ਤਾਜਾ ਵੱਡੀ ਖਬਰ

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਆਪਣੀ ਸਾਫ ਸੁਥਰੀ ਗਾਇਕੀ ਲਈ ਬਹੁਤ ਹਰਮਨ ਪਿਆਰੀ ਹੈ। ਜਸਵਿੰਦਰ ਬਰਾੜ ਇਨ੍ਹੀਂ ਦਿਨੀ ਕਾਫ਼ੀ ਚਰਚਾ ਵਿੱਚ ਬਣੀ ਹੋਈ ਹੈ। ਅਕਸਰ ਉਹ ਆਪਣੀ ਸੋਸ਼ਲ ਮੀਡ ਅਕਾਊਂਟ ‘ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ, ਜੋ ਫੈਂਸ ਵੱਲੋਂ ਖੂਬ ਪਸੰਦ ਕੀਤੀ ਜਾਂਦੀਆਂ ਹਨ।

ਹਾਲ ਹੀ ਵਿੱਚ ਜਸਵਿੰਦਰ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਸ ਨੇ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਸਾਂਝੀ ਕੀਤੀ ਹੈ।ਉਸ ਨੇ ਇਸ ਪੋਸਟ ਵਿਚ ਇੱਕ ਅਪੀਲ ਕੀਤੀ ਹੈ। ਅਤੇ ਅਰਦਾਸ ਕਰਨ ਲਈ ਕਿਹਾ ਹੈ। ਤਾਂ ਜੋ ਉਹ ਇਸ ਸਮੇਂ ਵਿੱਚੋ ਖੁਸ਼ੀ ਖੁਸ਼ੀ ਬਾਹਰ ਆ ਜਾਣ ਅਤੇ ਸਭ ਕੁਝ ਠੀਕ ਹੋ ਜਾਵੇ।

ਦੱਸ ਦਈਏ ਉਨ੍ਹਾਂ ਦੇ ਬੇਟੇ ਦੀ ਸਿਹਤ ਠੀਕ ਨਹੀਂ ਹੈ । ਉਨ੍ਹਾਂ ਨੇ ਆਪਣੇ ਬੇਟੇ ਦੀ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਦੇ ਬੇਟੇ ਦੀ ਕਿਡਨੀ ਸਰਜਰੀ ਹੋਣੀ ਹੈ । ਜਿਸ ਲਈ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਸਰਜਰੀ ਸਫਲ ਹੋਣ ਦੇ ਲਈ ਦੁਆਵਾਂ ਕਰਨ ਦੀ ਗੱਲ ਆਖੀ ਹੈ । ਫੈਨਜ਼ ਕਮੈਂਟ ‘ਚ ਬੇਟੇ ਦੇ ਲਈ ਦੁਆਵਾਂ ਕਰਦੇ ਹੋਏ ਨਜ਼ਰ ਆ ਰਹੇ ਨੇ ।

ਜਸਵਿੰਦਰ ਬਰਾੜ ਉਹ ਨਾਂਅ ਜਿਸ ਨੇ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ ਅਤੇ ਆਪਣੇ ਗੀਤਾਂ ਨਾਲ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਜਸਵਿੰਦਰ ਬਰਾੜ ਦਾ ਜਨਮ 8 ਸਤੰਬਰ 1973 ਨੂੰ ਮਾਤਾ ਨਰਿੰਦਰ ਕੌਰ ਤੇ ਪਿਤਾ ਬਲਦੇਵ ਸਿੰਘ ਦੇ ਘਰ ਸਿਰਸਾ ਹਰਿਆਣਾ ਵਿੱਚ ਹੋਇਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਮਸ਼ਹੂਰ ਪੰਜਾਬੀ ਗਾਇਕ ਜਸਵਿੰਦਰ ਬਰਾੜ ਬਾਰੇ ਆਈ ਵੱਡੀ ਖਬਰ ਹੋ ਰਹੀਆਂ ਅਰਦਾਸਾਂ
ByadminAugust 20, 2020Comments Off on ਮਸ਼ਹੂਰ ਪੰਜਾਬੀ ਗਾਇਕ ਜਸਵਿੰਦਰ ਬਰਾੜ ਬਾਰੇ ਆਈ ਵੱਡੀ ਖਬਰ ਹੋ ਰਹੀਆਂ ਅਰਦਾਸਾਂ
Previous Postਹੁਣ ਸ੍ਰੀ ਦੇਵੀ ਵਾਂਗ ਇਸ ਮਸ਼ਹੂਰ ਕਲਾਕਾਰ ਦੀ ਮਿਲੀ ਬਾਥਰੂਮ ਚੋਂ ਲੋ ਥ , ਛਾਇਆ ਸੋਗ
Next Postਵਿਦੇਸ਼ ਚ ਪੰਜਾਬੀ ਨੂੰ ਮਿਲੀ ਇਸ ਤਰਾਂ ਮੌਤ ਛਾਇਆ ਸਾਰੇ ਪਾਸੇ ਸੋਗ – ਤਾਜਾ ਵੱਡੀ ਖਬਰ
