=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਗਾਇਕ ਦਲੇਰ ਮਹਿੰਦੀ ਲਈ ਆਈ ਵੱਡੀ ਮਾੜੀ ਖਬਰ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੀਆਂ ਪੰਜਾਬੀ ਹਸਤੀਆਂ ਵੱਲੋਂ ਜਿਥੇ ਆਪਣੀ ਮਿਹਨਤ ਸਦਕਾ ਆਪਣਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਕੁਝ ਹਸਤੀਆਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿਚ ਰਹਿੰਦੀਆਂ ਹਨ ਅਤੇ ਕੁਝ ਆਪਣੇ ਸੰਗੀਤਕ ਸਫ਼ਰ ਨੂੰ,ਜਿੱਥੇ ਉਹਨਾਂ ਦੇ ਗੀਤਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ ਉੱਥੇ ਹੀ ਕਈ ਖਬਰਾਂ ਨੂੰ ਲੈ ਕੇ ਅਕਸਰ ਹੀ ਉਹ ਵਿਵਾਦਾਂ ਵਿੱਚ ਕਿਤੇ ਵੀ ਨਜ਼ਰ ਆਏ ਹਨ। ਹੁਣ ਮਸ਼ਹੂਰ ਗਾਇਕ ਦਲੇਰ ਮਹਿੰਦੀ ਲਈ ਆਈ ਵੱਡੀ ਮਾੜੀ ਖਬਰ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ, ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਦਲੇਰ ਮਹਿੰਦੀ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ ਜਿੱਥੇ ਹਾਈਕੋਰਟ ਵੱਲੋਂ ਦਲੇਰ ਮਹਿੰਦੀ ਨੂੰ ਇਕ ਵੱਡਾ ਝਟਕਾ ਉਸ ਸਮੇਂ ਦਿੱਤਾ ਗਿਆ ਹੈ ਜਿੱਥੇ ਉਨ੍ਹਾਂ ਦੇ ਪਾਸਪੋਰਟ ਰੀਨਿਊ ਕਰਵਾਉਣ ਉਪਰ ਰੋਕ ਲਗਾ ਦਿੱਤੀ ਗਈ ਹੈ।

ਦੱਸ ਦਈਏ ਕਿ ਜਿੱਥੇ 16 ਮਾਰਚ ਨੂੰ ਗਾਇਕ ਦਲੇਰ ਮਹਿੰਦੀ ਦੇ ਪਾਸਪੋਰਟ ਦੀ ਮਿਆਦ ਖਤਮ ਹੋਣ ਜਾ ਰਹੀ ਹੈ ਉਥੇ ਹੀ ਉਨ੍ਹਾਂ ਵੱਲੋਂ ਆਪਣੇ ਪਾਸਪੋਰਟ ਰੀਨਿਊ ਕਰਵਾਉਣ ਵਾਸਤੇ ਇਕ ਪਟੀਸ਼ਨ ਹਰਿਆਣਾ ਅਤੇ ਪੰਜਾਬ ਹਾਈ ਕੋਰਟ ਵਿੱਚ ਦਰਜ ਕਰਵਾਈ ਸੀ। ਉੱਥੇ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਨ੍ਹਾਂ ਵੱਲੋਂ ਦਰਜ ਕਰਾਈ ਗਈ ਪਟੀਸ਼ਨ ਨੂੰ ਰੱਦ ਕਰ ਦਿਤਾ ਗਿਆ ਹੈ। ਦਲੇਰ ਮਹਿੰਦੀ ਵੱਲੋਂ ਜਿਥੇ ਆਪਣੀ ਦਰਜ ਕਰਵਾਈ ਗਈ ਪਟੀਸ਼ਨ ਵਿਚ ਪਾਸਪੋਰਟ ਦੇ ਦਿੱਲੀ ਪਾਸਪੋਰਟ ਦਫਤਰ ਵਿਚ ਹੋਣ ਦੀ ਗੱਲ ਆਖੀ ਗਈ ਸੀ।

ਉੱਥੇ ਹੀ ਇਹ ਵੀ ਦੱਸਿਆ ਗਿਆ ਸੀ ਕਿ ਪਾਸਪੋਰਟ ਰੀਨਿਊ ਕਰਵਾਉਣ ਦੀ ਪ੍ਰਕਿਰਿਆ ਪੈਂਡਿੰਗ ਹੈ। ਕਬੂਤਰਬਾਜ਼ੀ ਮਾਮਲੇ ਦੇ ਚਲਦਿਆਂ ਹੋਇਆਂ ਜਿੱਥੇ ਦੋਸ਼ੀ ਠਹਿਰਾਇਆ ਗਿਆ ਸੀ ਉਥੇ ਹੀ ਉਨ੍ਹਾਂ ਨੂੰ ਅਜੇ ਮੁਲਜ਼ਮ ਮੰਨਿਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਹੁਣ ਮਸ਼ਹੂਰ ਪੰਜਾਬੀ ਪੌਪ ਗਾਇਕ ਦਲੇਰ ਮਹਿੰਦੀ ਵਲੋ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਲਈ 2 ਹਫ਼ਤਿਆਂ ਦੇ ਅੰਦਰ ਦੁਬਾਰਾ ਅਰਜ਼ੀ ਦਾਇਰ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਦਲੇਰ ਮਹਿੰਦੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਅਦਾਲਤ ਅਥਾਰਟੀ ਨੂੰ ਰੀਨਿਊ ਲਈ ਕਹੇ। ਪਰ ਉਥੇ ਹੀ ਹਾਈ ਕੋਰਟ ਨੇ ਕਿਹਾ ਕਿ ਅਥਾਰਟੀ ਨੂੰ ਪਟੀਸ਼ਨ ਵਿੱਚ ਧਿਰ ਨਹੀਂ ਬਣਾਇਆ ਗਿਆ। ਇਸ ’ਤੇ ਵਕੀਲ ਨੇ ਸਮਾਂ ਮੰਗਿਆ।




error: Content is protected !!