ਸਿੱਧੂ ਮੂਸੇਵਾਲੇ ਦੇ ਵਿਆਹ ਦਾ ਅਸਲ ਸੱਚ
ਪੰਜਾਬੀ ਇੰਡਸਟਰੀ ‘ਚ ਥੋੜੇ ਸਮੇਂ ‘ਚ ਵੱਡੇ ਪੱਧਰ ‘ਤੇ ਨਾਮ ਕਮਾਉਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਸ਼ੋਸ਼ਲ ਮੀਡੀਆ ਸ਼ੈਨਸ਼ੇਸ਼ਨ ਬਣ ਚੁੱਕੇ ਹਨ। ਉਨ੍ਹਾਂ ਦੀਆਂ ਫ਼ੋਟੋਆਂ ਤੇ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡਿਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ ਪਰ ਇਸ ਵਾਰ ਸਿੱਧੂ ਮੂਸੇਵਾਲਾ ਦੀ ਇੱਕ ਅਜਿਹੀ ਤਸਵੀਰ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਸਿੱਧੂ ਮੂਸੇਵਾਲਾ ਵਿਆਹ ਦੇ ਬੰਧਨ ‘ਚ ਬੱਝੇ ਨਜ਼ਰ ਆ ਰਹੇ ਹਨ।
ਪੰਜਾਬ ਦੇ ਨੌਜਵਾਨਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਅੱਜ ਇੱਕ ਵੀਡੀਓ ਸਾਹਮਣੇ ਆਈ ਹੈ ,ਜਿਸ ਵਿੱਚ ਗਾਇਕ ਸਿੱਧੂ ਮੂਸੇ ਵਾਲਾ ਵਾਇਰਲ ਰੋ ਰਹੀ ਵਿਆਹ ਦੀ ਤਸਵੀਰ ਬਾਰੇ ਅਸਲ ਸਚਾਈ ਦੱਸ ਰਹੇ ਹਨ। ਇਸ ਵਿਆਹ ਨੂੰ ਸਿਰੇ ਤੋਂ ਨਕਾਰਦੇ ਨਜ਼ਰ ਆ ਰਹੇ ਹਨ।
ਇਸ ਦੌਰਾਨ ਗਾਇਕ ਸਿੱਧੂ ਮੂਸੇ ਵਾਲਾ ਨੇ ਕਿਹਾ ਹੈ ਕਿ ਮੈਨੂੰ ਕਿਸੇ ਨੇ ਫ਼ੋਟੋ ਭੇਜੀ ਹੈ ਅਤੇ ਲੋਕ ਵਧਾਈਆਂ ਦੇ ਰਹੇ ਹਨ ਪਰ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ। ਉਨ੍ਹਾਂ ਕਿਹਾ ਕਿ ਇਸ ਫ਼ੋਟੋ ਕਿਸੇ ਗਾਣੇ ਦੀ ਸ਼ੂਟਿੰਗ ਦੌਰਾਨ ਦੀ ਹੈ ,ਜਿਸ ਦਾ ਗੀਤ ਵੀ ਜਲਦੀ ਸਾਹਮਣੇ ਆਵੇਗਾ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਵਾਇਰਲ