿਉਂਕਿ ਵੱਖ-ਵੱਖ ਹਾਦਸਿਆਂ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਹਸਤੀਆਂ ਦੀ ਮੌਤ ਵੀ ਹੋ ਗਈ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਬਾਰੇ ਹੁਣ ਅਦਾਲਤ ਵਿੱਚੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਗੀਤ ਦੇ ਰਿਲੀਜ਼ ਹੋਣ ਤੇ ਰੋਕ ਲਗਾ ਦਿੱਤੀ ਗਈ ਹੈ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਿੱਥੇ ਕਤਲ ਕਰ ਦਿੱਤਾ ਗਿਆ ਸੀ ਉਥੇ ਹੀ ਉਸ ਦੇ ਮਾਪਿਆ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਸ ਦੇ ਬਹੁਤ ਸਾਰੇ ਗੀਤ ਵੀ ਵਿਵਾਦਾਂ ਦੇ ਘੇਰੇ ਵਿਚ ਆਏ ਹੋਏ ਹਨ।

ਹੁਣ ਜਿੱਥੇ ਕਾਫੀ ਸਮੇਂ ਤੋਂ ਉਸ ਦੇ ਇੱਕ ਗੀਤ ਦੀ ਉਡੀਕ ਕੀਤੀ ਜਾ ਰਹੀ ਸੀ ਜੋ ਕਿ ਮਰਚੈਟ ਕੰਪਨੀ ਵੱਲੋਂ ਰਲੀਜ਼ ਕੀਤੇ ਜਾਣਾ ਹੈ। ਸਿੱਧੂ ਮੂਸੇਵਾਲਾ ਦੇ ਇਸ ਗੀਤ ਜਾਂਦੀ ਵਾਰ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਮਾਨਸਾ ਦੀ ਅਦਾਲਤ ਵੱਲੋਂ ਰੋਕ ਦਿੱਤਾ ਗਿਆ। ਇਸ ਤੋਂ ਪਹਿਲਾਂ ਵੀ ਕੁਝ ਗੀਤਾਂ ਉਪਰ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਗਈ ਸੀ ਜਦੋਂ ਸਿੱਧੂ ਪਰਿਵਾਰ ਦੀ ਸਹਿਮਤੀ ਦੇ ਨਾਲ ਰਿਲੀਜ਼ ਕੀਤੇ ਗਏ ਹਨ।

ਜਿੱਥੇ ਬਹੁਤ ਸਾਰੇ ਗੀਤ youtube ਚੈੱਨਲਾਂ ਦੇ ਉਪਰ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਕੁਝ ਗੀਤ ਵਿਵਾਦਾਂ ਦੇ ਵਿੱਚ ਵੀ ਫ਼ੱਸ ਗਏ ਹਨ। ਇਸ ਗੀਤ ਦੇ ਉਪਰ ਵੀ ਜਿੱਥੇ 16 ਦਸੰਬਰ ਤੱਕ ਰੋਕ ਲਗਾਈ ਗਈ ਹੈ ਜੋ ਕਿ ਰਿਲੀਜ਼ ਕੀਤਾ ਜਾਣਾ ਸੀ।




error: Content is protected !!