BREAKING NEWS
Search

ਮਸ਼ਹੂਰ ਪੰਜਾਬੀ ਫ਼ਿਲਮੀ ਐਕਟਰ ਸ਼ਤੀਸ਼ ਕੌਲ ਬਾਰੇ ਆਈ ਮਾੜੀ ਖਬਰ

ਪੰਜਾਬੀ ਫ਼ਿਲਮੀ ਐਕਟਰ ਸ਼ਤੀਸ਼ ਕੌਲ ਬਾਰੇ ਆਈ ਮਾੜੀ ਖਬਰ

ਕੋਰੋਨਾ ਵਾਇਰਸ ਕਾਰਨ ਟੀ. ਵੀ. ‘ਤੇ ਪ੍ਰਸਾਰਿਤ 90 ਦੇ ਦਹਾਕੇ ਦੇ ਸੀਰੀਅਲਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਬੀ. ਆਰ. ਚੋਪੜਾ ਦੀ ਮਹਾਭਾਰਤ ਦੀ ਲੋਕਪ੍ਰਿਯਤਾ ਕਾਰਣ ਇਕ ਵਾਰ ਮੁੜ ਇਸ ਦੇ ਕਲਾਕਾਰ ਚਰਚਾ ‘ਚ ਹਨ। ਇਨ੍ਹਾਂ ‘ਚੋਂ ਇਕ ਮਹਾਭਾਰਤ ‘ਚ ਇੰਦਰ ਦੇਵ ਦਾ ਰੋਲ ਪਲੇਅ ਕਰਨ ਵਾਲੇ 68 ਸਾਲਾ ਸਤੀਸ਼ ਕੌਲ, ਜੋ ਇਨੀਂ ਦਿਨੀਂ ਪਾਈ-ਪਾਈ ਲਈ ਮੋ ਹ ਤਾ ਜ ਹਨ। ਕਦੀ ਪੰਜਾਬੀ ਸਿਨੇਮਾ ਦੇ ਅਮਿਤਾਭ ਬੱਚਨ ਕਹੇ ਜਾਣ ਵਾਲੇ ਸਤੀਸ਼ ਅੱਜ ਬਿਰਧ ਆਸ਼ਰਮ ‘ਚ ਰਹਿਣ ਨੂੰ ਮ ਜ਼ ਬੂ ਰ ਹਨ।

ਜਾਣਕਾਰੀ ਮੁਤਾਬਕ ਉਹ ਫਿਲਹਾਲ ਲੁਧਿਆਣਾ ਦੇ ਬਿਰਧ ਆਸ਼ਰਮ ‘ਚ ਰਹਿ ਰਹੇ ਹਨ। ਉਨ੍ਹਾਂ ਕੋਲ ਖਾਣੇ ਅਤੇ ਆਪਣੀਆਂ ਦਵਾਈਆਂ ਖਰੀਦਾਣ ਦੇ ਪੈਸੇ ਵੀ ਨਹੀਂ ਹਨ। ਉਨ੍ਹਾਂ ਨੂੰ ਇਸ ਤੋਂ ਪਹਿਲਾਂ ਬੀਮਾਰ ਹੋਣ ‘ਤੇ ਲੁਧਿਆਣਾ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਥੇ ਉਹ ਆਪਣਾ ਬਿਲ ਵੀ ਨਹੀਂ ਭਰ ਸਕੇ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੇ ਲੁਧਿਆਣਾ ‘ਚ ਆਪਣਾ ਇਕ ਐਕਟਿੰਗ ਸਕੂਲ ਖੋਲ੍ਹਿਆ ਸੀ, ਜੋ ਨਹੀਂ ਚੱਲ ਸਕਿਆ ਅਤੇ ਉਨ੍ਹਾਂ ਨੂੰ ਬਹੁਤ ਨੁ ਕ ਸਾ ਨ ਹੋਇਆ। ਪੈਸਿਆਂ ਦੀ ਕਮੀ ਕਾਰਣ ਉਨ੍ਹਾਂ ਦੀ ਪਤਨੀ ਉਨ੍ਹਾਂ ਨੂੰ ਤਲਾਕ ਦੇ ਕੇ ਬੇਟੇ ਨਾਲ ਅਮਰੀਕਾ ਜਾ ਕੇ ਵੱਸ ਗਈ।

ਦੱਸਣਯੋਗ ਹੈ ਕਿ ਸਤੀਸ਼ ਕੌਲ ਨੇ 300 ਤੋਂ ਵੱਧ ਪੰਜਾਬੀ ਫਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਕਈ ਸੁਪਰਹਿੱਟ ਫਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ। ਪਿਛਲੇ ਸਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੀਸ਼ ਕੌਲ ਦੀ ਸਾਰ ਲਈ ਸੀ, ਜਿਸ ਦੌਰਾਨ ਉਨ੍ਹਾਂ ਨੇ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਦਦ ਕੀਤੀ ਸੀ। ਇਸ ਤੋਂ ਇਲਾਵਾ ਜੈਕੀ ਸ਼ਰਾਫ ਤੇ ਪ੍ਰੀਤੀ ਸਪਰੂ ਨੇ ਉਨ੍ਹਾਂ ਦੀ ਕਾਫੀ ਮਦਦ ਕੀਤੀ, ਜਿਸ ਦਾ ਖੁਲਾਸਾ ਉਨ੍ਹਾਂ ਨੇ ਇਸ ਇੰਟਰਵਿਊ ਦੌਰਾਨ ਕੀਤਾ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!