=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਗਾਇਕ ਮੀਕਾ ਸਿੰਘ ਨੇ ਸਿੱਧੂ ਕਤਲ ਮਾਮਲੇ ਚ ਦਿੱਤਾ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਨੇ ਜਿੱਥੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਥੇ ਹੀ ਸਾਰੇ ਲੋਕਾਂ ਵੱਲੋਂ ਉਸ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਿਆਂ ਹੋਇਆਂ ਸਿੱਧੂ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤੇ ਜਾਣ ਦੀ ਵੀ ਮੰਗ ਕੀਤੀ ਜਾ ਰਹੀ ਹੈ। 29 ਮਈ ਦੀ ਸ਼ਾਮ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸਿੱਧੂ ਉੱਪਰ ਗੋਲੀਬਾਰੀ ਕਰਕੇ ਉਸ ਨੂੰ ਮਾਰ ਦਿੱਤਾ ਗਿਆ ਸੀ। ਜਿੱਥੇ ਉਸ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋ ਕੇਂਦਰੀ ਏਜੰਸੀਆਂ ਤੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਉੱਥੇ ਹੀ ਸਿੱਧੂ ਦੇ ਮਾਤਾ ਪਿਤਾ ਵੱਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਵੀ ਕੀਤੀ ਗਈ ਹੈ। ਮਸ਼ਹੂਰ ਗਾਇਕ ਮੀਕਾ ਸਿੰਘ ਵੱਲੋਂ ਹੁਣ ਸਿੱਧੂ ਕਤਲ ਮਾਮਲੇ ਨੂੰ ਲੈ ਕੇ ਇਕ ਵੱਡਾ ਬਿਆਨ ਦਿਤਾ ਗਿਆ ਹੈ। ਬੀਤੇ ਦਿਨੀਂ ਜਿੱਥੇ ਸਿੱਧੂ ਮੂਸੇਵਾਲਾ ਦੀ ਮੌਤ ਹੋਣ ਤੋਂ ਬਾਅਦ ਪੰਜਾਬੀ ਗਾਇਕ ਮੀਕਾ ਸਿੰਘ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਸੀ। ਉਥੇ ਹੀ ਹੁਣ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕੇ ਗੈਂਗਸਟਰਾਂ ਵੱਲੋਂ ਬਹੁਤ ਸਾਰੇ ਗਾਇਕਾਂ ਨੂੰ ਅਜਿਹੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਮਨਕੀਰਤ ਔਲਖ ਅਤੇ ਗਿੱਪੀ ਗਰੇਵਾਲ ਅਤੇ ਹੋਰ ਵੀ ਕਈ ਗਾਇਕ ਸ਼ਾਮਲ ਹਨ।

ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਜਿਥੇ ਮੀਕਾ ਸਿੰਘ ਦੀ ਸੁਰੱਖਿਆ ਨੂੰ ਵਧਾਇਆ ਗਿਆ ਹੈ। ਉਥੇ ਹੀ ਉਸ ਵੱਲੋਂ ਦੱਸਿਆ ਗਿਆ ਹੈ ਕਿ ਗਾਇਕਾਂ ਵੱਲੋਂ ਸਾਰਿਆਂ ਨੂੰ ਹੀ ਬਹੁਤ ਸਾਰੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਵੱਲੋਂ ਜਿੱਥੇ ਗਾਇਕ ਅਤੇ ਫਿਲਮੀ ਕਲਾਕਾਰਾਂ ਵੱਲੋਂ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਉਥੇ ਹੀ ਪੈਸੇ ਨਾ ਦੇਣ ਵਾਲਿਆਂ ਨੂੰ ਸਿੱਧੂ ਮੂਸੇਵਾਲਾ ਵਾਂਗ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਉਥੇ ਹੀ ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਇਨ੍ਹਾਂ ਧਮਕੀਆਂ ਦੇ ਕਾਰਨ ਬਹੁਤ ਸਾਰੇ ਗਾਇਕ ਅਤੇ ਹੋਰ ਕਲਾਕਾਰ ਕਾਫੀ ਪਰੇਸ਼ਾਨ ਹਨ। ਜਿੱਥੇ ਉਨ੍ਹਾਂ ਦੇ ਸਟੇਜ ਸ਼ੋਅ ਜਾਂ ਕੁਝ ਗੀਤ ਮਸ਼ਹੂਰ ਹੁੰਦੇ ਹਨ ਉਥੇ ਹੀ ਉਨ੍ਹਾਂ ਨੂੰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।




error: Content is protected !!