=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਬੋਲੀਵੁਡ ਅਦਾਕਾਰ ਅਕਸ਼ੇ ਕੁਮਾਰ ਲਈ ਆਈ ਇਹ ਵੱਡੀ ਮਾੜੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਫਿਲਮੀ ਹਸਤੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀ ਹੈ। ਸੋਸ਼ਲ ਮੀਡੀਆ ਤੇ ਫ਼ਿਲਮੀ ਹਸਤੀਆਂ ਬਾਰੇ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਹੀ ਜਾਂਦੀ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ। ਉਹਨਾਂ ਦੀ ਇਸ ਦੇਣ ਨੂੰ ਲੋਕਾਂ ਵੱਲੋਂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਿਸ ਸਮੇਂ ਇਸ ਕਰੋਨਾ ਦੇ ਭਿਆਨਕ ਰੂਪ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਸੀ। ਉਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕਰਨ ਲਈ ਫਿਲਮੀ ਹਸਤੀਆਂ ਵੱਲੋਂ ਅੱਗੇ ਆ ਕੇ ਰਾਸ਼ਨ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ।

ਇਸ ਤੋਂ ਇਲਾਵਾ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਵਿਵਾਦ ਵਿੱਚ ਵੀ ਫਸ ਜਾਂਦੇ ਹਨ। ਹੁਣ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਬਿਹਤਰੀਨ ਫ਼ਿਲਮਾਂ ਲਈ ਜਾਣੇ ਜਾਂਦੇ ਹਨ। ਉਥੇ ਹੀ ਉਹ ਇਕ ਇਸ਼ਤਿਹਾਰ ਨੂੰ ਲੈ ਕੇ ਵਿਵਾਦ ਵਿਚ ਫਸ ਗਏ ਹਨ। ਜਿਥੇ ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਅਤੇ ਅੰਡਰਗਾਰਮੈਂਟਸ ਦੀ ਡਾਲਰ ਕੰਪਨੀ ਦੇ ਖਿਲਾਫ ਸੀਨੀਅਰ ਵਕੀਲ ਐਚ ਸੀ ਅਰੋੜਾ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਏ ਐਸ ਆਈ ਸੀ ਵੱਲੋਂ ਦੋ ਵੱਖਰੀਆਂ ਸ਼ਿਕਾਇਤਾਂ ਚੰਡੀਗੜ੍ਹ ਵਿੱਚ ਦਾਇਰ ਕੀਤੀਆ ਹਨ ਉਥੇ ਹੀ ਇਹ ਦੋਸ਼ ਲਗਾਇਆ ਗਿਆ ਹੈ

ਕਿ ਅਭਿਨੇਤਾ ਅਕਸ਼ੇ ਕੁਮਾਰ ਅਤੇ ਡਾਲਰ ਕੰਪਨੀ ਵੱਲੋਂ ਇਸ ਇਸ਼ਤਿਹਾਰ ਵਿੱਚ ਅਸ਼ਲੀਲ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦਿਆਂ ਹੋਇਆ ਗਲਤ ਕੀਤਾ ਹੈ ਅਤੇ ਇਸ ਇਸ਼ਤਿਹਾਰ ਦੇ ਪ੍ਰਦਰਸ਼ਨ ਤੇ ਰੋਕ ਲਗਾਈ ਜਾਣੀ ਚਾਹੀਦੀ ਹੈ ਅਤੇ ਇਹ ਆਈ ਪੀ ਸੀ ਦੇ ਅਧੀਨ ਅਪਰਾਧ ਹੈ। ਕਿਉਂਕਿ ਬਹੁਤ ਸਾਰੇ ਲੋਕ ਜਦੋਂ ਟੀ ਵੀ ਚੈਨਲ ਵੇਖਦੇ ਹਨ ਅਤੇ ਇਸ ਇਸ਼ਤਿਹਾਰ ਨੂੰ ਦੇਖਣ ਅਤੇ ਧਿਆਨ ਦੇਣ ਨਾਲ ਉਹਨਾਂ ਬੱਚਿਆਂ ਉਪਰ ਇਸਦਾ ਗਲਤ ਪ੍ਰਭਾਵ ਪੈਂਦਾ ਹੈ। ਜੋ ਆਪਣੇ ਮਾਪਿਆਂ ਨਾਲ ਬੈਠ ਕੇ ਟੀਵੀ ਵੇਖਦੇ ਹਨ

ਇਸ ਲਈ ਵਕੀਲ ਵੱਲੋਂ ਕਿਹਾ ਗਿਆ ਹੈ ਕਿ ਚੈਨਲ ਉਪਰ ਇਸ ਇਸ਼ਤਿਹਾਰ ਨੂੰ ਅੱਧੇ ਘੰਟੇ ਬਾਅਦ ਵਿਖਾਇਆ ਜਾਂਦਾ ਹੈ ਜੋ ਕਿ ਗਲਤ ਹੈ। ਇਸ ਲਈ ਟੀਵੀ ਉੱਪਰ ਇਸ ਇਸ਼ਤਿਹਾਰ ਦੇ ਪ੍ਰਦਰਸ਼ਨ ਉਪਰ ਰੋਕ ਲਗਾਈ ਜਾਣੀ ਚਾਹੀਦੀ ਹੈ, ਕਿਉਂਕਿ ਇਸ ਇਸ਼ਤਿਹਾਰ ਦੇ ਜ਼ਰੀਏ ਇਸ ਇਸ਼ਤਿਹਾਰ ਵਿੱਚ ਇਲੈਕਟ੍ਰੋਨਿਕ ਮੀਡੀਆ ਉੱਤੇ ਵੀ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।




error: Content is protected !!