BREAKING NEWS
Search

ਮਾਮੇ ਨੇ ਮਾਰਿਆ ਭਾਣਜੇ ਦੇ ਥੱਪੜ ਫਿਰ ਭਾਣਜੇ ਨੇ ਜੋ ਕੀਤਾ ਕਿਸੇ ਨੇ ਸੁਪਨੇ ਚ ਵੀ ਨਹੀਂ ਸੀ ਸੋਚਿਆ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਅਜਿਹੀਆਂ ਵਾਪਰੀਆਂ ਘਟਨਾਵਾਂ ਲੋਕਾਂ ਨੂੰ ਇਕਦਮ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਥੇ ਆਪਸੀ ਰਿਸ਼ਤਿਆਂ ਵਿਚਕਾਰ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਸੋਗ ਦੀ ਲਹਿਰ ਫੈਲ ਜਾਂਦੀ ਹੈ। ਅੱਜਕਲ੍ਹ ਬਹੁਤ ਸਾਰੇ ਪਰਿਵਾਰਾਂ ਵਿਚ ਆਪਸੀ ਤਕਰਾਰ ਇਸ ਕਦਰ ਵਧ ਚੁੱਕੀ ਹੈ ਕਿ ਕੁਝ ਲੋਕਾਂ ਵੱਲੋਂ ਗੁੱਸੇ ਵਿਚ ਆ ਕੇ ਇਕ-ਦੂਸਰੇ ਉਪਰ ਹੱਥ ਵੀ ਚੁੱਕ ਲਿਆ ਜਾਂਦਾ ਹੈ। ਅੱਜ ਦੇ ਦੌਰ ਵਿਚ ਬਹੁਤ ਸਾਰੇ ਰਿਸ਼ਤੇ ਉਸ ਸਮੇਂ ਤਾਰ-ਤਾਰ ਹੋ ਜਾਂਦੇ ਹਨ ਜਦੋਂ ਲੋਕਾਂ ਵੱਲੋਂ ਜ਼ਮੀਨ ਜਾਇਦਾਦ ਦੇ ਚਲਦਿਆਂ ਹੋਇਆਂ ਵੀ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ।

ਹੁਣ ਮਾਮੇ ਵੱਲੋਂ ਭਾਣਜੇ ਦੇ ਥੱਪੜ ਮਾਰਨ ਪਿੱਛੋਂ ਭਾਣਜੇ ਵੱਲੋਂ ਜੋ ਕੀਤਾ ਗਿਆ ਹੈ ਉਸ ਨੂੰ ਸੁਣ ਕੇ ਸਾਰੇ ਹੈਰਾਨ ਹਨ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਧੂਰੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਪਰਿਵਾਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਹੋਏ ਸੋਗ ਦੀ ਲਹਿਰ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪੁੱਤਰ ਨੇ ਦੱਸਿਆ ਹੈ ਕਿ ਉਸ ਦੇ ਪਿਤਾ ਬਲਬੀਰ ਸਿੰਘ ਦਾ ਆਪਣੇ ਮਾਮੇ ਨਾਲ ਘਰੇਲੂ ਵਿਵਾਦ ਚੱਲਿਆ ਆ ਰਿਹਾ ਸੀ। ਜਿਸ ਕਾਰਨ ਉਨ੍ਹਾਂ ਵਿਚਕਾਰ ਆਪਸੀ ਤਕਰਾਰ ਹੋ ਰਹੀ ਸੀ।

ਇਸੇ ਤਰਾਂ ਹੀ ਬੀਤੇ ਕੱਲ੍ਹ ਸਵੇਰੇ 5 ਵਜੇ ਦੇ ਕਰੀਬ ਦੋ ਲੋਕ ਉਹਨਾਂ ਦੇ ਘਰ ਆਏ ਸਨ। ਜਿਨ੍ਹਾਂ ਵੱਲੋਂ ਉਨ੍ਹਾਂ ਦੇ ਪਿਤਾ ਜੀ ਦੇ ਥੱਪੜ ਮਾਰੇ ਗਏ, ਇਸ ਵਿਵਾਦ ਦੇ ਚਲਦੇ ਹੋਏ ਉਹ ਲੋਕ ਬਲਬੀਰ ਸਿੰਘ ਨੂੰ ਆਪਣੇ ਨਾਲ ਕਿਧਰੇ ਲੈ ਕੇ ਚਲੇ ਗਏ ਸਨ। ਪਰਿਵਾਰ ਵੱਲੋਂ ਜਿੱਥੇ ਉਨ੍ਹਾਂ ਦੀ ਭਾਲ ਕੀਤੀ ਗਈ ਉਥੇ ਹੀ ਉਹ ਨਾ ਮਿਲੇ ਅਤੇ ਫਿਰ ਅੱਠ ਵਜੇ ਦੇ ਕਰੀਬ ਫੋਨ ਆਇਆ। ਜਿੱਥੇ ਦੱਸਿਆ ਗਿਆ ਕਿ ਉਸਦੇ ਪਿਤਾ ਜੀ ਵੱਲੋਂ ਆਤਮਹੱਤਿਆ ਕਰ ਲਈ ਗਈ ਹੈ। ਜਿਸ ਦੀ ਲਾਸ਼ ਰੁੱਖ ਨਾਲ ਲਟਕਦੀ ਹੋਈ ਬਰਾਮਦ ਕੀਤੀ ਗਈ।

ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਿਸ ਵੱਲੋਂ ਜਿਥੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਘਰੇਲੂ ਵਿਵਾਦ ਬਾਰੇ ਪਰਿਵਾਰ ਵੱਲੋਂ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।



error: Content is protected !!