BREAKING NEWS
Search

ਮਸ਼ਹੂਰ ਅਦਾਕਾਰ ਬਿੰਨੂ ਢਿੱਲੋਂ ਦੇ ਘਰੋਂ ਆਈ ਵੱਡੀ ਮਾੜੀ ਖਬਰ, ਹੋਈ ਇਸ ਪਰਿਵਾਰਿਕ ਮੈਂਬਰ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿੱਥੇ ਵੱਖ-ਵੱਖ ਖੇਤਰਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਪੰਜਾਬੀ ਸਖਸ਼ੀਅਤਾਂ ਹਨ ਜਿਨ੍ਹਾਂ ਨੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਜਿਸ ਵਾਸਤੇ ਉਨ੍ਹਾਂ ਨੂੰ ਸਾਲਾਂ-ਬੱਧੀ ਮਿਹਨਤ ਕਰਨੀ ਪਈ ਹੈ। ਜਿੱਥੇ ਪੰਜਾਬੀ ਸੰਗੀਤ ਅਤੇ ਫ਼ਿਲਮ ਦੇ ਖੇਤਰ ਵਿੱਚ ਬਹੁਤ ਸਾਰੇ ਪੰਜਾਬੀਆਂ ਨੇ ਮੱਲਾਂ ਮਾਰੀਆਂ ਹਨ। ਉਥੇ ਹੀ ਫਿਲਮ ਜਗਤ ਦੇ ਵਿੱਚ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਬਿਹਤਰੀਨ ਫ਼ਿਲਮਾਂ ਪੰਜਾਬੀ ਇੰਡਸਟਰੀ ਦੀ ਝੋਲੀ ਵਿੱਚ ਪਾਉਣ ਵਾਲੇ ਬਹੁਤ ਸਾਰੇ ਫ਼ਿਲਮੀ ਕਲਾਕਾਰਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਅਕਸਰ ਹੀ ਸਾਹਮਣੇ ਆ ਰਹੀਆਂ, ਹਨ। ਉਥੇ ਹੀ ਕੁਝ ਖਬਰਾਂ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਹੋਈਆਂ ਵੀ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਮਸ਼ਹੂਰ ਅਦਾਕਾਰ ਬਿੰਨੂ ਢਿੱਲੋਂ ਦੇ ਘਰੋਂ ਆਈ ਵੱਡੀ ਮਾੜੀ ਖਬਰ, ਹੋਈ ਇਸ ਪਰਿਵਾਰਿਕ ਮੈਂਬਰ ਦੀ ਮੌਤ, ਜਿਸ ਬਾਰੇ ਤਾਜਾ ਵੱਡੀ ਖਬਰ ਹੁਣ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਫ਼ਿਲਮੀ ਅਦਾਕਾਰ ਬੀਨੂੰ ਢਿੱਲੋਂ ਦੇ ਘਰ ਉਸ ਸਮੇਂ ਸੋਗ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਸ ਅਦਾਕਾਰ ਬੀਨੂੰ ਢਿੱਲੋਂ ਦੇ ਪਿਤਾ ਜੀ ਸਰਦਾਰ ਹਰਬੰਸ ਸਿੰਘ ਢਿੱਲੋਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਫ਼ਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਵੱਖ-ਵੱਖ ਅਦਾਕਾਰ ਬੀਨੂੰ ਢਿੱਲੋਂ ਦੇ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 25 ਮਈ 2022 ਨੂੰ ਦਿਨ ਬੁਧਵਾਰ ਨੂੰ ਰਾਮ ਬਾਗ ਧੂਰੀ ਵਿਖੇ ਦੁਪਹਿਰ 12 ਵਜੇ ਕੀਤਾ ਜਾ ਰਿਹਾ ਹੈ।

ਜਿੱਥੇ ਸਰਦਾਰ ਹਰਬੰਸ ਸਿੰਘ ਢਿੱਲੋਂ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਥੇ ਹੀ ਵੱਖ ਵੱਖ ਪੰਜਾਬੀ ਫ਼ਿਲਮ ਜਗਤ ਦੀਆਂ ਹਸਤੀਆਂ ਵੱਲੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਜਾ ਰਹੀ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਨਾਲ ਹੁੰਦਿਆਂ ਹੋਇਆਂ ਉਹਨਾਂ ਦੇ ਦੇਹਾਂਤ ਨੂੰ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।



error: Content is protected !!