ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਫੈਲ ਹੋਈ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਇਸ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਇਸ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਬਿਮਾਰੀ ਉਪਰ ਜਿੱਤ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਤੋਂ ਤੁਰ ਗਈਆਂ ਹਨ। ਅਜਿਹੇ ਲੋਕਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਇਕ ਤੋਂ ਬਾਅਦ ਇਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਹੁਣ ਮਸ਼ਹੂਰ ਅਦਾਕਾਰਾ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਈ ਹੈ ਜਿਥੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਬਹੁਤ ਸਾਰੀਆਂ ਹਸਤੀਆਂ ਇਸ ਬਿਮਾਰੀ ਤੋਂ ਪੀੜਤ ਹੋ ਚੁੱਕੀਆਂ ਹਨ ਅਤੇ ਜਿਨ੍ਹਾਂ ਵੱਲੋਂ ਇਸ ਉਪਰ ਜਿੱਤ ਦਰਜ ਕੀਤੀ ਹੈ ਉਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਮੁਤਾਬਕ ਹਾਲੀਵੁੱਡ ਅਦਾਕਾਰਾ ਜੇਨ ਫੋਂਡਾ ਵੀ ਕੈਂਸਰ ਤੋਂ ਪੀੜਤ ਹੋ ਗਈ ਹੈ। ਜਿੱਥੇ ਉਨ੍ਹਾਂ ਦੀ ਕੀਮੋਥਰੇਪੀ ਸ਼ੁਰੂ ਹੋ ਚੁੱਕੀ ਹੈ ਜੋ ਛੇ ਮਹੀਨੇ ਤੱਕ ਜਾਰੀ ਰਹੇਗੀ। ਉਥੇ ਹੀ ਦੱਸ ਦਈਏ ਕਿ ਉਹ ਪਹਿਲਾਂ ਵੀ ਕੈਂਸਰ ਵਰਗੀ ਨਾਮੁਰਾਦ ਬੀਮਾਰੀ ਤੋਂ ਪੀੜਤ ਹੋ ਚੁੱਕੀ ਸੀ ਅਤੇ ਉਸ ਵੱਲੋਂ ਇਸ ਬੀਮਾਰੀ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ
।
ਉਥੇ ਹੀ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਖੁਦ ਦਿੱਤੀ ਗਈ ਹੈ ਜਿੱਥੇ ਉਹ 84 ਸਾਲ ਦੇ ਹਨ ਉੱਥੇ ਹੀ ਉਨ੍ਹਾਂ ਦੱਸਿਆ ਕਿ ਉਹ ਨਾਨ – ਹਾਜਕਿਨਸ ਲਿਮਫੋਮਾ ਰੋਗ ਤੋਂ ਪੀੜਤ ਹੈ, ਜਿਸ ਦੇ ਇਲਾਜ ਲਈ ਉਹਨਾਂ ਵੱਲੋਂ ਕੀਮੋਥਰੇਪੀ ਸ਼ੁਰੂ ਕਰਵਾ ਦਿੱਤੀ ਗਈ ਹੈ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਦਾ ਇਲਾਜ ਹੋ ਰਿਹਾ ਹੈ। ਬਹੁਤ ਸਾਰੇ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਵੀ ਨਹੀਂ ਮਿਲਦੀਆ।
ਤਾਜਾ ਜਾਣਕਾਰੀ