ਆਈ ਤਾਜਾ ਵੱਡੀ ਖਬਰ

ਵੱਖ ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਅੱਜ ਵੀ ਲੋਕ ਜਿਥੇ ਆਪਣੀ ਕਲਾ ਦੇ ਚਲਦਿਆਂ ਹੋਇਆਂ ਵੱਖ-ਵੱਖ ਖੇਤਰਾਂ ਵਿਚ ਆਪਣੀ ਪਹਿਚਾਣ ਬਣਾਉਣ ਵਿਚ ਕਾਮਯਾਬ ਹੋਏ ਹਨ। ਉਥੇ ਹੀ ਉਨ੍ਹਾਂ ਵੱਲੋਂ ਦਿਨ-ਰਾਤ ਕੀਤੀ ਗਈ ਭਾਰੀ ਮਿਹਨਤ ਦੇ ਸਦਕਾ ਹੀ ਉਹਨਾਂ ਨੂੰ ਇਹ ਮੁਕਾਮ ਹਾਸਲ ਹੋਇਆ ਹੈ। ਜਿੱਥੇ ਬਹੁਤ ਸਾਰੀਆਂ ਸਖਸ਼ੀਅਤਾ ਲੋਕਾਂ ਲਈ ਪ੍ਰੇਰਣਾ ਸਰੋਤ ਬਣ ਜਾਂਦੀਆਂ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਦੁਖਦਾਈ ਖ਼ਬਰ ਉਨ੍ਹਾਂ ਦੇ ਪ੍ਰਸੰਸਕਾਂ ਨੇ ਝੰਜੋੜ ਕੇ ਰੱਖ ਦਿੰਦੀਆਂ ਹਨ।

ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਵੱਖ-ਵੱਖ ਪ੍ਰੇਸ਼ਾਨੀ ਦੇ ਦੌਰ ਵਿੱਚੋਂ ਗੁਜ਼ਰੀਆ ਹਨ। ਉਥੇ ਹੀ ਆਏ ਦਿਨ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਕਈ ਘਟਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ। ਹੁਣ ਮਸ਼ਹੂਰ ਗਾਇਕ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਪਸਲੀਆਂ ਅਤੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਜਿੱਥੇ ਮਸ਼ਹੂਰ ਪਲੇਬੈਕ ਸਿੰਗਰ ਜ਼ੁਬਿਨ ਨੌਟਿਆਲ ਇਕ ਹਾਦਸੇ ਦਾ ਸ਼ਿਕਾਰ ਹੋਏ ਹਨ

ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਪੈਰ ਫਿਸਲਣ ਕਾਰਨ ਹੋਇਆ ਹੈ ਜਿੱਥੇ ਉਹ ਡਿੱਗ ਪਏ ਹਨ ਉਥੇ ਹੀ ਉਨ੍ਹਾਂ ਦੀਆਂ ਪੱਸਲੀਆਂ ਟੁੱਟ ਗਈਆਂ ਹਨ ਅਤੇ ਉਨ੍ਹਾਂ ਦੀ ਕੂਹਣੀ ਅਤੇ ਸਿਰ ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਕਾਰਨ ਉਨ੍ਹਾਂ ਦੇ ਸੱਜੇ ਹੱਥ ਦਾ ਅਪਰੇਸ਼ਨ ਵੀ ਕੀਤਾ ਜਾਵੇਗਾ।

ਇਸ ਘਟਨਾ ਦੇ ਕਾਰਨ ਜਿੱਥੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਥੇ ਹੀ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਹਨ। ਉਨ੍ਹਾਂ ਵੱਲੋਂ ਥੋੜ੍ਹੇ ਹੀ ਸਮੇਂ ਵਿੱਚ ਗਾਇਕੀ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ ਅਤੇ ਬਹੁਤ ਹੀ ਸੁਪਰਹਿੱਟ ਗੀਤ ਵੀ ਪੇਸ਼ ਕੀਤੇ ਜਾ ਚੁੱਕੇ ਹਨ। ਉਤਰਾਖੰਡ ਦੇ ਦੇਹਰਾਦੂਨ ਵਿੱਚ ਜਨਮੇ ਇਸ ਗਾਇਕ ਵੱਲੋਂ ਪਹਾੜਾਂ ਚੋਂ ਨਿਕਲ ਕੇ ਬਾਲੀਵੁੱਡ ਵਿਚ ਆਪਣੀ ਪਹਿਚਾਣ ਬਣਾਈ ਗਈ ਹੈ। ਉਥੇ ਹੀ ਉਨ੍ਹਾਂ ਦੇ ਜਲਦ ਠੀਕ ਹੋਣ ਵਾਸਤੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।


ਤਾਜਾ ਜਾਣਕਾਰੀ
ਮਸ਼ਹੂਰ ਗਾਇਕ ਨਾਲ ਵਾਪਰਿਆ ਹਾਦਸਾ, ਲੱਗੀਆਂ ਸਿਰ ਅਤੇ ਪਸਲੀਆਂ ਤੇ ਗੰਭੀਰ ਸੱਟਾਂ
ByadminDecember 3, 2022Comments Off on ਮਸ਼ਹੂਰ ਗਾਇਕ ਨਾਲ ਵਾਪਰਿਆ ਹਾਦਸਾ, ਲੱਗੀਆਂ ਸਿਰ ਅਤੇ ਪਸਲੀਆਂ ਤੇ ਗੰਭੀਰ ਸੱਟਾਂ
Previous Postਆਸਟ੍ਰੇਲੀਆ ਚ ਪੰਜਾਬੀ ਨੌਜਵਾਨ ਨੇ ਹਾਸਿਲ ਕੀਤਾ ਅਜਿਹਾ ਮੁਕਾਮ, ਮਾਪਿਆਂ ਸਣੇ ਪੰਜਾਬੀਆਂ ਦਾ ਨਾਮ ਕੀਤਾ ਰੋਸ਼ਨ
Next Postਕੋਰੀਆ ਦੇ ਤਾਨਾਸ਼ਾਹ ਕਿਮ ਨੇ ਦਿੱਤਾ ਅਜੀਬ ਫੁਰਮਾਨ, ਬੱਚਿਆਂ ਦੇ ਨਾਮ ਏਦਾਂ ਰੱਖੋ