=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬਾਰੇ ਆਈ ਇਹ ਤਾਜਾ ਖਬਰ – ਸੋਸ਼ਲ ਮੀਡੀਆ ਤੇ ਕੀਤੀ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਿੱਚ ਕੁਝ ਨਾ ਕੁਝ ਵੱਖਰਾ ਦੇਖਣ ਨੂੰ ਮਿਲਿਆ ਹੈ। ਜਿੱਥੇ ਸਿਆਸੀ ਪਾਰਟੀਆਂ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਸਦਕਾ ਉਨ੍ਹਾਂ ਨੂੰ ਜਿੱਤ ਹਾਸਲ ਹੋ ਸਕੇ। ਉਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਆਪਣੀ ਕਿਸਮਤ ਅਜਮਾਉਣ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਸਾਰੇ ਲੋਕਾਂ ਨੂੰ ਹੈਰਾਨੀ ਹੋ ਰਹੀ ਹੈ। ਉਥੇ ਹੀ ਇਸ ਵਾਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਸਾਰੀਆਂ ਨਵੀਆਂ ਪਾਰਟੀਆਂ ਵੀ ਬਣ ਰਹੀਆਂ ਹਨ। ਜਿਨ੍ਹਾਂ ਨੂੰ ਲੈ ਕੇ ਕਈ ਤਰਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਕਿਸਾਨੀ ਸੰਘਰਸ਼ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਵੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਹੈ।

ਹੁਣ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸੋਸ਼ਲ ਮੀਡੀਆ ਤੇ ਇਹ ਮੰਗ ਕੀਤੀ ਗਈ ਹੈ। ਬੀਤੇ ਦਿਨੀਂ ਇਥੇ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਵੱਲੋਂ ਖੁਦ ਸਿਆਸਤ ਵਿੱਚ ਆਉਣ ਤੋਂ ਇਨਕਾਰ ਕੀਤਾ ਗਿਆ ਹੈ। ਪਰ ਹੁਣ ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਦਿੱਲੀ ਵਿੱਚ ਜੇਲ੍ਹਾਂ ਚ ਬੰਦ ਕਿਸਾਨਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਫੈਨਸ ਨਾਲ ਕੁਝ ਵਿਚਾਰ ਸਾਂਝੇ ਕੀਤੇ ਗਏ ਹਨ।

ਜਿਥੇ ਉਨ੍ਹਾਂ ਵੱਲੋਂ ਇੱਕ ਪੋਸਟ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਉਪਰ ਪਾਈ ਗਈ ਹੈ। ਉੱਥੇ ਹੀ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਉਨ੍ਹਾਂ ਸਿੰਘਾਂ ਬਾਰੇ ਜ਼ਿਕਰ ਕਰਦੇ ਹੋਏ ਲਿਖਿਆ ਗਿਆ ਹੈ ਕਿ ਜਦੋਂ ਵੀ ਕੋਈ ਨੇਤਾ ਪਿੰਡਾਂ ਵਿੱਚ ਆਉਂਦਾ ਹੈ ਤਾਂ ਉਹਨਾਂ ਨੂੰ ਸਿੰਘਾਂ ਦੀ ਰਿਹਾਈ ਬਾਰੇ ਕਹੋ। ਕਿਉਂਕਿ ਇਹਨਾ ਵੱਲੋਂ ਵਾਰੀ-ਵਾਰੀ ਸਰਕਾਰਾਂ ਬਣਾਈਆਂ ਜਾਂਦੀਆਂ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਦੀ ਜਵਾਨੀ ਖਾ ਲਈ ਗਈ ਹੈ। ਇਸ ਵਿੱਚ ਉਨ੍ਹਾਂ ਨੇ ਉਨ੍ਹਾਂ ਸਿੰਘਾਂ ਦੀ ਗੱਲ ਕੀਤੀ ਹੈ ਜਿਨ੍ਹਾਂ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅੱਜ ਵੀ ਜੇਲ੍ਹਾਂ ਵਿੱਚ ਬੰਦ ਹਨ।

ਇਸ ਕਿਸਾਨੀ ਸੰਘਰਸ਼ ਦੇ ਵਿਚ ਜਿੱਥੇ ਬਹੁਤ ਸਾਰੇ ਅਦਾਕਾਰਾ ਅਤੇ ਗਾਇਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਗਿਆ ਹੈ ਉਥੇ ਹੀ ਬੱਬੂ ਮਾਨ ਕਿਸਾਨੀ ਸੰਘਰਸ਼ ਨਾਲ ਪਹਿਲੇ ਦਿਨ ਤੋਂ ਜੁੜਿਆ ਹੋਇਆ ਹੈ ਅਤੇ ਅੱਜ ਵੀ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਬਹੁਤ ਸਾਰੇ ਲੋਕਾਂ ਨੂੰ ਜੋੜਿਆ ਗਿਆ ਹੈ।




error: Content is protected !!