=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਬੋਲੀਵੁਡ ਐਕਟਰ ਅਕਸ਼ੇ ਕੁਮਾਰ ਬਾਰੇ ਆਈ ਵੱਡੀ ਖਬਰ, ਬਣਿਆ ਸਭ ਤੋਂ ਜਿਆਦਾ ਟੈਕਸ ਦੇਣ ਵਾਲਾ ਅਦਾਕਾਰ

ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੀਆਂ ਫਿਲਮੀਂ ਹਸਤੀਆਂ ਜਿੱਥੇ ਆਪਣੀਆਂ ਫਿਲਮਾਂ ਨੂੰ ਲੈ ਕੇ ਲਗਾਤਾਰ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ। ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਉਹ ਕਿਸੇ ਨਾ ਕਿਸੇ ਵਿਵਾਦ ਵਿੱਚ ਵੀ ਫਸ ਜਾਂਦੇ ਹਨ। ਇਸ ਤੋਂ ਇਲਾਵਾ ਪਰਵਾਰਕ ਮਾਮਲਿਆਂ ਨੂੰ ਲੈ ਕੇ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਪਰ ਕੁਝ ਫ਼ਿਲਮੀ ਹਸਤੀਆਂ ਨੂੰ ਲੋਕਾਂ ਦੀ ਮਦਦ ਕੀਤੇ ਜਾਣ ਵਾਸਤੇ ਵੀ ਜਾਣਿਆ ਜਾਂਦਾ ਹੈ ਉਥੇ ਹੀ ਕੁਝ ਵੱਲੋਂ ਇਮਾਨਦਾਰੀ ਨਾਲ ਆਪਣੇ ਕੰਮ ਨੂੰ ਬਾਖੂਬੀ ਕੀਤਾ ਜਾਂਦਾ ਹੈ। ਜਿਸ ਕਾਰਨ ਅਜਿਹੀਆਂ ਫ਼ਿਲਮੀ ਹਸਤੀਆਂ ਨੂੰ ਸਨਮਾਨਤ ਵੀ ਕੀਤਾ ਜਾਂਦਾ ਹੈ।

ਹੁਣ ਮਸ਼ਹੂਰ ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਸਭ ਤੋਂ ਵਧੇਰੇ ਟੈਕਸ ਅਦਾ ਕਰਨ ਵਾਲੇ ਅਦਾਕਾਰ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਸਾਰੀਆਂ ਸੁਪਰਹਿੱਟ ਫਿਲਮਾਂ ਦੇਣ ਵਾਲੇ ਫ਼ਿਲਮੀ ਅਦਾਕਾਰ ਅਕਸ਼ੈ ਫਿਰ ਤੋਂ ਚਰਚਾ ਵਿਚ ਬਣੇ ਹੋਏ ਹਨ। ਕਿਉਂਕਿ ਅਕਸ਼ੈ ਕੁਮਾਰ ਨੂੰ ਜਿਥੇ ਫਿਲਮ ਇੰਡਸਟਰੀ ਦੇ ਵਿਚ ਟੋਪ ਟੈਕਸ ਪੇਅਰ ਆਖਿਆ ਜਾਂਦਾ ਹੈ। ਇਥੇ ਅਕਸ਼ੈ ਕੁਮਾਰ ਵੱਲੋਂ ਪਿਛਲੇ 5 ਸਾਲਾਂ ਤੋਂ ਲਗਾਤਾਰ ਸਾਰੇ ਫਿਲਮੀ ਅਦਾਕਾਰਾ ਨਾਲੋਂ ਵਧੇਰੇ ਟੈਕਸ ਅਦਾ ਕੀਤਾ ਜਾ ਰਿਹਾ ਹੈ।

ਜਿਸ ਕਾਰਨ ਟੈਕਸ ਵਿਭਾਗ ਵੱਲੋਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ ਹੈ। ਇਥੇ ਅਕਸ਼ੈ ਕੁਮਾਰ ਨੂੰ ਸਨਮਾਨ ਪੱਤਰ ਦਿੱਤਾ ਗਿਆ ਹੈ ਉਥੇ ਹੀ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ ਗਈ ਹੈ। ਦੱਸ ਦਈਏ ਕਿ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਇਸ ਸਮੇਂ ਬਾਕੀ ਫ਼ਿਲਮ ਅਭਿਨੇਤਾ ਦੇ ਮੁਕਾਬਲੇ ਵਧੇਰੇ ਫ਼ਿਲਮਾਂ ਵਿਚ ਕੰਮ ਕਰ ਰਹੇ ਹਨ।

ਜਿਸ ਦੇ ਕਾਰਨ ਉਨ੍ਹਾਂ ਨੂੰ ਕਰੋੜਾਂ ਦੇ ਵਿੱਚ ਆਮਦਨ ਹੋ ਰਹੀ ਹੈ ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਵੱਲੋਂ ਸਭ ਤੋਂ ਵਧੇਰੇ ਟੈਕਸ ਅਦਾ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਇਕ ਫਿਲਮ ਦੀ ਫੀਸ ਵੀ ਕਰੋੜਾਂ ਰੁਪਏ ਵਿੱਚ ਵਸੂਲੀ ਜਾਂਦੀ ਹੈ ਉਥੇ ਹੀ ਦੁਨੀਆ ਦੇ ਸਭ ਤੋਂ ਵੱਧ ਕਮਾਈ ਕਰਨ ਵਾਲੇ ਅਦਾਕਾਰਾਂ ਦੀ ਸੂਚੀ ਵਿਚ ਸੱਤਵੇਂ ਸਥਾਨ ਤੇ ਹਨ। ਇਨ੍ਹੀਂ ਦਿਨੀਂ ਉਹ ਵਿਦੇਸ਼ ਵਿੱਚ ਜਿੱਥੇ ਫ਼ਿਲਮਾਂ ਦੀ ਸ਼ੂਟਿੰਗ ਕਰ ਰਹੇ ਹਨ ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀਆਂ ਕਈ ਫ਼ਿਲਮਾਂ ਵੀ ਆਉਣ ਵਾਲੀਆਂ ਹਨ।




error: Content is protected !!