=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਗਾਇਕਾ ਸਪਨਾ ਚੌਧਰੀ ਲਈ ਆਈ ਵੱਡੀ ਮਾੜੀ ਖਬਰ, ਹੋ ਸਕਦੀ ਗ੍ਰਿਫਤਾਰੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇਕ ਮੁਕਾਮ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਇਕ ਗਰੀਬ ਪਰਿਵਾਰ ਤੋਂ ਉਠ ਕੇ ਪੂਰੀ ਦੁਨੀਆ ਦੇ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਉਥੇ ਹੀ ਅਜਿਹੀਆਂ ਹਸਤੀਆਂ ਬਹੁਤ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ ਪਰ ਅਜਿਹੀਆਂ ਹਸਤੀਆਂ ਜਿੱਥੇ ਆਪਣੇ ਖੇਤਰ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਰਹੀਆਂ ਹਨ ਉਥੇ ਵੀ ਕੁਝ ਵਿਵਾਦਾਂ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਹਸਤੀਆਂ ਚਰਚਾ ਦੇ ਵਿੱਚ ਆ ਜਾਂਦੀਆਂ ਹਨ, ਜਿੱਥੇ ਕਈ ਮਾਮਲਿਆਂ ਵਿੱਚ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

ਹੁਣ ਮਸ਼ਹੂਰ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਸ ਦੀ ਗ੍ਰਿਫਤਾਰੀ ਹੋ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੀ ਗਾਇਕਾ ਅਤੇ ਡਾਂਸਰ ਸਪਨਾ ਚੌਧਰੀ ਵੱਲੋਂ ਜਿਥੇ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਹੈ ਅਤੇ ਬਿੱਗ ਬੌਸ ਵਿਚ ਵੀ ਉਨ੍ਹਾਂ ਵੱਲੋਂ ਹਿੱਸਾ ਲਿਆ ਗਿਆ ਸੀ। ਉੱਥੇ ਹੀ ਹੁਣ ਉਹਨਾਂ ਨੂੰ ਯੂਪੀ ਦੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਜੋ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਹਰਿਆਣਾ ਲਈ ਰਵਾਨਾ ਹੋ ਚੁੱਕੀ ਹੈ।

ਦੱਸ ਦਈਏ ਕਿ ਜਿੱਥੇ ਸਪਨਾ ਚੌਧਰੀ ਨੂੰ ਇਕ ਮਾਮਲੇ ਦੇ ਤਹਿਤ ਅਦਾਲਤ ਵਿੱਚ ਪੇਸ਼ ਹੋਣ ਵਾਸਤੇ ਵਾਰੰਟ ਜਾਰੀ ਕੀਤੇ ਗਏ ਸਨ। ਜਿੱਥੇ ਉਨ੍ਹਾਂ ਵੱਲੋਂ ਇਕ ਪ੍ਰੋਗਰਾਮ ਦੌਰਾਨ ਡਾਂਸ ਪੇਸ਼ ਕੀਤਾ ਜਾਣਾ ਸੀ ਪਰ ਆਪਣਾ ਡਾਂਸ ਪ੍ਰੋਗਰਾਮ ਉਨ੍ਹਾਂ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਜਿਸ ਦੇ ਚਲਦਿਆਂ ਹੋਇਆਂ ਉਹਨਾਂ ਵੱਲੋਂ ਟਿਕਟ ਧਾਰਕਾਂ ਨੂੰ ਪੈਸੇ ਵੀ ਵਾਪਸ ਨਹੀਂ ਦਿੱਤੇ ਗਏ ਸਨ। ਇਸ ਮਾਮਲੇ ਦੇ ਤਹਿਤ ਹੀ ਉਹਨਾਂ ਦੇ ਖ਼ਿਲਾਫ਼ ਜਿਥੇ ਅਦਾਲਤ ਵਿਚ ਮਾਮਲਾ ਦਰਜ ਹੋਇਆ ਸੀ।

ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਵਾਰੰਟ ਦੇ ਅਨੁਸਾਰ ਅਦਾਲਤ ਵਿਚ ਪੇਸ਼ੀ ਦੌਰਾਨ ਨਾ ਜਾ ਕੇ ਸਖਤ ਰੁਖ ਦਿਖਾਇਆ ਹੈ ਅਤੇ ਨਾ ਹੀ ਕੋਈ ਅਰਜ਼ੀ ਦਿੱਤੀ ਗਈ ਜਿਸ ਤੋਂ ਬਾਅਦ ਹੁਣ ਅਦਾਲਤ ਵੱਲੋਂ ਵੀ ਸਖਤ ਰੁਖ ਦਿਖਾਉਂਦੇ ਹੋਏ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਘਟਨਾ ਅਕਤੂਬਰ 2018 ਦੀ ਹੈ ਜਦੋਂ ਉਸ ਵੱਲੋਂ ਡਾਂਸ ਪੇਸ਼ ਨਹੀਂ ਕੀਤਾ ਗਿਆ ਸੀ।




error: Content is protected !!