=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਗਾਇਕ ਅਮਰਿੰਦਰ ਗਿੱਲ ਤੇ ਟੁਟਿਆ ਦੁੱਖਾਂ ਦਾ ਪਹਾੜ , ਖੁਦ ਪੋਸਟ ਪਾ ਸਾਂਝੀ ਕੀਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ 

ਪੰਜਾਬੀ ਮਿਊਜਿਕ ਇੰਡਸਟਰੀ ਵਿੱਚ ਅਜਿਹੇ ਬਹੁਤ ਸਾਰੇ ਸਿਤਾਰੇ ਤੇ ਕਲਾਕਾਰ ਹਨ, ਜਿਨਾਂ ਵੱਲੋਂ ਆਪਣੀ ਕਲਾਕਾਰੀ ਦੇ ਨਾਲ ਦੁਨੀਆਂ ਭਰ ਦੇ ਵਿੱਚ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿਨਾਂ ਵਿੱਚੋਂ ਇੱਕ ਨਾਮ ਅਮਰਿੰਦਰ ਗਿੱਲ ਦਾ ਵੀ ਆਉਂਦਾ ਹੈ, ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਪੂਰੀ ਦੁਨੀਆ ਭਰ ਦੇ ਦਿਲਾਂ ਤੇ ਰਾਜ ਕੀਤਾ l ਉਨਾਂ ਦੇ ਅੱਜ ਵੀ ਕਈ ਗੀਤ ਸਦਾਬਹਾਰ ਮੰਨੇ ਜਾਂਦੇ ਹਨ, ਜਿਨਾਂ ਨੂੰ ਸੁਣਣ ਤੋਂ ਬਾਅਦ ਰੂਹ ਖਿੜ ਜਾਂਦੀ ਹੈ l ਇਸੇ ਵਿਚਾਲੇ ਹੁਣ ਮਸ਼ਹੂਰ ਪੰਜਾਬੀ ਗਾਇਕ ਅਮਰਿੰਦਰ ਗਿੱਲ ਦੇ ਨਾਲ ਜੁੜੀ ਹੋਈ ਇੱਕ ਬੇਹਦ ਹੀ ਬੁਰੀ ਖਬਰ ਸਾਹਮਣੇ ਆਈ l ਜਿੱਥੇ ਪੂਰੇ ਦੇ ਪੂਰੇ ਪਰਿਵਾਰ ਦੇ ਉੱਪਰ ਹੁਣ ਦੁੱਖਾਂ ਦਾ ਪਹਾੜ ਟੁੱਟ ਚੁੱਕਿਆ ਹੈ l ਦਰਅਸਲ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਦੀ ਇੰਸਟਾਗ੍ਰਾਮ ਸਟੋਰੀ ਸਾਂਝੀ ਕੀਤੀ ਗਈ l ਜਿਸ ਵਿੱਚ ਉਹਨਾਂ ਵੱਲੋਂ ਬੇਹਦੀ ਦੁੱਖ ਦਾਇਕ ਖਬਰ ਸਾਂਝੀ ਕੀਤੀ ਗਈ। ਦੱਸ ਦਈਏ ਕਿ ਅਮਰਿੰਦਰ ਗਿੱਲ ਨੇ ਰਿਪੁਤਪਨ ਸਿੰਘ ਗਿੱਲ ਦੇ ਦਿਹਾਂਤ ਦੀ ਖ਼ਬਰ ਸਾਂਝੀ ਕੀਤੀ l ਉਨ੍ਹਾਂ ਦੀ ਪੋਸਟ ਸ਼ੇਅਰ ਕਰਦੇ ਹੋਏ ਅਮਰਿੰਦਰ ਨੇ ਲਿਖਿਆ, ”ਭਰਾ ਤੁਹਾਨੂੰ ਹਮੇਸ਼ਾ ਯਾਦ ਕੀਤਾ ਜਾਏਗਾ।” ਇਸ ਸਟੋਰੀ ਦੇ ਸਾਂਝਾ ਕਰਨ ਤੋਂ ਬਾਅਦ ਹੁਣ ਉਹਨਾਂ ਦੇ ਫੈਨਸ ਵੱਲੋਂ ਇਸ ਦਾ ਰਿਪਲਾਈ ਦਿੰਦਿਆਂ ਹੋਇਆ ਜਿੱਥੇ ਦੁੱਖ ਤਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ l ਉੱਥੇ ਹੀ ਬਹੁਤ ਸਾਰੀਆਂ ਸ਼ਖਸ਼ੀਅਤਾਂ ਦੇ ਵੱਲੋਂ ਉਹਨਾਂ ਨੂੰ ਹੌਸਲਾ ਵੀ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਮਰਿੰਦਰ ਗਿੱਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਤੇ ਅਦਾਕਾਰੀ ਰਾਹੀਂ ਪ੍ਰਸ਼ੰਸਕਾਂ ਦੇ ਦਿਲਾ ‘ਤੇ ਰਾਜ ਕਰਦੇ ਹਨ। ਹਾਲਾਂਕਿ ਕਲਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਪ੍ਰਸ਼ੰਸਕਾਂ ਨਾਲ ਘੱਟ ਹੀ ਸ਼ੇਅਰ ਕਰਦੇ ਹਨ। ਪਰ ਅਮਰਿੰਦਰ ਗਿੱਲ ਦੀ ਇੱਕ ਖਾਸੀਅਤ ਹੈ ਕਿ ਜਦੋਂ ਵੀ ਉਹ ਕੋਈ ਨਵਾਂ ਪ੍ਰੋਜੈਕਟ ਲੈ ਕੇ ਆਉਂਦੇ ਹਨ ਤਾਂ, ਉਹ ਆਪਣੇ ਕੰਮ ਦੇ ਜਰੀਏ ਲੋਕਾਂ ਦੇ ਦਿਲਾਂ ਦੇ ਉੱਪਰ ਰਾਜ ਕਰਦੇ ਹਨ ਤੇ ਲੋਕ ਅਮਰਿੰਦਰ ਗਿੱਲ ਵੱਲੋਂ ਕੀਤੇ ਗਏ ਕੰਮ ਨੂੰ ਵੀ ਕਾਫੀ ਸਹਾਰਦੇ ਹਨ l




error: Content is protected !!