=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਅਦਾਕਾਰਾ ਜੂਹੀ ਚਾਵਲਾ ਬਾਰੇ ਆਈ ਇਹ ਤਾਜਾ ਖਬਰ – ਸ਼ਾਹਰੁਖ ਖ਼ਾਨ ਦੇ ਪੁੱਤ ਦੇ ਮਾਮਲੇ ਚ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਜਿਥੇ ਬਹੁਤ ਸਾਰੀਆਂ ਸੁਪਰ ਹਿੱਟ ਫਿਲਮਾਂ ਦੇ ਕੇ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ। ਉੱਥੇ ਹੀ ਅਜਿਹੀਆਂ ਹਸਤੀਆਂ ਵੱਲੋਂ ਬਹੁਤ ਸਾਰੀਆਂ ਸੰਸਥਾਵਾਂ ਨਾਲ ਮਿਲਕੇ ਉਨ੍ਹਾਂ ਦੇ ਦੌਰ ਵਿਚ ਬਹੁਤ ਸਾਰੇ ਲੋਕਾਂ ਦੀ ਮਦਦ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਭਲਾਈ ਦੇ ਕੰਮਾਂ ਵਿੱਚ ਅਜਿਹੀਆਂ ਹਸਤੀਆਂ ਵੱਲੋਂ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਪਰ ਕਿਤੇ ਨਾ ਕਿਤੇ ਅਜਿਹੀਆਂ ਹਸਤੀਆਂ ਕਿਸੇ ਨਾ ਕਿਸੇ ਘਟਨਾ ਦੇ ਕਾਰਨ ਵਿਵਾਦ ਵਿਚ ਫਸ ਜਾਂਦੀਆਂ ਹਨ। ਜਿਸ ਕਾਰਨ ਉਹ ਚਰਚਾ ਵਿਚ ਬਣ ਜਾਂਦੀਆਂ ਹਨ। ਹੁਣ ਮਸ਼ਹੂਰ ਅਦਾਕਾਰਾ ਜੂਹੀ ਚਾਵਲਾ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਸ਼ਾਹਰੁਖ ਦੇ ਪੁੱਤਰ ਦੇ ਮਾਮਲੇ ਵਿਚ ਮਦਦ ਕੀਤੀ ਗਈ ਹੈ।

ਬੀਤੇ ਦਿਨੀਂ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਸਮੇਤ ਕਈ ਲੋਕਾਂ ਨੂੰ ਮੁੰਬਈ ਤੋਂ ਗੋਆ ਕਰੂਜ ਜਹਾਜ਼ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਮਾਰੀ ਗਈ ਛਾਪੇਮਾਰੀ ਵਿਚ ਹਿਰਾਸਤ ਵਿਚ ਲਿਆ ਗਿਆ ਸੀ। ਜਿਸ ਤੋਂ ਬਾਅਦ ਉਸ ਦੀ ਜ਼ਮਾਨਤ ਵਾਸਤੇ ਕਾਫੀ ਸਮਾਂ ਵਕੀਲਾਂ ਨੂੰ ਜਮਾਨਤ ਕਰਾਉਣ ਵਿੱਚ ਕੋਰਟ ਦਾ ਰੁੱਖ ਕਰਨਾ ਪਿਆ ਹੈ। ਜਿੱਥੇ ਬਹੁਤ ਸਾਰੇ ਵਕੀਲਾਂ ਦੀ ਟੀਮ ਵੱਲੋਂ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਜ਼ਮਾਨਤ ਦਵਾਈ ਗਈ ਹੈ। ਉੱਥੇ ਹੀ ਇਸ ਤੋਂ ਬਾਅਦ ਸ਼ਾਹਰੁਖ ਖਾਨ ਦੇ ਘਰ ਪਟਾਕੇ ਚਲਾ ਕੇ ਖੁਸ਼ੀ ਮਨਾਈ ਜਾ ਰਹੀ ਹੈ ਅਤੇ ਦਵਾਈ ਵਰਗਾ ਮਾਹੌਲ ਬਣ ਗਿਆ ਹੈ।

ਇਸ ਮਾਮਲੇ ਵਿਚ ਸ਼ਾਹਰੁਖ ਖਾਨ ਦੇ ਪੁੱਤਰ ਆਰਿਅਨ ਦੀ ਜ਼ਮਾਨਤਦਾਰ ਜੂਹੀ ਚਾਵਲਾ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ। ਜਿਥੇ ਸ਼ਾਹਰੁਖ ਖਾਨ ਨੂੰ ਰਾਹਤ ਮਿਲੀ ਹੈ ਉਥੇ ਹੀ ਪ੍ਰਸੰਸਕ ਵੀ ਬੇਹੱਦ ਖੁਸ਼ ਨਜ਼ਰ ਆ ਰਹੇ ਹਨ। ਉੱਥੇ ਹੀ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਜਮਾਨਤ ਤੇ ਰਿਹਾ ਕਰ ਦਿੱਤਾ ਗਿਆ ਹੈ ਅਤੇ ਜਮਾਨਤ ਲਈ ਆਰੀਅਨ ਨੂੰ ਇੱਕ ਲੱਖ ਰੁਪਏ ਦੇ ਮੁਚੱਲਕੇ ਤੇ ਸ਼ਰਤੀਆ ਜਮਾਨਤ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਆਰਿਅਨ ਨੂੰ ਕੋਰਟ ਵੱਲੋਂ ਲਾਗੂ ਕੀਤੀਆਂ ਗਈਆਂ ਸ਼ਰਤਾਂ ਵੀ ਮੰਨ ਲੈਣੀਆਂ ਹੋਣਗੀਆਂ। ਜਿਸ ਵਿਚ ਉਸ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਦਫਤਰ ਹਰ ਸੁੱਕਰਵਾਰ ਜਾਣਾ ਪਵੇਗਾ। ਆਰੀਅਨ ਦੀ ਜ਼ਮਾਨਤ ਵਿੱਚ ਸ਼ਾਹਰੁਖ ਖਾਨ ਦੀ ਕਰੀਬੀ ਦੋਸਤ ਜੂਹੀ ਚਾਵਲਾ ਵੱਲੋਂ ਵਿਸ਼ੇਸ਼ ਸਹਿਯੋਗ ਕੀਤਾ ਗਿਆ ਹੈ, ਜੋ ਇਸ ਮਾਮਲੇ ਵਿਚ ਆਰੀਅਨ ਵੱਲੋਂ ਜ਼ਮਾਨਤਦਾਰ ਬਣੀ ਹੈ।




error: Content is protected !!