=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਾਲਕ ਦੇ ਨਾਲ ਸ਼ਰਾਬ ਪੀਂਦੇ ਪੀਂਦੇ ਕੁੱਤਾ ਵੀ ਬਣਿਆ ਆਦੀ, ਹੁਣ ਚਲ ਰਿਹਾ ਇਲਾਜ

ਆਈ ਤਾਜਾ ਵੱਡੀ ਖਬਰ 

ਅਕਸਰ ਹੀ ਕਈ ਅਜੀਬੋ-ਗਰੀਬ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਅੱਜ ਦੇ ਦੌਰ ਵਿਚ ਜਿਥੇ ਲੋਕਾਂ ਦਾ ਖਾਣ ਪੀਣ ਦਾ ਸਿਸਟਮ ਪੂਰੀ ਤਰਾਂ ਬਦਲ ਚੁੱਕਾ ਹੈ ਉਥੇ ਹੀ ਬਹੁਤ ਸਾਰੇ ਲੋਕ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਜਾਂਦੇ ਹਨ। ਜਿਸ ਨੂੰ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਜਿਸ ਨਾਲ ਕਈ ਲੋਕਾਂ ਨੂੰ ਨਮੋਸ਼ੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

ਪਰ ਜਦੋਂ ਬਹੁਤ ਸਾਰੇ ਲੋਕਾਂ ਨਾਲ ਅਜਿਹੀਆਂ ਘਟਨਾਵਾਂ ਵਾਪਰਨ ਦੀ ਖਬਰ ਸਾਹਮਣੇ ਆਉਂਦੀ ਹੈ ਤਾਂ ਲੋਕਾਂ ਨੂੰ ਹੈਰਾਨੀ ਵੀ ਹੁੰਦੀ ਹੈ। ਪਰ ਉਸ ਸਮੇਂ ਲੋਕਾਂ ਦੀ ਹੈਰਾਨੀ ਦੀ ਕੋਈ ਹੱਦ ਨਹੀਂ ਰਹਿੰਦੀ ਜਦੋਂ ਅਜਿਹੀਆਂ ਘਟਨਾਵਾਂ ਵਾਪਰਨ ਦੀ ਖਬਰ ਸਾਹਮਣੇ ਆਉਦੀ ਹੈ। ਮਾਲਕ ਦੇ ਨਾਲ ਉਸ ਦੇ ਸ਼ਰਾਬੀ ਕੁੱਤੇ ਦੇ ਆਦੀ ਹੋਣ ਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਾਲਕ ਦੇ ਨਾਲ-ਨਾਲ ਉਸ ਦਾ ਕੁੱਤਾ ਵੀ ਸ਼ਰਾਬ ਪੀਣ ਦਾ ਆਦੀ ਹੋ ਚੁੱਕਾ ਹੈ।

ਜਿੱਥੇ ਉਸ ਕੁੱਤੇ ਨੂੰ ਦੌਰੇ ਪੈਣ ਤੇ ਹੁਣ ਇੱਕ ਟਰੱਸਟ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਜਿਸ ਸਦਕਾ ਉਸਨੂੰ ਜਲਦੀ ਠੀਕ ਕੀਤਾ ਜਾ ਸਕੇ। ਦੋ ਸਾਲਾਂ ਦੇ ਕੋਕੋ ਨਾਮ ਤੇ ਇੱਕ ਲੈਬਰਾਡੋਰ ਕੁੱਤੇ ਨੂੰ ਜਿੱਥੇ ਆਪਣੇ ਮਾਲਕ ਦੇ ਨਾਲ ਸ਼ਰਾਬ ਪੀਣ ਦੀ ਲਤ ਲੱਗ ਗਈ ਹੈ। ਉਸ ਦੇ ਦੋ ਸਾਲਾਂ ਦੇ ਕੋਕੋ ਨੂੰ ਦੌਰੇ ਪੈਣੇ ਸ਼ੁਰੂ ਹੋ ਗਏ ਹਨ।

ਜਿਸ ਤੋਂ ਬਾਅਦ ਉਸ ਦੀ ਹਾਲਤ ਨੂੰ ਦੇਖਦੇ ਹੋਏ ਇਕ ਟਰਸਟ ਦੇ ਹਵਾਲੇ ਕੀਤਾ ਗਿਆ। ਜਾਨਵਰਾਂ ਦੀ ਦੇਖਭਾਲ ਕਰਨ ਵਾਲੀ ਇਸ ਸੰਸਥਾ ਵੱਲੋਂ ਜਿੱਥੇ ਉਸ ਕੁੱਤੇ ਦਾ ਇਲਾਜ ਕੀਤਾ ਗਿਆ ਅਤੇ ਉਸ ਨੂੰ ਹੌਲੀ-ਹੌਲੀ ਬੇਹੋਸ਼ੀ ਦੀ ਹਾਲਤ ਵਿੱਚ ਰੱਖਿਆ ਗਿਆ ਹੈ। ਜਿਸ ਸਦਕਾ ਉਸ ਨੂੰ ਦੌਰੇ ਨਾ ਪੈ ਸਕਣ, ਅਤੇ ਉਸ ਦਾ ਇਲਾਜ ਵੀ ਜਲਦੀ ਸੰਭਵ ਕੀਤਾ ਜਾ ਸਕੇ। ਇਸ ਸਮੇਂ ਹਸਪਤਾਲ ਵਿਚ ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ ਉਥੇ ਹੀ ਉਸ ਨੂੰ ਵਧੇਰੇ ਖੇਡਣ ਵਿਚ ਲਗਾਇਆ ਜਾ ਰਿਹਾ ਹੈ ਅਤੇ ਉਹ ਆਪਣੀ ਗੇਂਦ ਨਾਲ ਖੇਡ ਰਿਹਾ ਹੈ।




error: Content is protected !!