=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਾਂ ਦੇ ਸਸਕਾਰ ਤੋਂ ਬਾਅਦ ਰਾਤ ਦੇ 9 ਵਜੇ ਜੋ ਹੋ ਗਿਆ ਕਿਸੇ ਨੂੰ ਨਹੀਂ ਹੋ ਰਿਹਾ ਜਕੀਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਹੁਣ ਤੱਕ ਬਹੁਤ ਜ਼ਿਆਦਾ ਅਸਰ ਵਿਖਾਇਆ ਹੈ। ਕਰੋਨਾ ਦੇ ਚੱਲਦੇ ਹੋਏ ਜਿੱਥੇ ਸਰਕਾਰ ਵੱਲੋਂ ਤਾਲਾਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਸਨ ਤਾਂ ਜੋ ਲੋਕਾਂ ਨੂੰ ਇਸ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਓਥੇ ਇਸ਼ਕ ਰੂਹਾਂ ਨੇ ਬਹੁਤ ਸਾਰੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਇਸ ਕਰੂਨਾ ਦੇ ਕਾਰਨ ਬਹੁਤ ਸਾਰੇ ਪਰਿਵਾਰਕ ਮੈਂਬਰ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ ਉਨ੍ਹਾਂ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਕਰੁਣਾ ਦੀ ਚਪੇਟ ਵਿੱਚ ਆਉਣ ਵਾਲੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਹੁਣ ਮਾਂ ਦੇ ਸੰਸਕਾਰ ਤੋਂ ਬਾਅਦ ਰਾਤ 9 ਵਜੇ ਉਹ ਹੋ ਗਿਆ ਹੈ ਜਿਸ ਬਾਰੇ ਕਿਸੇ ਨੂੰ ਯਕੀਨ ਨਹੀਂ ਆ ਰਿਹਾ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ। ਕਰੋਨਾ ਕਾਰਨ ਅਜੇ ਵੀ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ। ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਉਥੇ ਹੀ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਘੱਟ ਨਹੀਂ ਰਿਹਾ ਹੈ।

ਹੁਣ ਲੋਹੀਆਂ ਖਾਸ ਦੇ ਅਧੀਨ ਆਉਂਦੇ ਪਿੰਡ ਚਕ ਚੇਲਾ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਿੰਡ ਵਿੱਚ ਉਸ ਸਮੇਂ ਸੋਗ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕਰੋਨਾ ਕਾਰਨ ਮਾਂ ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੱਤ ਜੁਲਾਈ ਦੀ ਦੁਪਹਿਰ ਨੂੰ 1 ਵਜੇ ਵਾਪਰੀ ਜਦੋਂ ਸਰਬਜੀਤ ਕੌਰ ਦੀ ਕਰੋਨਾ ਕਾਰਨ ਮੌਤ ਹੋ ਗਈ। ਜੋ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਸੀ, ਉਸ ਦਾ ਪੁੱਤਰ ਵੀ ਕਰੋਨਾ ਦੀ ਚਪੇਟ ਵਿਚ ਆ ਜਾਣ ਕਾਰਨ ਓਸੇ ਹਸਪਤਾਲ ਵਿੱਚ ਦਾਖ਼ਲ ਸੀ।

ਜਿਸ ਵੱਲੋਂ ਆਪਣੀ ਮਾਂ ਦੀ ਮੌਤ ਦੀ ਖਬਰ ਬਰਦਾਸ਼ਤ ਨਹੀਂ ਕੀਤੀ ਗਈ ਅਤੇ ਉਸ ਦੀ ਵੀ ਰਾਤ 9 ਵਜੇ ਦੇ ਕਰੀਬ ਮੌਤ ਹੋ ਗਈ। ਮੱਖਣ ਸਿੰਘ ਪੁੱਤਰ ਅਤੇ ਪਤਨੀ ਦੇ ਇਕੱਠਿਆਂ ਤੁਰ ਜਾਣ ਨਾਲ ਅੰਦਰ ਤੱਕ ਹਿੱਲ ਗਿਆ ਹੈ। ਉਥੇ ਹੀ ਪੁੱਤਰ ਲਹਿੰਬਰ ਸਿੰਘ ਆਪਣੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਛੋਟੇ ਬੱਚਿਆਂ ਨੂੰ ਛੱਡ ਗਿਆ ਹੈ।




error: Content is protected !!