=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਬੋਲੀਵੁਡ ਐਕਟਰ ਅਮਿਤਾਬ ਬਚਨ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ 

ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਆਪਣੇ ਆਪਣੇ ਟੈਲੇਂਟ ਦੇ ਜ਼ਰੀਏ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਜਾਂਦਾ ਹੈ ।ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਪ੍ਰਸਿੱਧ ਫਿਲਮੀ ਅਦਾਕਾਰ ਅਮਿਤਾਬ ਬੱਚਨ ਦੀ ਤਾਂ ਅਮਿਤਾਭ ਬੱਚਨ ਦੀ ਉਮਰ ਬੇਸ਼ੱਕ ਅੱਸੀ ਸਾਲਾਂ ਦੇ ਕਰੀਬ ਪਹੁੰਚ ਚੁੱਕੀ ਹੈ , ਪਰ ਉਹ ਅੱਜ ਵੀ ਲੋਕਾਂ ਦਾ ਆਪਣੇ ਟੈਲੇਂਟ ਦੇ ਜ਼ਰੀਏ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ । ਅੱਸੀ ਸਾਲਾਂ ਦੀ ਉਮਰ ਅਮਿਤਾਭ ਬੱਚਨ ਦੀ ਹੋ ਚੁੱਕੀ ਹੈ ਤੇ ਬਹੁਤ ਸਾਰੇ ਫੈਨਜ਼ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਾ ਵਿਚ ਰਹਿੰਦੇ ਹਨ । ਇਸੇ ਵਿਚਕਾਰ ਹੁਣ ਅਮਿਤਾਭ ਬੱਚਨ ਨੇ ਆਪਣੀ ਸਿਹਤ ਨੂੰ ਲੈ ਕੇ ਇਕ ਵਾਰ ਫਿਰ ਤੋਂ ਆਪਣੇ ਦਰਸ਼ਕਾਂ ਦੀ ਚਿੰਤਾ ਵਧਾ ਦਿੱਤੀ ਹੈ ਤੇ ਉਨ੍ਹਾਂ ਵੱਲੋਂ ਇਕ ਟਵੀਟ ਕਰਕੇ ਆਪਣੀ ਸਿਹਤ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਦਿਲ ਦੀਆਂ ਧੜਕਣਾਂ ਵਧ ਗਈਆਂ ਹਨ , ਚਿੰਤਾ ਹੋ ਰਹੀ ਹੈ , ਉਮੀਦ ਹੈ ਕਿ ਸਭ ਠੀਕ ਹੋਵੇਗਾ । ਅਮਿਤਾਭ ਬੱਚਨ ਦੇ ਇਸ ਟਵੀਟ ਨੂੰ ਲਿਖਣ ਤੋਂ ਬਾਅਦ ਹੱਥ ਜੋੜਨ ਵਾਲ਼ੇ ਇਮੋਜੀ ਵੀ ਸਾਂਝੇ ਕੀਤੇ । ਉਨ੍ਹਾਂ ਦੇ ਇਸ ਟਵੀਟ ਦੇ ਕਰਨ ਤੋਂ ਬਾਅਦ ਲਗਾਤਾਰ ਹੀ ਉਨ੍ਹਾਂ ਨੂੰ ਚਾਹੁਣ ਵਾਲੇ ਤੇ ਪ੍ਰਸ਼ੰਸਕਾਂ ਦੇ ਵੱਲੋਂ ਹੁਣ ਉਨ੍ਹਾਂ ਦੀ ਸਿਹਤ ਹੋਣ ਸਬੰਧੀ ਹਾਲ ਪੁੱਛ ਰਹੇ ਹਨ । ਅਮਿਤਾਭ ਬੱਚਨ ਦੀ ਸਿਹਤ ਦਾ ਹਾਲ ਪੁੱਛਣ ਲਈ ਪ੍ਰਸ਼ੰਸਕ ਹੁਣ ਕਾਫੀ ਬੇਤਾਬ ਨਜ਼ਰ ਆ ਰਹੇ ਹਨ ।

ਹਾਲਾਂਕਿ ਸੱਚਮੁਚ ਅਮਿਤਾਭ ਬੱਚਨ ਦੀ ਸਿਹਤ ਠੀਕ ਨਹੀਂ ਹੈ ਜਾਂ ਫਿਰ ਮਾਮਲਾ ਕੁਝ ਹੋਰ ਹੈ ਇਸ ਬਾਰੇ ਅਜੇ ਕੋਈ ਵੀ ਜਾਣਕਾਰੀ ਨਹੀਂ ਹੈ ਤੇ ਹਰ ਕਿਸੇ ਦੇ ਵੱਲੋਂ ਹੁਣ ਸੱਚ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ । ਜੇਕਰ ਗੱਲ ਕੀਤੀ ਜਾਵੇ ਅਮਿਤਾਭ ਬੱਚਨ ਦੇ ਕੰਮ ਦੀ ਤਾਂ ਅਮਿਤਾਭ ਬੱਚਨ ਦੇ ਵੱਲੋਂ ਹੁਣ ਤੱਕ ਕਈ ਸੁਪਰ ਡੁਪਰ ਹਿੱਟ ਫ਼ਿਲਮਾਂ ਦਿੱਤੀਆਂ ਗਈਆਂ ਹਨ ।

ਜਿਨ੍ਹਾਂ ਨੂੰ ਦਰਸ਼ਕ ਅਜੋਕੇ ਸਮੇਂ ਦੇ ਵਿੱਚ ਵੀ ਬਹੁਤੀ ਦਿਲਚਸਪੀ ਦੇ ਨਾਲ ਦੇਖਣਾ ਪਸੰਦ ਕਰਦੇ ਹਨ । ਲੋਕ ਅੱਜ ਵੀ ਉਨ੍ਹਾਂ ਫ਼ਿਲਮਾਂ ਦੇ ਗਾਣਿਆਂ ਤੇ ਨੱਚਦੇ ਹਨ ਤੇ ਅਮਿਤਾਭ ਬੱਚਨ ਦਾ ਸਭ ਤੋਂ ਪ੍ਰਸਿੱਧ ਸ਼ੋਅ ਕੌਣ ਬਣੇਗਾ ਕਰੋੜਪਤੀ ਨੇ ਤਾਂ ਪੂਰੀ ਦੁਨੀਆਂ ਵਿੱਚ ਹੀ ਧੁਮਾਂ ਪਾਈਆਂ ਹੋਈਆਂ ਹਨ ।




error: Content is protected !!