=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਆਸਟ੍ਰਲੀਆ ਚ ਅਚਾਨਕ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਵਿੱਚ ਜਿੱਥੇ ਸਾਰੇ ਲੋਕਾਂ ਵੱਲੋਂ ਆਉਣ ਵਾਲੇ ਵਰ੍ਹੇ ਵਿੱਚ ਸਭ ਲੋਕਾਂ ਦੀ ਤੰਦਰੁਸਤੀ ਵਾਸਤੇ ਦੁਆਵਾਂ ਕੀਤੀਆਂ ਗਈਆਂ ਅਤੇ ਸਭ ਲੋਕਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਉਥੇ ਹੀ ਇਨ੍ਹਾਂ ਨੌਂ ਦਿਨਾਂ ਦੇ ਦੌਰਾਨ ਬਹੁਤ ਸਾਰੀਆਂ ਮੰਦਭਾਗੀਆਂ ਖ਼ਬਰਾਂ ਵੀ ਲੋਕਾਂ ਦੇ ਸਾਹਮਣੇ ਆਈਆਂ ਹਨ ਇਥੇ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਹੀ ਜਿੱਥੇ ਮੰਦਭਾਗੀਆਂ ਖਬਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੋ ਗਿਆ ਹੈ ਉਥੇ ਹੀ ਕੇ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਵੀ ਕਈ ਕਾਰਨਾ ਦੇ ਚਲਦਿਆਂ ਹੋਇਆਂ ਇਸ ਦੁਨੀਆ ਨੂੰ ਅਲਵਿਦਾ ਆਖ ਗਈਆਂ ਹਨ।

ਹੁਣ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਆਸਟ੍ਰਲੀਆ ਚ ਅਚਾਨਕ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਕ ਹੋਰ ਮੰਦਭਾਗੀ ਖ਼ਬਰ ਸੰਗੀਤ ਜਗਤ ਤੋਂ ਸਾਹਮਣੇ ਆਈ ਹੈ। ਜਿੱਥੇ ਵਿਦੇਸ਼ ਦੀ ਧਰਤੀ ਤੇ ਆਸਟਰੇਲੀਆ ਵਿੱਚ ਪੰਜਾਬੀ ਗਾਇਕ ਨਿੰਮਾ ਖਰੌੜ ਦਾ ਦਿਹਾਂਤ ਹੁਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਬੀਤੇ ਦਿਨੀਂ ਪੰਜਾਬੀ ਗਾਇਕ ਨਿੰਮਾ ਖਰੋੜ ਦੀ ਆਸਟਰੇਲੀਆ ਦੇ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਉਥੇ ਹੀ ਇਹ ਖ਼ਬਰ ਮਿਲਦੇ ਸਾਰ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ।

ਆਸਟਰੇਲੀਆ ਦੇ ਵਿਚ ਪੰਜਾਬੀ ਗਾਇਕ ਨਿੰਮਾ ਖਰੌੜ ਦੀ ਮੌਤ ਦੇ ਕਾਰਨ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਪੁਖਤਾ ਸਾਹਮਣੇ ਨਹੀਂ ਆਈ ਹੈ। ਉਥੇ ਹੀ ਉਨ੍ਹਾਂ ਦੀ ਅਚਾਨਕ ਮੌਤ ਦੀ ਖਬਰ ਦੇ ਇਸ ਤਰਾਂ ਸਾਹਮਣੇ ਆਉਣ ਨਾਲ ਵੱਖ ਵੱਖ ਪੰਜਾਬੀ ਸੰਗੀਤ ਜਗਤ ਵੱਲੋਂ ਉਨ੍ਹਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਉਥੇ ਹੀ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਮ੍ਰਿਤਕ ਪੰਜਾਬੀ ਗਾਇਕ ਨਿੰਮਾ ਖਰੌੜ ਆਪਣੇ ਪਿੱਛੇ ਆਪਣੀ ਪਤਨੀ ਹਰਪਾਲ ਕੌਰ ਪਾਲੀ ਅਤੇ ਬੱਚਿਆਂ ਅਲੀਨਾ (10) ਅਤੇ ਵਾਰਿਸ (7) ਨੂੰ ਛੱਡ ਗਏ ਹਨ। ਦੱਸ ਦਈਏ ਕਿ ਨਿੰਮਾ ਖਰੌੜ ਆਸਟਰੇਲੀਆ ਦੀ ਅਚਾਨਕ ਹੋਈ ਤਰ੍ਹਾਂ ਇਸ ਮੌਤ ਨੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੱਤਾ ਹੈ ਉਥੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਹੈ।




error: Content is protected !!