ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸ਼ੋਸ਼ਲ ਮੀਡੀਆ ਤੇ ਇੱਕ ਮਰੇ ਬੱਚੇ ਨੂੰ ਜਿਉਂਦਾ ਕਰਨ ਦੀ ਖ਼ਬਰ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ਾਇਦ ਤੁਸੀਂ ਵੀ ਪੜ੍ਹਿਆ ਅਤੇ ਦੇਖਿਆ ਹੋਵੇਗਾ |ਸ਼ੋਸ਼ਲ ਮੀਡੀਆ ਤੇ ਇਸ ਬੱਚੇ ਨੂੰ ਮ੍ਰਿਤਕ ਐਲਾਨੇ ਜਾਣ ਤੋਂ ਬਾਅਦ ਜਿਉਂਦਾ ਹੋਇਆ ਦੱਸਿਆ ਜਾ ਰਿਹਾ ਹੈ ਖਬਰਾਂ ਦੇ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ PGI ਹਸਪਤਾਲ ਤੋਂ ਮਿਰਤਕ ਦਾ ਐਲਾਨ ਕਰ ਦਿੱਤਾ ਸੀ ਤੇ ਕਿਹਾ ਜਾ ਰਿਹਾ ਸੀ
ਕਿ ਜਦੋਂ ਇਸ ਨੌਜਵਾਨ ਨੂੰ ਸਸਕਾਰ ਦੇ ਲਈ ਲਿਜਾਇਆ ਜਾ ਰਿਹਾ ਸੀ ਤਾਂ ਇਹ ਉੱਠ ਕੇ ਬੋਲਣ ਲੱਗ ਪਿਆ |ਨਾਮਵਾਰ ਟੀਵੀ ਚੈਨਲਾਂ ਅਤੇ ਅਖਬਾਰਾਂ ਨੇ ਇਸ ਖ਼ਬਰ ਨੂੰ ਪ੍ਰਸਾਰਿਤ ਕੀਤਾ ਗਿਆ ਜਦਕਿ ਅਜਿਹਾ ਕੁੱਝ ਨਹੀਂ ਹੈ ਸਿਰਫ ਅਤੇ ਸਿਰਫ ਸ਼ੋਸ਼ਲ ਮੀਡੀਆ ਤੇ ਅਖਬਾਰਾਂ ਵਿਚ ਪ੍ਰਸਾਰਿਤ ਕਰਕੇ ਇਹ ਇੱਕ ਅਫਵਾਹ ਉਡਾਈ ਗਈ ਹੈ |
ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਇੱਕ ਤਾਂ ਆਪਣੇ ਇਕਲੌਤੇ ਪੁੱਤ ਦੀ ਬਿਮਾਰੀ ਕਾਰਨ ਸਦਮੇ ਵਿਚ ਹੈ ਅਤੇ ਦੂਜਾ ਸ਼ੋਸ਼ਲ ਮੀਡੀਆ ਅਤੇ ਅਖਬਾਰਾਂ ਵਿਚ ਇਸਨੂੰ ਮਿਰਤਕ ਤੋਂ ਜਿਉਂਦਾ ਕਰਨ ਦੀਆਂ ਖਬਰਾਂ ਨੇ ਪਰਿਵਾਰ ਨੂੰ ਹੋਰ ਵੀ ਪਰੇਸ਼ਾਨੀ ਵਿਚ ਪਾ ਦਿੱਤਾ |
ਅਖਬਾਰਾਂ ਅਤੇ ਟੀਵੀ ਚੈਨਲਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਉਹਨਾਂ ਨੇ ਬਿਨਾਂ ਕਿਸੇ ਪੁਸ਼ਟੀ ਨੂੰ ਇਸ ਘਟਨਾ ਨੂੰ ਲੋਕਾਂ ਦੇ ਸਾਹਮਣੇ ਝੂਠੀ ਸਾਬਤ ਕੀਤਾ ਹੈ |ਤੁਸੀਂ ਵੀ ਦੇਖੋ ਇਸ ਵੀਡੀਓ ਵਿਚ ਆਖ਼ਿਰ ਇਸ ਵਾਇਰਲ ਖ਼ਬਰ ਦਾ ਅਸਲ ਸੱਚ…
ਅਸੀਂ ਤੁਹਾਨੂੰ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਤਾਂ ਜੋ ਤੁਹਾਡੇ ਤੱਕ ਸਭ ਤੋਂ ਵਾਇਰਲ ਖ਼ਬਰ ਪਹੁੰਚ ਸਕੇ |ਇਸ ਲਈ ਜੇਕਰ ਤੁਸੀਂ ਸਾਡੇ ਨਾਲ ਹਮੇਸ਼ਾਂ ਲਈ ਜੁੜੇ ਰਹਿਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਕੌਰ ਮੀਡੀਆ ਲਾਇਕ ਕਰੋ ਤਾਂ ਜੋ ਸਾਡੀ ਆਉਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਰ ਕੇ ਜਿਉਂਦਾ ਹੋਏ ਬੱਚੇ ਦਾ ਅਸਲੀ ਸੱਚ ਆਇਆ ਸਾਹਮਣੇ,ਪਰਿਵਾਰ ਨੇ ਦੱਸਿਆ ਅਸਲ ਸੱਚ, ਦੇਖੋ ਵੀਡੀਓ
ਤਾਜਾ ਜਾਣਕਾਰੀ