BREAKING NEWS
Search

ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਬਾਰੇ ਆਈ ਵੱਡੀ ਖਬਰ – ਪਹਿਲੀ ਵਾਰ ਹੋਇਆ ਇਹ ਕੰਮ

ਆਈ ਤਾਜਾ ਵੱਡੀ ਖਬਰ 

ਦੇਸ਼ ਦੁਨੀਆਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ,ਜਿਨ੍ਹਾਂ ਵੱਲੋਂ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੋਇਆ ਹੈ। ਅਜਿਹੀਆ ਸਖ਼ਸ਼ੀਅਤਾਂ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਵੀ ਬਣ ਜਾਂਦੀਆ ਹਨ। ਅਜਿਹੀਆਂ ਸਖਸ਼ੀਅਤਾਂ ਜਿਨ੍ਹਾਂ ਨੇ ਇਸ ਮੰਜ਼ਿਲ ਤੱਕ ਪਹੁੰਚਣ ਲਈ ਬਹੁਤ ਸਾਰੇ ਕਠਿਨ ਰਸਤੇ ਵੀ ਵੇਖੇ ਹੁੰਦੇ ਹਨ ਅਤੇ ਉਸ ਤੋਂ ਬਾਅਦ ਵੀ ਸਫ਼ਲਤਾ ਉਨ੍ਹਾਂ ਦੇ ਕਦਮ ਚੁੰਮਦੀ ਹੈ। ਅਜਿਹੀਆਂ ਸਖਸੀਅਤਾਂ ਵੱਲੋਂ ਜਿਥੇ ਦੁਨੀਆਂ ਵਿੱਚ ਚੋਟੀ ਦੇ ਅਮੀਰ ਲੋਕਾਂ ਵਿਚ ਵੀ ਆਪਣੀ ਜਗ੍ਹਾ ਬਣਾ ਲਈ ਜਾਂਦੀ ਹੈ ਅਤੇ ਹਰ ਪਾਸੇ ਉਨ੍ਹਾਂ ਦੀ ਸਫਲਤਾ ਦੀ ਪ੍ਰਸੰਸਾ ਕੀਤੀ ਜਾਂਦੀ ਹੈ। ਅਜਿਹੀਆਂ ਸਖਸ਼ੀਅਤਾਂ ਆਏ ਦਿਨ ਹੀ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਬਣ ਜਾਂਦੀਆਂ ਹਨ। ਹੁਣ ਮੁਕੇਸ਼ ਅੰਬਾਨੀ ਅਤੇ ਅਨੀਤਾ ਅੰਬਾਨੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪਹਿਲੀ ਵਾਰ ਇਹ ਕੰਮ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਕ ਸਰਵੇਖਣ ਦੌਰਾਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਅੰਬਾਨੀ ਨੂੰ ਦੇਸ਼ ਦੇ ਸਭ ਤੋਂ ਤਾਕਤਵਰ ਜੋੜੀ ਮੰਨਿਆ ਗਿਆ ਹੈ। ਜਿੱਥੇ ਇਸ ਜੋੜੀ ਨੇ ਫ਼ਿਲਮੀ ਜੋੜੀ ਰਣਬੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਹ ਸਰਵੇਖਣ ਇੰਡੀਅਨ ਇੰਸਟੀਚਿਊਟ ਆਫ ਹਿਊਮਨ ਬ੍ਰਾਂਡਸ ਵੱਲੋਂ ਕਰਵਾਇਆ ਗਿਆ ਹੈ। ਇਸ ਵਿੱਚ ਪਹਿਲੀ ਵਾਰ ਕਾਰਪੋਰੇਟ ਜਗਤ ਦੀਆਂ ਹਸਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਸਲਾਨਾ ਸਰਵੇਖਣ ਦੇ ਵਿੱਚ ਬੌਲੀਵੁੱਡ ਜੋੜਿਆਂ ਨੂੰ ਹੀ ਰੱਖਿਆ ਜਾਂਦਾ ਸੀ।

ਹੁਣ ਕਾਰਪੋਰੇਟ ਜਗਤ ਨਾਲ ਜੁੜੀਆਂ ਹੋਈਆਂ ਹਸਤੀਆਂ ਟਾਪ 20 ਵਿੱਚ ਸ਼ਾਮਲ ਹੋ ਗਈਆਂ ਹਨ। ਜਿੱਥੇ ਇਹ ਸਰਵੇਖਣ 20 ਤੋਂ 40 ਸਾਲ ਦੀ ਉਮਰ ਵਰਗ ਦੇ ਲੋਕਾਂ ਵਿੱਚ ਕਰਵਾਇਆ ਗਿਆ ਹੈ। ਉਥੇ ਹੀ ਲੋਕਾਂ ਵੱਲੋਂ ਫ਼ਿਲਮੀ ਜੋੜੀਆਂ ਦੇ ਮੁਕਾਬਲੇ ਕਾਰਪੋਰੇਟ ਜਗਤ ਦੀਆਂ ਜੋੜੀ ਨੂੰ ਵਧੇਰੇ ਪਸੰਦ ਕਰਦੇ ਹੋਏ ਮੁਕੇਸ਼ ਅੰਬਾਨੀ ਅਤੇ ਅਨੀਤਾ ਅੰਬਾਨੀ ਦੀ ਜੋੜੀ ਨੂੰ ਪਹਿਲੇ ਨੰਬਰ ਤੇ ਲੈਂ ਕੇ ਆਂਦਾ ਹੈ।ਜਿਸਨੂੰ 94 ਫੀਸਦੀ ਨੰਬਰ ਪ੍ਰਾਪਤ ਹੋਏ ਹਨ।

ਉੱਥੇ ਹੀ ਇਸ ਮੁਕਾਬਲੇ ਵਿੱਚ ਜਿਥੇ ਰਣਬੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੀ ਜੋੜੀ ਨੂੰ ਇਸ ਸੂਚੀ ਵਿਚ ਦੂਜੇ ਨੰਬਰ ਤੇ ਅਤੇ ਅਨੁਸ਼ਕਾ ਸ਼ਰਮਾ ਅਤੇ ਟੈਸਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਤੀਜੇ ਨੰਬਰ ਤੇ ਰੱਖਿਆ ਗਿਆ ਹੈ। ਪਹਿਲੀ ਵਾਰ ਇਸ ਸਰਵੇਖਣ ਦੀ ਸੂਚੀ ਵਿੱਚ ਕਾਰਪੋਰੇਟ ਜਗਤ ਦੀਆਂ ਜੋੜੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਦੌਰਾਨ ਵੱਡੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਧਰਮ ਪਤਨੀ ਅਨੀਤਾ ਅੰਬਾਨੀ ਦੇਸ਼ ਦੀ ਸਭ ਤੋਂ ਤਾਕਤਵਰ ਜੋੜੀ ਬਣ ਗਈ ਹੈ।



error: Content is protected !!