=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਹੀਨਾ ਪਹਿਲਾਂ ਪੜਾਈ ਲਈ ਕੈਨੇਡਾ ਗਈ ਨੌਜਵਾਨ ਕੁੜੀ ਵਲੋਂ ਚੁਕਿਆ ਖੌਫਨਾਕ ਕਦਮ

ਆਈ ਤਾਜਾ ਵੱਡੀ ਖਬਰ 

ਭਾਰਤ ਵਿੱਚ ਵੱਧ ਰਹੀ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਕਈ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ ਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਿਥੇ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਵੱਲੋਂ ਬਹੁਤ ਸ਼ਲਾਘਾਯੋਗ ਕਦਮ ਵੀ ਚੁੱਕੇ ਜਾਂਦੇ ਹਨ। ਉਥੇ ਹੀ ਕੁਝ ਨੌਜਵਾਨ ਮੁਸ਼ਕਿਲਾਂ ਨੂੰ ਦੇਖ ਕੇ ਘਬਰਾ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਅਜਿਹੇ ਖੌਫਨਾਕ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਪਰਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਵਿਦੇਸ਼ਾਂ ਦੀ ਧਰਤੀ ਤੇ ਜਿੱਥੇ ਕਈ ਅਜਿਹੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ ਜਿੱਥੇ ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਦੀ ਮੌਤ ਹੋਈ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਕ ਮਹੀਨਾ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਨੌਜਵਾਨ ਕੁੜੀ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ 20 ਸਾਲਾਂ ਦੀ ਭਾਰਤੀ ਲੜਕੀ ਖੁਸ਼ਨੀਤ ਕੌਰ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਭਾਰਤ ਦੇ ਉੱਤਰ ਪ੍ਰਦੇਸ਼ ਨਾਲ ਸਬੰਧ ਰੱਖਣ ਵਾਲੀ ਇਹ ਲੜਕੀ ਖੁਸ਼ਨੀਤ ਕੌਰ ਜਿੱਥੇ ਇਕ ਮਹੀਨਾ ਪਹਿਲਾਂ ਹੀ ਪੜ੍ਹਾਈ ਵਾਸਤੇ ਕੈਨੇਡਾ ਦੀ ਧਰਤੀ ਤੇ ਗਈ ਸੀ। ਜਿੱਥੇ ਆ ਕੇ ਲੜਕੀ ਡਿਪਰੈੱਸ਼ਨ ਦੇ ਕਾਰਨ ਪ੍ਰੇਸ਼ਾਨ ਰਹਿੰਦੀ ਸੀ।

ਜਿੱਥੇ ਇਸ ਲੜਕੀ ਵੱਲੋਂ ਆਪਣੇ ਦਿਲ ਦੀ ਗੱਲ ਕਿਸੇ ਨਾਲ ਸਾਂਝੀ ਨਹੀਂ ਕੀਤੀ ਗਈ ਅਤੇ ਕਨੇਡਾ ਵਿੱਚ ਆ ਕੇ ਡਿਪਰੇਸ਼ਨ ਦਾ ਸ਼ਿਕਾਰ ਹੋ ਗਈ। ਜੋ ਕਿ ਕੈਨੇਡਾ ਦੇ ਵਿਚ ਬਰੈਂਪਟਨ ਵਿੱਚ ਰਹਿ ਰਹੀ ਸੀ। ਉੱਥੇ ਹੀ ਉਸ ਦੀ ਇਸ ਮੌਤ ਨੇ ਭਾਰਤੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਾਸਤੇ go fund me ਦਾ ਪੇਜ ਵੀ ਬਣਾਇਆ ਗਿਆ ਹੈ। ਜਿਸ ਸਦਕਾ ਲੜਕੀ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ ਜਾ ਸਕੇ।




error: Content is protected !!