=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਮਾਂ ਹੋਈ ਬੇਹੋਸ਼, ਦੇਖ ਹਰੇਕ ਦੇ ਨਿਕਲੇ ਅੱਥਰੂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਜਿਥੇ ਪੰਜਾਬ ਵਿੱਚ ਸ਼ਾਂਤਮਈ ਮਾਹੌਲ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਆਏ ਦਿਨ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿੱਥੇ ਪੰਜਾਬ ਵਿਚ ਵੱਖ ਵੱਖ ਖੇਤਰਾਂ ਵਿੱਚ ਆਪਣਾ ਨਾਂਅ ਬਣਾਉਣ ਵਾਲੀਆਂ ਹਸਤੀਆਂ ਨੂੰ ਗੈਂਗਸਟਰਾਂ ਵੱਲੋਂ ਗੋਲੀਆਂ ਨਾਲ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਦੇ ਦੌਰਾਨ ਜਿੱਥੇ ਗੈਂਗਸਟਰਾਂ ਵੱਲੋਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਉਥੇ ਹੀ ਸੰਦੀਪ ਨੰਗਲ ਅੰਬੀਆਂ ਨੂੰ ਵੀ ਉਸ ਸਮੇਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਜਦੋਂ ਉਹ ਇੱਕ ਕਬੱਡੀ ਮੈਚ ਦੇ ਦੌਰਾਨ ਉਥੇ ਮੌਜੂਦ ਸੀ।

ਇਸ ਤਰਾਂ ਦੀ ਵੀ ਘਟਨਾ ਅੱਜ ਮਾਨਸਾ ਦੇ ਵਿੱਚ ਵਾਪਰੀ ਹੈ ਜਿੱਥੇ ਜਵਾਹਰਕੇ ਪਿੰਡ ਦੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਉਸ ਸਮੇਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਦੋਂ ਉਹ ਆਪਣੇ ਜੀਵਨ ਵਿੱਚ ਆਪਣੇ ਸਾਥੀਆਂ ਦੇ ਨਾਲ ਕਿਧਰੇ ਜਾ ਰਿਹਾ ਸੀ। ਉਸ ਸਮੇਂ ਹੀ ਉਸ ਉਪਰ ਤਾਬੜ ਤੋੜ ਗੋਲੀਆ ਚਲਾ ਦਿੱਤੀਆਂ ਗਈਆਂ ਸਨ ਅਤੇ ਜਿਸ ਕਾਰਨ ਉਸ ਦੀ ਮੌਤ ਹੋ ਗਈ। ਹੁਣ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਨੂੰ ਲੈ ਕੇ ਇਹ ਖਬਰ ਸਾਹਮਣੇ ਆਈ ਹੈ ਜਿਸ ਨੂੰ ਦੇਖ ਅਤੇ ਸੁਣ ਕੇ ਹਰ ਇਕ ਅੱਥਰੂ ਨਿਕਲ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਦੀ ਸ਼ਹਿ ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਜਿਸ ਸਮੇਂ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਹਸਪਤਾਲ ਵਿਖੇ ਲਿਜਾਇਆ ਗਿਆ ਸੀ ਤਾਂ ਉਸ ਸਮੇਂ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਵਾਰਕ ਮੈਂਬਰ ਪਹੁੰਚੇ ਸਨ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਸੁਣਦੇ ਹੀ ਉਸ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਉਸੇ ਸਮੇਂ ਹੀ ਉਹ ਬੇਹੋਸ਼ ਹੋ ਗਏ ਸਨ ਅਤੇ ਦੇਖਣ ਵਾਲੇ ਹਰ ਇਕ ਇਨਸਾਨ ਦੀ ਅੱਖ ਵਿਚੋਂ ਅੱਥਰੂ ਵਹਿ ਰਹੇ ਸਨ।

ਸਿੱਧੂ ਮੂਸੇਵਾਲਾ ਜਿਥੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਉੱਥੇ ਹੀ ਉਸ ਦੀ ਮੌਤ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਸਿੱਧੂ ਮੂਸੇਵਾਲਾ ਦੇ ਨਾਲ ਜਿੱਥੇ ਉਸ ਦੇ 3 ਸਾਥੀ ਵੀ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ।




error: Content is protected !!