ਹੁਣੇ ਆਈ ਤਾਜਾ ਵੱਡੀ ਖਬਰ
ਜਲੰਧਰ — ਇਸ ਵੇਲੇ ਦੀ ਵੱਡੀ ਖਬਰ ਪੰਜਾਬੀ ਦੇ ਮਸ਼ਹੂਰ ਗਾਇਕ ਹੰਸ ਰਾਜ ਦੇ ਘਰੋਂ ਆ ਰਹੀ ਹੈ ਜਿਹਨਾਂ ਨੂੰ ਪਰਮਾਤਮਾ ਨੇ ਅਨਮੋਲ ਦਾਤ ਦਿੱਤੀ ਹੈ ਇਹ ਦਾਤ ਹੈ ਕੇ ਹੰਸਰਾਜ ਦਾਦਾ ਬਣ ਗਏ ਹਨ। ਪੰਜਾਬੀ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਹਾਲ ਹੀ ‘ਚ ਮਾਤਾ-ਪਿਤਾ ਬਣੇ ਹਨ। ਕੁਝ ਮਿੰਟ ਪਹਿਲਾਂ ਹੀ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਗੁੱਡ ਨਿਊਜ਼ ਫੈਨਜ਼ ਨਾਲ ਸ਼ੇਅਰ ਕੀਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਫਿਲਹਾਲ ਯੁਵਰਾਜ ਹੰਸ ਨੇ ਹਾਲੇ ਤੱਕ ਆਪਣੇ ਪੁੱਤਰ ਦੀ ਕਿਸੇ ਤਰ੍ਹਾਂ ਦੀ ਕੋਈ ਤਸਵੀਰ ਸ਼ੇਅਰ ਨਹੀਂ ਕੀਤੀ ਹੈ। ਦੱਸ ਦਈਏ ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ ਪਿਛਲੇ ਸਾਲ 21 ਫਰਵਰੀ ਨੂੰ ਗੁਰੂ ਸਾਹਿਬ ਦੀ ਹਜ਼ੂਰੀ ‘ਚ ਲਾਵਾਂ ਲੈ ਕੇ ਵਿਆਹ ਦੇ ਬੰਧਨ ‘ਚ ਬੱ ਝੇ ਸਨ। ਉਨ੍ਹਾਂ ਦੇ ਵਿਆਹ ‘ਤੇ ਖਾਸ ਰਿਸ਼ਤੇਦਾਰ ਤੇ ਪਰਿਵਾਰਿਕ ਮੈਂਬਰ ਹੀ ਸ਼ਾਮਲ ਹੋਏ ਸਨ
ਪਰ ਵਿਆਹ ਤੋਂ ਬਾਅਦ ਇਕ ਰਿਸ਼ੈਪਸਨ ਪਾਰਟੀ ਰੱਖੀ ਗਈ ਸੀ, ਜਿਸ ‘ਚ ਪੰਜਾਬੀ ਮਿਊਜ਼ਿਕ ਤੇ ਫਿਲਮੀ ਜਗਤ ਦੀਆਂ ਨਾਮੀ ਹਸਤੀਆਂ ਨੇ ਸ਼ਿ ਰ ਕ ਤ ਕੀਤੀ ਸੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ
ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ