=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਿਸ ਪੂਜਾ ਤੋਂ ਬਾਅਦ ਹੁਣ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਰਮਾਤਮਾ ਨੇ ਦਿੱਤੀ ਧੀ ਦੀ ਦਾਤ – ਪ੍ਰਸੰਸਕ ਦੇ ਰਹੇ ਵਧਾਈਆਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਜਿੱਥੇ ਆਪਣੇ ਗੀਤਾਂ ਅਤੇ ਫ਼ਿਲਮਾਂ ਦੇ ਜ਼ਰੀਏ ਸਾਰੇ ਪਾਸੇ ਚਰਚਾ ਵਿਚ ਬਣੇ ਰਹਿੰਦੇ ਹਨ ਉਥੇ ਹੀ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜ ਦੇ ਕਾਰਨ ਵੀ ਉਨ੍ਹਾਂ ਦੀ ਸ਼ਲਾਘਾ ਸਭ ਲੋਕਾਂ ਵੱਲੋਂ ਕੀਤੀ ਜਾਂਦੀ ਹੈ। ਜਿਥੇ ਕਿਸਾਨੀ ਸੰਘਰਸ਼ ਵਿੱਚ ਵੀ ਬਹੁਤ ਸਾਰੇ ਅਦਾਕਾਰਾ ਅਤੇ ਗਾਇਕਾਂ ਵੱਲੋਂ ਅੱਗੇ ਆ ਕੇ ਕਿਸਾਨਾਂ ਦੀ ਹਮਾਇਤ ਕੀਤੀ ਗਈ ਅਤੇ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਵੀ ਆਪਣੀ ਸ਼ਮੂਲੀਅਤ ਦਰਜ ਕਰਕੇ ਹਾਜ਼ਰੀ ਲਵਾਈ ਹੈ। ਉੱਥੇ ਹੀ ਅਜਿਹੀਆਂ ਸਖਸੀਅਤਾਂ ਕਿਸੇ ਨਾ ਕਿਸੇ ਕਾਰਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ਵਿੱਚ ਬਣ ਜਾਂਦੀਆਂ ਹਨ।

ਹੁਣ ਮਿਸ ਪੂਜਾ ਤੋਂ ਬਾਅਦ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੇ ਘਰ ਵੀ ਪਰਮਾਤਮਾ ਵੱਲੋਂ ਧੀ ਦੀ ਦਾਤ ਬਖਸ਼ਿਸ਼ ਕੀਤੀ ਗਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਜਿੱਥੇ ਮਿਸ ਪੂਜਾ ਵੱਲੋਂ ਆਪਣੇ ਬੇਟੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਕੇ ਇਸ ਖੁਸ਼ੀ ਨੂੰ ਜ਼ਾਹਿਰ ਕੀਤਾ ਗਿਆ ਸੀ। ਉੱਥੇ ਹੀ ਕੱਲ ਚਿਲਡਰਨ ਡੇ ਦੇ ਮੌਕੇ ਤੇ ਮਸ਼ਹੂਰ ਸੂਫੀ ਗਾਇਕ ਕਮਲ ਖਾਨ ਵੱਲੋਂ ਵੀ ਸੋਸ਼ਲ ਮੀਡੀਆ ਤੇ ਇੰਸਟਾਗ੍ਰਾਮ ਅਕਾਊਂਟ ਉੱਪਰ ਆਪਣੀ ਬੇਟੀ ਦੀ ਤਸਵੀਰ ਸਾਂਝੀ ਕੀਤੀ ਗਈ।

ਜਿਸ ਵਿੱਚ ਉਨ੍ਹਾਂ ਵੱਲੋਂ ਆਪਣੀ ਧੀ ਦੀ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਪਿਤਾ ਬਣਨ ਦੀ ਖੁਸ਼ੀ ਵੀ ਸਾਂਝੀ ਕੀਤੀ ਗਈ ਹੈ। ਤਸਵੀਰ ਵਿੱਚ ਕਮਲ ਖਾਨ ਅਤੇ ਉਨ੍ਹਾਂ ਦੀ ਬੇਟੀ ਕੈਮਰੇ ਵੱਲ ਵੇਖਦੇ ਹੋਏ ਨਜ਼ਰ ਆ ਰਹੇ ਹਨ। ਜਿੱਥੇ ਕਮਲ ਖਾਨ ਵੱਲੋਂ ਸਾਂਝੀ ਕੀਤੀ ਗਈ ਤਸਵੀਰ ਵਿੱਚ ਆਪਣੀ ਬੇਟੀ ਦਾ ਨਾਮ ਵੀ ਦੱਸਿਆ ਗਿਆ ਹੈ ਉਥੇ ਉਨ੍ਹਾਂ ਵੱਲੋਂ ਪੋਸਟ ਵਿੱਚ ਆਪਣੀ ਧੀ ਨੂੰ ਮੇਰੀ ਪਰੀ ਵੀ ਲਿਖਿਆ ਗਿਆ ਹੈ। ਪਿਛਲੇ ਸਾਲ ਹੀ ਕਮਲ ਖ਼ਾਨ ਦਾ ਵਿਆਹ ਹੋਇਆ ਸੀ ਜਿਸ ਵਿੱਚ ਕੁਝ ਸਿਤਾਰੇ ਅਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਲੋਕ ਅਤੇ ਰਿਸ਼ਤੇਦਾਰ ਹੀ ਸ਼ਾਮਲ ਹੋਏ ਸਨ।

ਉਥੇ ਹੀ ਉਨ੍ਹਾਂ ਦੇ ਪਿਤਾ ਬਣਨ ਤੇ ਸਾਂਝੀ ਕੀਤੀ ਗਈ ਪੋਸਟ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਕਲਾਕਾਰ ਦੋਸਤਾਂ ਵੱਲੋਂ ਜਿਵੇਂ ਕਿ ਜੱਸੀ ਗਿੱਲ, ਨਿਸ਼ਾ ਬਾਨੋ ਵਲੋ ਵੀ ਪਿਤਾ ਬਣਨ ਤੇ ਮੁਬਾਰਕਬਾਦ ਦਿੱਤੀ ਗਈ ਹੈ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।




error: Content is protected !!