=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਬੋਲੀਵੁਡ ਅਦਾਕਾਰਾ ਦੀ ਰਸੋਈ ਚੋ ਮਿਲੀ ਲਾਸ਼ , ਮਚੀ ਹਾਹਾਕਾਰ- ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਵੀਹ ਸੌ ਇੱਕੀ ਕਈ ਫ਼ਿਲਮੀ ਸਿਤਾਰਿਆਂ ਦੇ ਲਈ ਬਹੁਤ ਹੀ ਜ਼ਿਆਦਾ ਮਾੜਾ ਚੜ੍ਹਿਆ ਹੈ । ਕਿਉਂ ਕਿ ਇਸ ਸਾਲ ਕਈ ਫ਼ਿਲਮੀ ਅਦਾਕਾਰਾਂ ਨੇ ,ਫ਼ਿਲਮੀ ਸਿਤਾਰਿਆਂ ਨੇ , ਕਈ ਫ਼ਿਲਮੀ ਕਲਾਕਾਰਾਂ ਨੇ , ਤੇ ਕਈ ਫ਼ਿਲਮੀ ਸੰਗੀਤਕਾਰਾਂ ਨੇ ਆਪਣੀਆਂ ਜਾਨਾਂ ਗੁਆਈਆਂ ਨੇ । ਕੋਰੋਨਾ ਨੇ ਇਨ੍ਹਾਂ ਫਿਲਮੀ ਸਿਤਾਰਿਆਂ ਦੀ ਜਾਨ ਲੈਣ ਦੇ ਵਿੱਚ ਸਭ ਤੋਂ ਵੱਡਾ ਰੋਲ ਅਦਾ ਕੀਤਾ ਹੈ । ਕਈ ਫ਼ਿਲਮੀ ਅਦਾਕਾਰ ਸੜਕ ਹਾਦਸਿਆਂ ਦੇ ਵੀ ਸ਼ਿਕਾਰ ਹੋਏ ਹਨ । ਇਸ ਦੇ ਵਿਚਕਾਰ ਇਕ ਬੇਹੱਦ ਦੀ ਮੰਦਭਾਗੀ ਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਫ਼ਿਲਮੀ ਦੁਨੀਆਂ ਤੋਂ । ਜਿੱਥੇ ਇੱਕ ਮਸ਼ਹੂਰ ਅਦਾਕਾਰਾ ਨੇ ਆਪਣੀ ਜਾਨ ਗੁਆ ਦਿੱਤੀ ਹੈ ।

ਘਰ ਦੀ ਰਸੋਈ ਦੇ ਵਿੱਚੋਂ ਇਸ ਅਦਾਕਾਰਾ ਦੀ ਲਾਸ਼ ਬਰਾਮਦ ਹੋਈ ਹੈ ਜਿਸ ਦੇ ਚੱਲਦੇ ਫ਼ਿਲਮੀ ਦੁਨੀਆਂ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।ਦਰਅਸਲ ਮਸ਼ਹੂਰ ਬੋਲੀਵੁਡ ਅਦਾਕਾਰਾ Alexandra Djavi ਦੀ ਉਨ੍ਹਾਂ ਦੀ ਘਰ ਦੀ ਰਸੋਈ ਦੇ ਵਿੱਚੋਂ ਲਾਸ਼ ਬਰਾਮਦ ਹੋਈ ਹੈ ।ਜ਼ਿਕਰਯੋਗ ਹੈ ਕਿ ਇਸ ਅਦਾਕਾਰਾ ਦੇ ਵੱਲੋਂ ਨਿੱਕੀ ਤੰਬੋਲੀ ਦੇ ਨਾਲ ਫ਼ਿਲਮ ਵਿਚ ਕੰਮ ਕੀਤਾ ਹੋਇਆ ਹੈ । ਇਹ ਬਾਲੀਵੁੱਡ ਦੀ ਅਦਾਕਾਰਾ ਅਤੇ ਰੂਸੀ ਮਾਡਲ Alexandra Djavi ਹੈ । ਉੱਥੇ ਹੀ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇਹ ਅਦਾਕਾਰਾ ਗੋਆ ਦੇ ਵਿੱਚ ਆਪਣੇ ਬੁਆਏ ਫਰੈਂਡ ਦੇ ਨਾਲ ਰਹਿੰਦੀ ਸੀ ਅਤੇ ਗੋਅਾ ਦੇ ਵਿਚ ਹੀ ਇਨ੍ਹਾਂ ਦੇ ਮਕਾਨ ਦੀ ਰਸੋਈ ਦੇ ਵਿੱਚ ਇਨ੍ਹਾਂ ਦੀ ਲਾਸ਼ ਬਰਾਮਦ ਹੋਈ ਹੈ ।

ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ । ਜਿਨ੍ਹਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਅਦਾਕਾਰਾ ਦੀ ਰਸੋਈ ਵਿੱਚੋਂ ਲਟਕ ਰਹੀ ਲਾਸ਼ ਨੂੰ ਨੀਚੇ ਉਤਾਰਿਆ ਗਿਆ । ਦੱਸਣਾ ਬਣਦਾ ਹੈ ਕਿ ਇਸ ਦੌਰਾਨ ਅਦਾਕਾਰਾ ਨੇ ਲਾਲ ਰੰਗ ਦੀ ਸਾੜੀ ਪਾਈ ਹੋਈ ਸੀ ਅਤੇ ਇਨ੍ਹਾਂ ਦੀ ਲਾਸ਼ ਦੇ ਕੋਲੋਂ ਕੋਈ ਵੀ ਪੁਲੀਸ ਨੂੰ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ । ਫਿਲਹਾਲ ਪੁਲੀਸ ਦੇ ਵੱਲੋਂ ਹੁਣ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ।

ਉੱਥੇ ਹੀ ਮੀਡੀਆ ਦੇ ਵਿੱਚੋਂ ਉੱਡ ਰਹੀਆਂ ਖ਼ਬਰਾਂ ਤੋਂ ਪਤਾ ਚੱਲ ਰਿਹਾ ਹੈ ਕਿ ਇਹ ਅਦਾਕਾਰਾ ਕਾਫੀ ਪ੍ਰੇਸ਼ਾਨ ਸੀ ਕਿਉਂਕਿ ਬੀਤੇ ਦਿਨੀਂ ਇਨ੍ਹਾਂ ਦਾ ਆਪਣੇ ਬੁਆਏ ਫਰੈਂਡ ਦੇ ਨਾਲ ਬ੍ਰੇਕਅੱਪ ਹੋ ਗਿਆ ਸੀ । ਫਿਲਹਾਲ ਪੁਲੀਸ ਦੇ ਵੱਲੋਂ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ।




error: Content is protected !!