=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਬੋਲੀਵੁਡ ਐਕਟਰ ਸੰਜੇ ਦੱਤ ਬਾਰੇ ਆਈ ਵੱਡੀ ਮਾੜੀ ਖਬਰ, ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਦੌਰ ਵਿਚ ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਵੱਲੋਂ ਜਿੱਥੇ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ। ਉਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਬਹੁਤ ਸਾਰੀਆਂ ਫਿਲਮੀ ਹਸਤੀਆਂ ਜਿੱਥੇ ਅਕਸਰ ਹੀ ਫਿਲਮਾਂ ਨੂੰ ਲੈ ਕੇ ਵਿਵਾਦਾਂ ਵਿਚ ਬਣੀਆ ਰਹਿੰਦੀਆਂ bਹਨ ਉਥੇ ਹੀ ਸੁਪਰਹਿੱਟ ਫਿਲਮਾਂ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਹਸਤੀਆਂ ਚਰਚਾ ਵਿੱਚ ਬਣ ਜਾਂਦੀਆਂ ਹਨ। ਪਰ ਕਈ ਕਾਰਨਾਂ ਦੇ ਚਲਦਿਆਂ ਹੋਇਆਂ ਵੀ ਕਈ ਅਜਿਹੀਆਂ ਹਸਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ,ਕਿਉਂਕਿ ਬਹੁਤ ਸਾਰੀਆਂ ਫਿਲਮੀ ਹਸਤੀਆਂ ਕੁਝ ਫਿਲਮਾਂ ਦੇ ਕਾਰਨ ਵੀ ਵਿਵਾਦ ਦਾ ਕਾਰਨ ਵੀ ਬਣ ਜਾਂਦੀਆਂ ਹਨ।

ਹੁਣ ਮਸ਼ਹੂਰ ਫਿਲਮੀ ਐਕਟਰ ਸੰਜੇ ਦੱਤ ਬਾਰੇ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸ਼ੂਟਿੰਗ ਦੌਰਾਨ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਲਮੀ ਅਦਾਕਾਰ ਸੰਜੇ ਦੱਤ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਕਈ ਬਹੁਤ ਸਾਰੀਆਂ ਸੁਪਰਹਿੱਟ ਫਿਲਮਾਂ ਦੇ ਚੱਲਦਿਆਂ ਹੋਇਆਂ ਅਕਸਰ ਹੀ ਚਰਚਾ ਵਿਚ ਰਹਿੰਦੇ ਹਨ ਉਥੇ ਵੀ ਦੱਸ ਦਈਏ ਕਿ ਉਨ੍ਹਾਂ ਦੀ ਇਸ ਫਿਲਮ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ ਜਿਸ ਦਾ ਨਾਮ ‘ਕੈਡੀ ਦਾ ਡੇਵੀ’ ਰੱਖਿਆ ਗਿਆ ਹੈ।

ਦੱਸ ਦੇਈਏ ਇਸ ਫਿਲਮ ਦੀ ਸ਼ੂਟਿੰਗ ਦੇ ਦੌਰਾਨ ਜਿਥੇ ਸ਼ੂਟਿੰਗ ਕਰਦੇ ਹੋਏ ਫਿਲਮੀ ਅਦਾਕਾਰ ਸੰਜੇ ਦੱਤ ਫਿਲਮ ਦੇ ਸੈਟ ਤੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ। ਫਿਰ ਵੀ ਉਹ ਗੰਭੀਰ ਰੂਪ ਨਾਲ ਜ਼ਖਮੀ ਵੀ ਹੋਏ ਹਨ ਅਤੇ ਉਨ੍ਹਾਂ ਨੂੰ ਕਈ ਸੱਟਾਂ ਵੀ ਲੱਗੀਆਂ ਹਨ। ਉਥੇ ਵੀ ਦੱਸਿਆ ਗਿਆ ਹੈ ਕਿ ਜਿੱਥੇ ਉਨ੍ਹਾਂ ਦੇ ਚਿਹਰੇ, ਹੱਥ, ਕੂਹਣੀ ਤੇ ਸੱਟਾਂ ਲੱਗੀਆਂ ਹੋਈਆਂ ਹਨ। ਜਿੱਥੇ ਉਨ੍ਹਾਂ ਨੂੰ ਫਸਟ ਏਡ ਦਿੱਤੀ ਗਈ, ਉਹਨਾਂ ਦੀ ਸਿਹਤ ਨੂੰ ਦੇਖਦੇ ਹੋਏ ਕੁਝ ਸਮੇਂ ਲਈ ਫਿਲਮ ਦੀ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ।

ਸੰਜੇ ਦੱਤ ਵੱਲੋਂ ਕੁਝ ਦੇਰ ਬਾਅਦ ਹੀ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਗਈ ਸੀ। ਇਸ ਫਿਲਮ ਦੇ ਵਿਚ ਜਿਥੇ ਸੰਜੇ ਦੱਤ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਉਥੇ ਹੀ ਉਨ੍ਹਾਂ ਦੇ ਸੱਟ ਲੱਗਣ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਫੈਂਨਸ ਵੱਲੋਂ ਉਨ੍ਹਾਂ ਦੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।




error: Content is protected !!