=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਬਾਰੇ ਆਈ ਇਹ ਵੱਡੀ ਖਬਰ – ਪ੍ਰਸੰਸਕ ਦੇ ਰਹੇ ਵਧਾਈਆਂ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪੰਜਾਬੀ ਅਦਾਕਾਰ ਆਪਣੀ ਅਦਾਕਾਰੀ ਦੇ ਨਾਲ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ । ਦਰਸ਼ਕ ਵੀ ਅਜਿਹੇ ਕਲਾਕਾਰਾਂ ਅਤੇ ਅਦਾਕਾਰਾਂ ਦੇ ਵੱਲੋਂ ਕੀਤੇ ਕੰਮਾਂ ਦੀ ਪ੍ਰਸ਼ੰਸਾ ਕਰਦੇ ਹਨ ਤੇ ਉਨ੍ਹਾਂ ਨੂੰ ਦਰਸ਼ਕਾਂ ਦੇ ਵਲੋ ਖ਼ੂਬ ਪਿਆਰ ਦਿੱਤਾ ਜਾਂਦਾ ਹੈ । ਅਜਿਹੇ ਬਹੁਤ ਸਾਰੇ ਕਲਾਕਾਰ ਅਤੇ ਅਦਾਕਾਰ ਹਨ ਜਿਨ੍ਹਾਂ ਵਿਚੋਂ ਇਕ ਅਦਾਕਾਰਾ ਹੈ ਨੀਰੂ ਬਾਜਵਾ , ਜਿਨ੍ਹਾਂ ਦੀ ਅਦਾਕਾਰੀ ਨੂੰ ਜਿੱਥੇ ਪੰਜਾਬ ਭਰ ਦੇ ਲੋਕਾਂ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ। ਉੱਥੇ ਹੀ ਦੇਸ਼ਾਂ ਵਿਦੇਸ਼ਾਂ ਦੇ ਵਿਚ ਵੀ ਨੀਰੂ ਬਾਜਵਾ ਦੀਆਂ ਫ਼ਿਲਮਾਂ ਨੂੰ ਕਾਫੀ ਪਿਆਰ ਦਿੱਤਾ ਜਾਂਦਾ ਹੈ । ਜਿੱਥੇ ਇਹ ਅਦਾਕਾਰਾ ਆਪਣੀ ਅਦਾਕਾਰੀ ਦਾ ਜਾਦੂ ਪੰਜਾਬੀ ਇੰਡਸਟਰੀ ਦੇ ਜ਼ਰੀਏ ਲੋਕਾਂ ਤੇ ਛੱਡ ਰਹੀ ਸੀ , ਹੁਣ ਇਹ ਅਦਾਕਾਰਾ ਹਾਲੀਵੁੱਡ ਫਿਲਮਾਂ ਦੇ ਵਿੱਚ ਵੀ ਧੁੰਮਾਂ ਮਚਾਉਣ ਦੇ ਲਈ ਪਹੁੰਚ ਚੁੱਕੀ ਹੈ ।

ਜਿੱਥੇ ਨੀਰੂ ਬਾਜਵਾ ਨੇ ਪੰਜਾਬੀ ਫ਼ਿਲਮਾਂ ਤੋਂ ਬੌਲੀਵੁੱਡ ਫ਼ਿਲਮਾਂ ਦੇ ਵਿੱਚ ਪੈਰ ਧਰ ਦਿੱਤਾ ਹੈ । ਜਿਸ ਨੂੰ ਲੈ ਕੇ ਹੁਣ ਨੀਰੂ ਬਾਜਵਾ ਵੀ ਕਾਫੀ ਉਤਸ਼ਾਹਤ ਨਜ਼ਰ ਆ ਰਹੀ ਹੈ । ਉਨ੍ਹਾਂ ਦੇ ਵੱਲੋਂ ਆਪਣੀ ਇਸ ਹਾਲੀਵੁੱਡ ਫਿਲਮ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਉੱਪਰ ਵੀ ਦਿੱਤੀ ਹੈ ਤੇ ਨੀਰੂ ਬਾਜਵਾ ਨੇ ਜਿੱਥੇ ਆਪਣੇ ਅਕਾਉਂਟ ਦੇ ਉੱਪਰ ਇਸ ਫ਼ਿਲਮ ਬਾਰੇ ਜਾਣਕਾਰੀ ਦਿੱਤੀ ਹੈ ਉਥੇ ਹੀ ਉਨ੍ਹਾਂ ਇਸ ਪੋਸਟ ਵਿੱਚ ਫ਼ਿਲਮ ਦੀ ਪ੍ਰੀਮੀਅਰ ਡੇਟ ਪਾ ਕੇ ਇਕ ਧੰਨਵਾਦੀ ਸੰਦੇਸ਼ ਵੀ ਸਾਂਝਾ ਕੀਤਾ ਹੈ ।

ਨੀਰੂ ਬਾਜਵਾ ਦੇ ਵਲੋਂ ਜਦੋਂ ਹੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਉਪਰ ਸਾਂਝੀ ਕੀਤੀ ਗਈ ਤਾਂ ਉਨ੍ਹਾਂ ਦੇ ਫੈਨਜ਼ ਵਲ਼ੋ ਲਗਾਤਾਰ ਹੀ ਉਨ੍ਹਾਂ ਦੀ ਇਸ ਪੋਸਟ ਦੇ ਨੀਚੇ ਕੁਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਨੀਰੂ ਬਾਜਵਾ ਨੂੰ ਉਨ੍ਹਾਂ ਦੀ ਆਉਣ ਵਾਲੀ ਹੌਲੀਵੁੱਡ ਫ਼ਿਲਮ ਨੂੰ ਲੈ ਕੇ ਉਨ੍ਹਾਂ ਦੇ ਫੈਨਸ ਦੇ ਵੱਲੋਂ ਬੈੱਸਟ ਵਿਸ਼ਿਜ਼ ਵੀ ਦਿੱਤੀਆਂ ਜਾ ਰਹੀਆਂ ਹਨ । ਜ਼ਿਕਰਯੋਗ ਹੈ ਕਿ ਨੀਰੂ ਬਾਜਵਾ ਦੀ ਆਉਣ ਵਾਲੀ ਹਾਲੀਵੁੱਡ ਫ਼ਿਲਮ ਦਾ ਪ੍ਰੀਮੀਅਰ ਕੈਨੇਡਾ ਅਤੇ ਅਮਰੀਕਾ ਦੇ ਵਿੱਚ ਇੱਕੀ ਨਵੰਬਰ ਨੂੰ ਰਿਲੀਜ਼ ਹੋਵੇਗਾ ।

ਜਿਵੇਂ ਕਿ ਸਭ ਨੂੰ ਹੀ ਪਤਾ ਹੈ ਅਮਰੀਕਾ ਅਤੇ ਕੈਨੇਡਾ ਦੇ ਵਿੱਚ ਬਹੁਤ ਸਾਰੇ ਪੰਜਾਬੀ ਲੋਕ ਵਸੇ ਹੋਏ ਹਨ। ਜਿਨ੍ਹਾਂ ਦੇ ਵਿੱਚ ਨੀਰੂ ਬਾਜਵਾ ਦੀ ਇਸ ਫ਼ਿਲਮ ਨੂੰ ਲੈ ਕੇ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ । ਜਿੱਥੇ ਨੀਰੂ ਬਾਜਵਾ ਦੇ ਵਲੋਂ ਆਪਣੀ ਆਉਣ ਵਾਲੀ ਫ਼ਿਲਮ ਸਬੰਧੀ ਆਪਣੇ ਇੰਸਟਾਗ੍ਰਾਮ ਅਕਾਊਂਟ ਦੇ ਉਪਰ ਜਾਣਕਾਰੀ ਸਾਂਝੀ ਕੀਤੀ ਗਈ। ਉੱਥੇ ਹੀ ਉਨ੍ਹਾਂ ਇਸ ਫ਼ਿਲਮ ਦੇ ਹੋਰਨਾਂ ਕਲਾਕਾਰਾਂ ਦੇ ਨਾਲ ਹੀ ਇਕ ਤਸਵੀਰ ਸਾਂਝੀ ਕਰਕੇ ਆਪਣੀ ਲੁੱਕ ਨੂੰ ਸਾਂਝਾ ਕੀਤਾ ਹੈ । ਜਿਸ ਨੂੰ ਕਿ ਉਨ੍ਹਾਂ ਦੇ ਫੈਨਸ ਵੱਲੋਂ ਕਾਫੀ ਪਿਆਰ ਦਿੱਤਾ ਜਾ ਰਿਹਾ ਹੈ ।




error: Content is protected !!