=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਬਾਰੇ ਆਈ ਵੱਡੀ ਖਬਰ, ਪਾਕਿਸਤਾਨ ਚ ਸ਼ੋਅ ਦਾ ਕਾਨਸੈਪਟ ਹੋਇਆ ਚੋਰੀ

ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੇ ਪੰਜਾਬੀ ਐਸੇ ਵੀ ਹਨ ਜਿਨਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾਮਣਾ ਖੱਟਿਆ ਹੈ ਅਤੇ ਦੁਨੀਆਂ ਦੇ ਵਿੱਚ ਉਨ੍ਹਾਂ ਵੱਲੋਂ ਆਪਣੀ ਇੱਕ ਵੱਖਰੀ ਪਹਿਚਾਣ ਆਪਣੇ ਕੰਮ ਸਦਕਾ ਬਣਾਈ ਗਈ ਹੈ। ਜਿੱਥੇ ਇਸ ਨਾਮ ਨੂੰ ਬਣਾਉਣ ਵਿਚ ਇਨ੍ਹਾਂ ਹਸਤੀਆਂ ਨੂੰ ਕਾਫੀ ਲੰਮੇ ਸਮੇਂ ਤੱਕ ਸੰਘਰਸ਼ ਕਰਨਾ ਪਿਆ ਹੈ। ਜਿੱਥੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਵਖ ਵਖ ਖੇਤਰਾਂ ਦੇ ਕਾਰਜਾਂ ਨੂੰ ਲੈ ਕੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾਂਦੀ ਹੈ ਉਹੀ ਕੁਝ ਕੰਮਾਂ ਨੂੰ ਲੈ ਕੇ ਲੋਕਾਂ ਵੱਲੋਂ ਆਲੋਚਨਾ ਵੀ ਕੀਤੀ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।

ਹੁਣ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪਾਕਿਸਤਾਨ ਵਿੱਚ ਉਹਨਾਂ ਦਾ ਕੱਨਸੈਪਟ ਚੋਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪਿਲ ਸ਼ਰਮਾ ਵੱਲੋਂ ਜਿਥੇ ਆਪਣੇ ਸ਼ੋਅ ਨੂੰ ਲੈ ਕੇ ਹਰ ਪਾਸੇ ਚਰਚਾ ਬਟੋਰੀ ਜਾਂਦੀ ਹੈ ਇਸ ਤਰ੍ਹਾਂ ਹੀ ਪਾਕਿਸਤਾਨ ਦੇ ਵਿੱਚ ਵੀ ਹਾਸਰਸ ਕਲਾਕਾਰ ਤਾਬਿਸ਼ ਹਾਸ਼ਮੀ ਦੇਸ਼ ਹੱਸਣਾ ਮਨਾ ਹੈ ਨੂੰ ਲੈ ਕੇ ਨਵਾਂ ਵਿਵਾਦ ਖੜਾ ਹੋ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਪਾਕਿਸਤਾਨ ਵਿੱਚ ਪ੍ਰਸਾਰਤ ਕੀਤੇ ਜਾਂਦੇ ਆਪਣੇ ਸ਼ੋਅ ਦੇ ਕਾਰਨ ਲੋਕਾਂ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ। ਉਹ ਵੀ ਇਸ ਕਾਮੇਡੀ ਸ਼ੋਅ ਨੂੰ ਲੈ ਕੇ ਆਖਿਆ ਜਾ ਰਿਹਾ ਹੈ ਕਿ ਕਪਿਲ ਸ਼ਰਮਾ ਦਾ ਆਈਡੀਆ ਚੋਰੀ ਕੀਤਾ ਗਿਆ ਹੈ

ਤੇ ਸੋਸ਼ਲ ਮੀਡੀਆ ਉਪਰ ਬਹੁਤ ਸਾਰੇ ਉਪਭੋਗਤਵਾਂ ਵੱਲੋਂ ਇਹ ਦੋਸ਼ ਵੀ ਲਗਾਏ ਗਏ ਹਨ। ਪਰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਕਿਸਤਾਨੀ ਹਾਸਰਸ ਕਲਾਕਾਰ ਨੇ ਆਖਿਆ ਹੈ ਕਿ ਉਹਨਾਂ ਦਾ ਸ਼ੌਅ ਹਫਤੇ ਵਿਚ ਤਿੰਨ ਵਾਰ ਪ੍ਰਸਾਰਿਤ ਹੁੰਦਾ ਹੈ। ਉਨ੍ਹਾਂ ਦਾ ਸੈਟ ਲਾਹੌਰ ਦਾ ਹੈ ਅਤੇ ਕਪਿਲ ਸ਼ਰਮਾ ਦੇ ਸ਼ੋਅ ਦਾ ਟੈਸਟ ਦਿੱਲੀ ਦਾ ਹੈ ਜੋ ਕਿ ਆਪਸ ਵਿੱਚ ਕਾਫੀ ਮਿਲਦੇ ਜੁਲਦੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸ਼ੋਰ ਜਿੱਥੇ 2007 ਦੇ ਵਿੱਚ ਜਿਓਂ ਚੋਰਾਹਾ ਪੇਸ਼ ਕੀਤਾ ਗਿਆ ਸੀ। 2011 ਦੇ ਵਿਚ ਕਪਿਲ ਸ਼ਰਮਾ ਵੱਲੋਂ ਆਪਣੇ ਸ਼ੋਅ ਦੇ ਵਿਚ ਵੀ ਉਹ ਹੀ ਫਾਰਮੈਟ ਵਰਤੋਂ ਵਿਚ ਲਿਆਂਦਾ ਗਿਆ ਸੀ। ਉਸ ਸਮੇਂ ਕਿਸੇ ਵੱਲੋਂ ਇਹ ਦੋਸ਼ ਨਹੀਂ ਲਗਾਇਆ ਗਿਆ ਸੀ ਕਿ ਉਹਨਾਂ ਦਾ ਕੱਨਸੈਪਟ ਚੋਰੀ ਕੀਤਾ ਗਿਆ ਹੈ।




error: Content is protected !!