ਆਈ ਤਾਜ਼ਾ ਵੱਡੀ ਖਬਰ

ਵੱਖ ਵੱਖ ਖੇਤਰਾਂ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੇ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੀ ਹਿੰਮਤ ਅਤੇ ਮਿਹਨਤ ਸਦਕਾ ਦੁਨੀਆਂ ਦੇ ਵਿੱਚ ਉਨ੍ਹਾਂ ਦਾ ਨਾਮ ਬਹੁਤ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ। ਸੰਗੀਤ ਜਗਤ ਵਿੱਚ ਜਿੱਥੇ ਬਹੁਤ ਸਾਰੀਆਂ ਪੰਜਾਬੀ ਹਸਤੀਆਂ ਵੱਲੋਂ ਆਪਣੇ ਨਾਮ ਉਹਨਾਂ ਬੁਲੰਦੀਆਂ ਉਪਰ ਲਿਜਾਇਆ ਗਿਆ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਉਥੇ ਹੀ ਅਜਿਹੀਆਂ ਹਸਤੀਆਂ ਵੱਲੋਂ ਰਾਜਨੀਤੀ ਦੇ ਖੇਤਰ ਵਿੱਚ ਵੀ ਲੋਕਾਂ ਦੀ ਸੇਵਾ ਕਰਨ ਵਾਸਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਜਿਸ ਕਾਰਨ ਬਹੁਤ ਸਾਰੇ ਪੰਜਾਬੀ ਗਾਇਕ ਚਰਚਾ ਵਿੱਚ ਬਣ ਜਾਂਦੇ ਹਨ।

ਇਸੇ ਮਹੀਨੇ ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਬਹੁਤ ਸਾਰੇ ਗਾਇਕਾਂ ਤੇ ਅਦਾਕਾਰਾ ਵੱਲੋਂ ਰਾਜਨੀਤੀ ਦੇ ਖੇਤਰ ਵਿਚ ਆਪਣੀ ਕਿਸਮਤ ਅਜ਼ਮਾ ਗਈ ਹੈ। ਪੰਜਾਬ ਵਿੱਚ ਪੰਜਾਬੀ ਗਾਇਕ ਅਤੇ ਸਾਂਸਦ ਹੰਸਰਾਜ ਦਾ ਕਿਸਾਨੀ ਸੰਘਰਸ਼ ਦੇ ਦੌਰਾਨ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਉਥੇ ਹੀ ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਸੰਸਦ ਹੰਸ ਰਾਜ ਹੰਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਜਿੱਥੇ ਹਨੂੰਮਾਨ ਜੈਅੰਤੀ ਦੇ ਮੌਕੇ ਤੇ ਸ਼ੋਭਾ ਯਾਤਰਾ ਕੱਢੀ ਗਈ ਸੀ। ਜਿੱਥੇ ਇਹ ਲੋਕ ਸਭਾ ਹਲਕਾ ਹੰਸ ਰਾਜ ਹੰਸ ਦਾ ਹੈ।

ਉੱਥੇ ਹੀ ਇਸ ਸ਼ੋਭਾ ਯਾਤਰਾ ਦੇ ਦੌਰਾਨ ਪੱਥਰਬਾਜ਼ੀ ਦੀ ਹਿੰਸਕ ਘਟਨਾ ਵੀ ਵਾਪਰੀ ਸੀ। ਜਿਸ ਨੂੰ ਪੰਜਾਬੀ ਗਾਇਕ ਅਤੇ ਸਾਂਸਦ ਸ਼੍ਰੀ ਹੰਸ ਰਾਜ ਹੰਸ ਵੱਲੋਂ ਆਪਣੀ ਸੋਚ ਸਮਝ ਦੇ ਨਾਲ ਹੱਲ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਬੇਹਤਰੀਨ ਸਬੰਧ ਹਨ।

ਉੱਥੇ ਹੀ ਉਹਨਾਂ ਵੱਲੋਂ ਦੂਰ-ਅੰਦੇਸ਼ੀ ਦੇ ਨਾਲ ਇਸ ਮਾਮਲੇ ਨੂੰ ਹੱਲ ਕੀਤੇ ਗਏ ਫੈਸਲੇ ਦੇ ਚਲਦਿਆਂ ਹੋਇਆਂ ਹਿੰਦੂ ਭਾਈਚਾਰੇ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਤੇ ਵੀ ਹੰਸ ਰਾਜ ਹੰਸ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। ਜਿਸ ਬਾਰੇ ਸਾਰੀਆਂ ਹਿੰਦੂ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਵਾਸਤੇ ਪ੍ਰਸੰਸਾ ਕੀਤੀ ਜਾñ ਰਹੀ ਹੈ। ਉਥੇ ਹੀ ਹੰਸ ਰਾਜ ਹੰਸ ਨੇ ਆਖਿਆ ਕਿ ਕੁਝ ਗ਼ੈਰ ਸਮਾਜਿਕ ਅਨਸਰਾਂ ਭਾਜਪਾ ਵਿਰੋਧੀ ਕਾਰਵਾਈਆਂ ਕਰ ਰਹੇ ਹਨ।


ਤਾਜਾ ਜਾਣਕਾਰੀ
ਮਸ਼ਹੂਰ ਪੰਜਾਬੀ ਗਾਇਕ ਅਤੇ ਸਾਂਸਦ ਹੰਸ ਰਾਜ ਹੰਸ ਬਾਰੇ ਆਈ ਵੱਡੀ ਖਬਰ, ਸਾਰੇ ਪਾਸੇ ਹੋਈ ਚਰਚਾ
ByadminApril 27, 2022Comments Off on ਮਸ਼ਹੂਰ ਪੰਜਾਬੀ ਗਾਇਕ ਅਤੇ ਸਾਂਸਦ ਹੰਸ ਰਾਜ ਹੰਸ ਬਾਰੇ ਆਈ ਵੱਡੀ ਖਬਰ, ਸਾਰੇ ਪਾਸੇ ਹੋਈ ਚਰਚਾ
Previous Postਕੈਨੇਡਾ ਗਏ ਪੰਜਾਬੀ ਨੌਜਵਾਨ ਨੇ ਕਰਤਾ ਇਹ ਖੌਫਨਾਕ ਕੰਮ, ਖੁਦ ਚੁਣੀ ਮੌਤ- ਪਰਿਵਾਰ ਤੇ ਟੁਟਿਆ ਦੁਖਾਂ ਦਾ ਪਹਾੜ
Next Postਪੰਜਾਬ ਚ ਇਥੇ ਆਏ ਫੋਨ ਨੇ ਪਵਾਏ ਕੀਰਨੇ, ਧੀ ਦੇ ਬਾਰੇ ਸੁਣ ਕੇ ਪੈਰਾਂ ਚੋਂ ਨਿਕਲੀ ਜਮੀਨ, ਇਸ ਤਰਾਂ ਖੌਫਨਾਕ ਤਰੀਕੇ ਨਾਲ ਖੁਦ ਚੁਣੀ ਮੌਤ