ਗੈਰੀ ਸੰਧੂ ਇਸ ਕਾਰਨ ਹੋਇਆ ਭਾਵੁਕ

ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਹਮੇਸ਼ਾਂ ਆਪਣੀ ਨਵੇਕਲੀ ਗਾਇਕੀ ਅਤੇ ਆਪਣੇ ਵੱਖਰੇ ਅੰਦਾਜ ਦਾ ਕਰਕੇ ਚਰਚਾ ਦੇ ਵਿਚ ਰਹਿੰਦੇ ਹਨ। ਪਰ ਹੁਣ ਗੈਰੀ ਸੰਧੂ ਭਾਵਕ ਹੋਏ ਦਿਖਾਈ ਦਿੱਤੇ ਹਨ ਅਤੇ ਆਪਣੇ ਦਿੱਲ ਦਾ ਦਰਦ ਸਾਰਿਆਂ ਸਾਹਮਣੇ ਬਿਆਨ ਕੀਤਾ ਹੈ। ਜਿਸ ਕਰਕੇ ਸੰਧੂ ਦੇ ਪ੍ਰਸੰਸਕ ਉਸ ਨੂੰ ਦਿਲਾਸਾ ਦੇ ਰਹੇ ਹਨ।

ਪੰਜਾਬੀ ਗਾਇਕ ਗੈਰੀ ਸੰਧੂ ਨੇ ਆਪਣੀ ਮਾਂ ਦੀ ਪਹਿਲੀ ਬਰਸੀ ‘ਤੇ ਭਾਵੁਕ ਪੋਸਟ ਪਾਈ ਹੈ । ਉਨ੍ਹਾਂ ਨੇ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਬਹੁਤ ਹੀ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ ।ਉਨ੍ਹਾਂ ਨੇ ਨਾਲ ਹੀ ਕਪੈਸ਼ਨ ‘ਚ ਲਿਖਿਆ ਹੈ, ‘ਮਾਂ ਮੈਂ ਤੁਹਾਨੂੰ ਹਰ ਦਿਨ ਯਾਦ ਕਰਦਾ ਹੈ’। ਹਿੰਮਤ ਸੰਧੂ, ਜੀ ਖ਼ਾਨ ਤੇ ਕਈ ਫੈਨਜ਼ ਨੇ ਕਮੈਂਟਸ ਕਰਕੇ ਗੈਰੀ ਸੰਧੂ ਨੂੰ ਹੌਂਸਲਾ ਦੇ ਰਹੇ ਨੇ । ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।

ਦੱਸ ਦਈਏ ਪਿਛਲੇ ਸਾਲ ਗੈਰੀ ਸੰਧੂ ਨੂੰ ਬਹੁਤ ਵੱਡਾ ਸਦਮਾ ਲੱਗਿਆ ਸੀ ਜਦੋਂ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦੀ ਮਾਤਾ ਦਾ ਨਾਂਅ ਅਵਤਾਰ ਕੌਰ ਸੀ ਅਤੇ ਉਨ੍ਹਾਂ ਦਾ ਦਿਹਾਂਤ ਉਨ੍ਹਾਂ ਦੇ ਜੱਦੀ ਪਿੰਡ ਰੁੜਕਾ ਕਲਾਂ ‘ਚ ਹੋਇਆ ਸੀ ।

ਗਾਇਕ ਗੈਰੀ ਸੰਧੂ ਆਪਣੀ ਮਾਂ ਨਾਲ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਸਨ । ਜੇ ਗੱਲ ਕਰੀਏ ਗੈਰੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ‘ਚੱਲ ਮੇਰਾ ਪੁੱਤ 2’ ਦੇ ਨਾਲ ਉਹ ਇੱਕ ਵਾਰ ਫਿਰ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਨੇ ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਇਸ ਕਾਰਨ ਹੋਇਆ ਭਾਵੁਕ ,ਦੱਸਿਆ ਦਿੱਲ ਦਾ ਦਰਦ
ByadminSeptember 20, 2020Comments Off on ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਇਸ ਕਾਰਨ ਹੋਇਆ ਭਾਵੁਕ ,ਦੱਸਿਆ ਦਿੱਲ ਦਾ ਦਰਦ
Previous Postਸੱਪ ਦੇ ਡਸਣ ਨਾਲ ਹੋਈ ਇਸ ਮਹਾਨ ਸ਼ਖਸ਼ੀਅਤ ਦੀ ਅਚਾਨਕ ਮੌਤ, ਸਾਰੇ ਪਾਸੇ ਛਾਇਆ ਸੋਗ
Next PostUAE ਦੇ ਸਿਹਤ ਮੰਤਰੀ ਨੇ ਲਗਵਾਇਆ ਕੋਰੋਨਾ ਦੀ ਵੈਕਸੀਨ ਦਾ ਪਹਿਲਾ ਟੀਕਾ ਸਾਰੇ ਪਾਸੇ ਛਾਈ ਖੁਸ਼ੀ
