ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਅਜਿਹੇ ਗਾਇਕ ਅਤੇ ਕਲਾਕਾਰ ਹਨ ਜਿਨ੍ਹਾਂ ਨੇ ਆਪਣੇ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ ਹੈ। ਜਿਨ੍ਹਾਂ ਵੱਲੋਂ ਦਿਨ-ਰਾਤ ਮਿਹਨਤ ਕਰਕੇ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਤੇ ਅਜਿਹੀਆਂ ਸਖਸੀਅਤਾਂ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ ਸਰੋਤ ਸਾਬਤ ਹੋਈਆਂ ਹਨ। ਜਿਨ੍ਹਾਂ ਵੱਲੋਂ ਦਿਨ-ਰਾਤ ਇੱਕ ਕੀਤਾ ਗਿਆ ਹੈ ਅਤੇ ਫਿਰ ਅਜਿਹੇ ਮੁਕਾਮ ਨੂੰ ਹਾਸਲ ਕੀਤਾ ਗਿਆ ਜਿਥੇ ਪਹੁੰਚਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੁੰਦੀ। ਪਰ ਅਜਿਹੀਆਂ ਹਸਤੀਆਂ ਕਿਸੇ ਨਾ ਕਿਸੇ ਕਾਰਨ ਦੇ ਚਲਦਿਆਂ ਹੋਇਆਂ ਇਸ ਦੁਨੀਆਂ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜਿਆ ਹਨ।
ਉਥੇ ਹੀ ਕਈ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਉਥੇ ਵਾਪਰੇ ਸੜਕ ਹਾਦਸੇ, ਬਿਮਾਰੀਆਂ ਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਨਾਲ ਵੀ ਕਈ ਹਸਤੀਆਂ ਇਸ ਦੁਨੀਆਂ ਤੋ ਜਾ ਰਹੀਆਂ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਦੇ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਗਾਇਕੀ ਦੇ ਖੇਤਰ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਚਲੇ ਗਈਆਂ ਹਨ, ਜਿਨ੍ਹਾਂ ਦੇ ਜਾਣ ਨਾਲ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਗਹਿਰਾ ਸਦਮਾ ਲੱਗਾ ਹੈ।
ਹੁਣ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਬਾਲੀਵੁੱਡ ਤੋਂ ਹੋਲੀਵੁੱਡ ਤੱਕ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਕੈਲੇਫੋਰਨੀਆਂ ਦੇ ਵਿਚ ਅਮਰੀਕਾ ਦੇ ਮਸ਼ਹੂਰ ਰੈਪਰ ਕੂਲੀਓ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਦੱਸ ਦਈਏ ਕਿ ਇਸ ਗਾਇਕ ਵੱਲੋਂ ਜਿੱਥੇ ਰੈਪਰ ਦੇ ਤੌਰ ਤੇ ਆਪਣੀ ਸਰਵੋਤਮ ਪਹਿਚਾਣ ਬਣਾਈ ਗਈ ਸੀ ਅਤੇ ਜਿਸ ਨੂੰ ਅਮਰੀਕਾ ਵਿਚ ਅੰਤਰਰਾਸ਼ਟਰੀ ਹਿਪ ਹੋਪ ਵੀ ਮੰਨਿਆ ਜਾਂਦਾ ਹੈ।
ਜਿਸ ਨੇ 1990 ਦੇ ਦਹਾਕੇ ਵਿੱਚ ਪ੍ਰਸਿੱਧੀ ਹਾਸਲ ਕੀਤੀ ਸੀ। ਉਥੇ ਹੀ 59 ਸਾਲਾ ਕੂਲੀਓ ਦਾ ਬੁੱਧਵਾਰ ਦੁਪਹਿਰ ਨੂੰ ਉਸ ਸਮੇਂ ਦਿਹਾਂਤ ਹੋ ਗਿਆ ਜਦੋਂ ਉਹ ਆਪਣੇ ਇਕ ਦੋਸਤ ਦੇ ਘਰ ਗਿਆ ਹੋਇਆ ਸੀ। ਕਾਫੀ ਸਮੇਂ ਤੱਕ ਬਾਥਰੂਮ ਤੋਂ ਬਾਹਰ ਨਾ ਆਉਣ ਤੇ ਐਮਰਜੈਂਸੀ ਡਾਕਟਰੀ ਸੇਵਾਵਾਂ ਦੀ ਮਦਦ ਲਈ ਗਈ ਅਤੇ ਉਸ ਨੂੰ ਜਦੋਂ ਤੱਕ ਬਾਹਰ ਕੱਢਿਆ ਗਿਆ ਤਾਂ ਉਸ ਸਮੇਂ ਤੱਕ ਉਸਦੀ ਮੌਤ ਹੋ ਚੁੱਕੀ ਸੀ।
ਤਾਜਾ ਜਾਣਕਾਰੀ