ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਕਈ ਤਰ੍ਹਾਂ ਦੇ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ ਉਥੇ ਹੀ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਵੱਲੋਂ ਵੀ ਆਪਣੀਆਂ ਹਰਕਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹੇ ਲੋਕਾਂ ਵੱਲੋਂ ਜਿੱਥੇ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਸੂਬੇ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਸਮੇਂ-ਸਮੇਂ ਤੇ ਚੌਕਸੀ ਵਰਤਦੇ ਹੋਏ ਅਜਿਹੇ ਲੋਕਾਂ ਨੂੰ ਠੱਲ੍ਹ ਪਾਉਣ ਲਈ ਕਈ ਤਰਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਏ ਦਿਨ ਹੀ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਜਿੱਥੇ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਨਾਲ ਲੋਕਾਂ ਵਿਚ ਮਾਨਸਿਕ ਤਣਾਅ ਵੀ ਵਧ ਰਿਹਾ ਹੈ। ਹੁਣ ਮਸ਼ਹੂਰ ਪੰਜਾਬੀ ਗਾਇਕ ਵੱਲੋਂ ਠੱਗੀ ਮਾਰਨ ਦੇ ਚੱਕਰ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭਦੌੜ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਗਾਇਕ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਗਾਇਕ ਬੱਬੂ ਖ਼ਾਨ ਨੂੰ ਪੁਲਿਸ ਵੱਲੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਨ੍ਹਾਂ ਦੇ ਖਿਲਾਫ ਧੋਖਾਧੜੀ ਕਰਨ ਦੇ ਮਾਮਲੇ ਵਿਚ 8 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਇਸ ਪੰਜਾਬੀ ਗਾਇਕ ਬੱਬੂ ਖਾ ਖਾ jkਨ ਦੇ ਖਿਲਾਫ ਥਾਣਾ ਭਦੌੜ ਵਿਖੇ ਮਾਮਲਾ ਦਰਜ ਹੋਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਗਾਇਕ ਦੇ ਖਿਲਾਫ਼ ਬਲਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਫੂਲੇਵਾਲਾ ਜਿਲਾ ਬਠਿੰਡਾ ਵੱਲੋਂ 8 ਲੱਖ ਰੁਪਏ ਦੀ ਠੱਗੀ ਮਾਰਨ ਦਾ ਆਰੋਪ ਲਗਾ ਕੇ ਮਾਮਲਾ ਦਰਜ ਕੀਤਾ ਗਿਆ ਸੀ।

ਉਥੇ ਹੀ ਇਸ ਵਿਅਕਤੀ ਵੱਲੋਂ ਆਪਣੇ 8 ਲੱਖ ਰੁਪਏ ਵਾਪਸ ਦਿਵਾਏ ਜਾਣ ਲਈ ਵੀ ਦਰਖ਼ਾਸਤ ਦੇ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਗਾਇਕ ਵੱਲੋਂ ਵਿਦੇਸ਼ ਭੇਜਣ ਦੇ ਨਾਂ ਤੇ ਉਨ੍ਹਾਂ ਕੋਲੋਂ 8 ਲੱਖ ਰੁਪਏ ਵਸੂਲੇ ਗਏ ਸਨ।


ਤਾਜਾ ਜਾਣਕਾਰੀ
ਮਸ਼ਹੂਰ ਪੰਜਾਬੀ ਗਾਇਕ ਇਹ ਠੱਗੀ ਕਰਨ ਦੇ ਚੱਕਰ ਚ ਪੁਲਸ ਨੇ ਕੀਤਾ ਗਿਰਫ਼ਤਾਰ – ਤਾਜਾ ਵੱਡੀ ਖਬਰ
ByadminAugust 18, 2021Comments Off on ਮਸ਼ਹੂਰ ਪੰਜਾਬੀ ਗਾਇਕ ਇਹ ਠੱਗੀ ਕਰਨ ਦੇ ਚੱਕਰ ਚ ਪੁਲਸ ਨੇ ਕੀਤਾ ਗਿਰਫ਼ਤਾਰ – ਤਾਜਾ ਵੱਡੀ ਖਬਰ
Previous Postਹੋ ਜਾਵੋ ਤਿਆਰ ਪੰਜਾਬ ਚ ਮੀਂਹ ਪੈਣ ਦੇ ਬਾਰੇ ਚ ਜਾਰੀ ਹੋਇਆ ਇਹ ਵੱਡਾ ਅਲਰਟ ਇਹਨਾਂ ਤਰੀਕਾਂ ਲਈ
Next Postਸਾਵਧਾਨ ਪੰਜਾਬ ਚ ਇਸ ਦਿਨ ਇਸ ਰੂਟ ਤੇ ਜਾਣ ਵਾਲੇ, ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ