=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਰੈਸਲਰ ਦਿ ਗ੍ਰੇਟ ਖਲੀ ਬਾਰੇ ਆਈ ਵੱਡੀ ਖਬਰ – ਚੁੱਕ ਲਿਆ ਇਹ ਵੱਡਾ ਕਦਮ ਇਸ ਪਾਰਟੀ ਹੋ ਗਿਆ ਸ਼ਾਮਿਲ

ਆਈ ਤਾਜਾ ਵੱਡੀ ਖਬਰ 

ਇਸ ਮੌਕੇ ਤੇ ਪੰਜ ਸੂਬਿਆਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਥੇ ਹੀ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦੇ ਪਾਰਟੀਆਂ ਵਿੱਚ ਸ਼ਾਮਲ ਹੋਣ ਨਾਲ ਜਿੱਥੇ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ, ਉਥੇ ਹੀ ਉਨ੍ਹਾਂ ਦੇ ਵੋਟ-ਬੈਂਕ ਵਿੱਚ ਵੀ ਵਾਧਾ ਹੁੰਦਾ ਹੈ। ਵੱਖ-ਵੱਖ ਸਖ਼ਸ਼ੀਅਤਾਂ ਰਾਜਨੀਤੀ ਵਿੱਚ ਕਦਮ ਰੱਖਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਜਿੱਥੇ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ ਅਤੇ ਚੋਣ ਸਬੰਧੀ ਬਹੁਤ ਸਾਰੀਆਂ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਜਿਥੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਚੋਣ ਉਮੀਦਵਾਰ ਐਲਾਨ ਦਿੱਤੇ ਗਏ ਹਨ। ਉਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਹੁਣ ਮਸ਼ਹੂਰ ਰੈਸਲਰ ਦਾ ਗ੍ਰੇਟ ਖਲੀ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਵੱਲੋਂ ਇਸ ਪਾਰਟੀ ਵਿਚ ਸ਼ਾਮਲ ਹੋਣ ਦਾ ਇਹ ਵੱਡਾ ਕਦਮ ਚੁੱਕਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਭਾਜਪਾ ਪਾਰਟੀ ਨੂੰ ਅੱਜ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਗਰੇਟ ਖਲੀ ਭਾਜਪਾ ਵਿੱਚ ਸ਼ਾਮਲ ਹੋਏ। ਉਹ ਅੱਜ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸੁਨੀਤਾ ਦੁੱਗਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।

ਜਿੱਥੇ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਵੱਲੋਂ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਕਾਰਨ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਵੀ ਟੁੱਟ ਚੁੱਕਾ ਹੈ। ਉਥੇ ਹੀ ਭਾਜਪਾ ਵੱਲੋਂ ਖ਼ਾਸ ਸਖ਼ਸੀਅਤਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਜਿਸ ਨਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਜਿੱਤ ਹਾਸਲ ਹੋ ਸਕੇ।




error: Content is protected !!