=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਅਦਾਕਾਰ ਦੀ 27 ਸਾਲ ਦੀ ਉਮਰ ਚ ਹੋਈ ਅਚਾਨਕ ਮੌਤ , ਭਿਆਨਕ ਹਾਦਸੇ ਚ ਗਵਾਈ ਜਾਨ

ਆਈ ਤਾਜਾ ਵੱਡੀ ਖਬਰ 

ਕਲਾਕਾਰੀ ਦੇ ਖੇਤਰ ਵਿੱਚ ਅਜਿਹੀਆਂ ਬਹੁਤ ਸਾਰੀਆਂ ਸ਼ਖਸ਼ੀਅਤਾਂ ਹਨ, ਜਿਨਾਂ ਵੱਲੋਂ ਆਪੋ ਆਪਣੇ ਟੈਲੈਂਟ ਦੇ ਜ਼ਰੀਏ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਗਿਆ ਹੈ। ਹੋਲੀਵੁੱਡ,ਪੋਲੀਵੁੱਡ ਤੇ ਬਾਲੀਵੁੱਡ ਵਿਚ ਅਜਿਹੀਆਂ ਬਹੁਤ ਸਾਰੀਆਂ ਸ਼ਖਸ਼ੀਅਤਾਂ ਹਨ, ਜਿਨ੍ਹਾਂ ਨੇ ਆਪਣੇ ਟੈਲੈਂਟ ਦੇ ਨਾਲ ਲੋਕਾਂ ਦੇ ਦਿਲਾਂ ਵਿੱਚ ਆਪਣੇ ਲਈ ਇੱਕ ਵੱਖਰੀ ਥਾਂ ਬਣਾਈ l ਪਰ ਇਸੇ ਵਿਚਾਲੇ ਹੁਣ ਅਦਾਕਾਰੀ ਦੇ ਖੇਤਰ ਤੋਂ ਬੇਹਦ ਹੀ ਮੰਦਭਾਗੀ ਖਬਰ ਸਾਹਮਣੇ ਆਈ, ਜਿੱਥੇ ਮਸ਼ਹੂਰ ਅਦਾਕਾਰ ਦੀ 27 ਸਾਲਾਂ ਦੀ ਉਮਰ ਵਿੱਚ ਅਚਾਨਕ ਮੌਤ ਹੋ ਗਈ। ਜਿਸ ਕਾਰਨ ਫਿਲਮ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ l

ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਕਿ ਹਾਲੀਵੁੱਡ ਦਾ ਮਸ਼ਹੂਰ ਅਦਾਕਾਰ Chance Perdomo ਇਸ ਦੁਨੀਆਂ ਵਿੱਚ ਨਹੀਂ ਰਹੇ, ਇੱਕ ਦਰਦਨਾਕ ਸੜਕ ਹਾਦਸੇ ਦੇ ਵਿੱਚ ਉਨਾਂ ਦੀ ਮੌਤ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਦਾ ਸਿਰਫ 27 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ । ਅਦਾਕਾਰ ਦੀ 30 ਮਾਰਚ ਨੂੰ ਇੱਕ ਬਾਈਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੇ ਦਿਹਾਂਤ ਨਾਲ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ, ਇੱਕ ਅਜਿਹਾ ਘਾਟਾ ਹੋਇਆ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ।

ਇਸ ਮੰਦਭਾਗੀ ਖਬਰ ਬਾਰੇ ਜਦੋਂ ਉਨਾਂ ਦੇ ਫੈਨਸ ਨੂੰ ਪਤਾ ਚੱਲਿਆ ਤਾਂ ਫੈਨਸ ਦੇ ਵਿੱਚ ਨਿਰਾਸ਼ਾ ਦੀ ਝਲਕ ਵੇਖਣ ਨੂੰ ਮਿਲ ਰਹੀ ਤੇ ਪ੍ਰਸ਼ੰਸਕ ਵੀ ਆਪਣੇ ਚਹੇਤੇ ਸਟਾਰ ਦੇ ਅਚਾਨਕ ਦਿਹਾਂਤ ਤੋਂ ਦੁਖੀ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਉਸਨੇ Gen V, Moominvalley ਤੇ After We Fell ਵਰਗੀਆਂ ਫਿਲਮਾਂ ਤੇ ਸੀਰੀਜ਼ ਵਿੱਚ ਆਪਣੀਆਂ ਭੂਮਿਕਾਵਾਂ ਨਿਭਾਈਆਂ ਤੇ ਇਸ ਨਾਲ ਲੋਕਾਂ ਦਾ ਦਿਲ ਜਿੱਤਿਆ । ਹੁਣ ਵੱਖੋ ਵੱਖਰੀਆਂ ਸ਼ਖਸ਼ੀਅਤਾਂ ਦੇ ਵੱਲੋਂ ਇਹਨਾਂ ਦੀਆਂ ਤਸਵੀਰਾਂ ਆਪੋ ਆਪਣੇ ਸੋਸ਼ਲ ਮੀਡੀਆ ਦੇ ਉੱਪਰ ਅਪਲੋਡ ਕਰਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।

ਚਾਂਸ ਦੇ ਬੁਲਾਰੇ ਨੇ ਦੱਸਿਆ ਕਿ ਭਾਰੀ ਦਿਲਾਂ ਨਾਲ ਹੈ ਕਿ ਅਸੀਂ Chance Perdomo ਦੇ ਇੱਕ ਬਾਈਕ ਹਾਦਸੇ ਵਿੱਚ ਅਚਾਨਕ ਦੇਹਾਂਤ ਦੀ ਖਬਰ ਸਾਂਝੀ ਕਰ ਰਹੇ ਹਾਂ।” ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਕੋਈ ਹੋਰ ਵਿਅਕਤੀ ਸ਼ਾਮਲ ਨਹੀਂ ਸੀ। ਜੋ ਵੀ ਉਸਨੂੰ ਜਾਣਦਾ ਸੀ ਉਸ ਨੂੰ ਪਤਾ ਹੈ ਕਿ ਕਲਾ ਲਈ Chance Perdomo ਦਾ ਜਨੂੰਨ ਅਤੇ ਜੀਵਨ ਪ੍ਰਤੀ ਉਸ ਦਾ ਕਿੰਨਾ ਪਿਆਰ ਸੀ।” ਇਸ ਕਾਰਨ ਹੁਣ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ l




error: Content is protected !!