=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਾਂ ਨੇ 5 ਸਾਲਾਂ ਪੁੱਤ ਨੂੰ ਦਿੱਤੀ ਰੂਹ ਕੰਬਾਊ ਮੌਤ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਆਈ ਤਾਜਾ ਵੱਡੀ ਖਬਰ 

ਅਕਸਰ ਹੀ ਅਸੀਂ ਅਜਿਹੇ ਬਹੁਤ ਸਾਰੇ ਮਾਮਲੇ ਵੇਖਦੇ ਹਾਂ ਜਿਥੇ ਮਾਵਾਂ ਆਪਣੇ ਬੱਚਿਆਂ ਦੀ ਖੁਸ਼ੀ ਲਈ ਕੁਝ ਵੀ ਕਰ ਗੁਜ਼ਰਦੀਆਂ ਹਨ। ਅਕਸਰ ਹੀ ਦੇਖਦੇ ਹਾਂ ਕਿ ਪੁੱਤ ਕਪੁੱਤ ਹੋ ਜਾਂਦੇ ਹਨ ਪਰ ਮਾਂ ਕਦੇ ਵੀ ਅਜਿਹਾ ਨਹੀਂ ਕਰ ਸਕਦੀਆਂ। ਬਹੁਤ ਸਾਰੇ ਮਾਮਲਿਆਂ ਦੇ ਵਿਚ ਜਿੱਥੇ ਬੱਚਿਆ ਵੱਲੋਂ ਆਪਣੇ ਮਾਪਿਆਂ ਦੇ ਨਾਲ ਬਦਸਲੂਕੀ ਕੀਤੀ ਜਾਂਦੀ ਹੈ ਇਸ ਦੇ ਬਾਵਜੂਦ ਵੀ ਮਾਪੇ ਆਪਣੇ ਬੱਚਿਆਂ ਦੀ ਖੁਸ਼ੀ ਲਈ ਹਰ ਵਕਤ ਅਰਦਾਸਾਂ ਕਰਦੇ ਹਨ। ਉੱਥੇ ਹੀ ਦਿਲ ਨੂੰ ਝੰਜੋੜਨ ਵਾਲੇ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੇ ਹਨ ਕਈ ਮਾਪੇ ਆਪਣੇ ਬੱਚਿਆਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੰਦੇ ਹਨ।

ਹੁਣ ਇੱਕ ਮਾਂ ਵੱਲੋਂ ਆਪਣੇ ਪੰਜ ਸਾਲਾਂ ਦੇ ਪੁੱਤਰ ਨੂੰ ਰੂਹ ਕੰਬਾਊ ਮੌਤ ਦਿੱਤੀ ਗਈ ਹੈ, ਜਿਸ ਦੀ ਵਜ੍ਹਾ ਜਾਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਿਲ ਨੂੰ ਝੰਜੋੜਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਆਪਣੇ ਪੰਜ ਸਾਲਾਂ ਦੇ ਪੁੱਤਰ ਨੂੰ ਦਰਦਨਾਕ ਮੌਤ ਦਿੱਤੀ ਗਈ ਹੈ ਅਤੇ ਉਸ ਨੂੰ ਤੋਂ ਬਾਅਦ ਖਾਧਾ ਗਿਆ ਹੈ। ਦੱਸ ਦੇਈਏ ਕਿ 28 ਅਪ੍ਰੈਲ ਨੂੰ ਜਿੱਥੇ 29 ਸਾਲਾਂ ਦੀ ਇਕ ਮਾਂ ਹਾਨਾ ਅਬੂ ਨੇ ਆਪਣੇ ਪੰਜ ਸਾਲਾਂ ਦੇ ਪੁੱਤਰ ਯੂਸੁਫ਼ ਨੂੰ ਸਿਰ ਉਪਰ ਕੁਹਾੜੀ ਨਾਲ ਵਾਰ ਕਰ ਕੇ ਮਾਰ ਦਿੱਤਾ।

ਜਿਸ ਤੋਂ ਬਾਅਦ ਉਸ ਵੱਲੋਂ ਆਪਣੇ ਬੱਚੇ ਦੇ ਵੱਖ ਵੱਖ ਟੁਕੜੇ ਕਰ ਦਿੱਤੇ ਗਏ ਅਤੇ ਉਨ੍ਹਾਂ ਨੂੰ ਪਕਾ ਕੇ ਖਾ ਲਿਆ ਤੇ ਕੁੱਝ ਟੁਕੜਿਆਂ ਨੂੰ ਪਾਣੀ ਵਿੱਚ ਪਾ ਕੇ ਰੱਖ ਦਿੱਤਾ। ਵਿਅਕਤੀ ਵੱਲੋਂ ਜਦੋਂ ਬੱਚੇ ਦੇ ਟੁਕੜੇ ਵੇਖੇ ਗਏ ਤਾਂ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਉਸ ਦੋਸ਼ੀ ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਹ ਔਰਤ ਪਤੀ ਤੋਂ ਚਾਰ ਸਾਲ ਪਹਿਲਾਂ ਵੱਖ ਹੋ ਗਈ ਸੀ ਅਤੇ ਆਪਣੇ ਬੱਚੇ ਨੂੰ ਆਪਣੇ ਨਾਲ ਹੀ ਰੱਖਣਾ ਚਾਹੁੰਦੀ ਸੀ। ਉਸ ਵੱਲੋਂ ਆਖਿਆ ਗਿਆ ਹੈ ਕਿ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਹੈ ਉਥੇ ਹੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਦੱਸਿਆ ਜਾਵੇਗਾ ਕਿ ਉਸ ਔਰਤ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਹੈ।




error: Content is protected !!