BREAKING NEWS
Search

ਮੁਰਦਾਘਰ ਚ ਭੇਜੇ ਗਏ ਮੁਰਦੇ ਬਾਰੇ ਆਈ ਅਜਿਹੀ ਖਬਰ ਸਭ ਰਹਿ ਗਏ ਹੈਰਾਨ ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਦੇ ਵਧ ਰਹੇ ਕੇਸਾਂ ਨੇ ਜਿੱਥੇ ਲੋਕਾਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ ਅਤੇ ਲਾਗੂ ਕੀਤੀਆਂ ਜਾ ਰਹੀਆਂ ਪਾਬੰਦੀਆਂ ਦੇ ਚਲਦੇ ਹੋਏ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਸਾਰੇ ਦੇਸ਼ਾਂ ਵੱਲੋਂ ਜਿੱਥੇ ਕਰੋਨਾ ਨੇ ਟੀਕਾਕਰਣ ਅਤੇ ਪਾਬੰਦੀਆਂ ਦੇ ਜ਼ਰੀਏ ਇਸ ਕਰੋਨਾ ਉਪਰ ਕਾਬੂ ਪਾਇਆ ਗਿਆ ਸੀ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੇ ਵਧ ਰਹੇ ਨਵੇਂ ਰੂਪ ਦੇ ਕਾਰਨ ਦੇਸ਼ ਦੀਆਂ ਸਰਹੱਦਾਂ ਉਪਰ ਸਖਤੀ ਨੂੰ ਵਧਾਇਆ ਜਾ ਰਿਹਾ ਹੈ ਅਤੇ ਚੀਨ ਦੇ ਵਿੱਚ ਵੀ ਕਰੋਨਾ ਦੇ ਵਧ ਰਹੇ ਨਵੇਂ ਕੇਸਾਂ ਦੇ ਚਲਦਿਆਂ ਹੋਇਆਂ ਚੌਥੀ ਲਹਿਰ ਦੇ ਕਾਰਨ 20 ਸ਼ਹਿਰਾਂ ਦੇ ਵਿਚ ਤਾਲਾਬੰਦੀ ਕੀਤੀ ਗਈ ਹੈ ਜਿਸਦੇ ਚਲਦਿਆਂ ਹੋਇਆਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਹੁਣ ਮੁਰਦਾਘਰ ਵਿੱਚ ਭੇਜੇ ਗਏ ਮੁਰਦੇ ਬਾਰੇ ਇਹ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ ਅਤੇ ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੀਨ ਦੇ ਸ਼ੰਘਾਈ ਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਮਰੀਜ਼ ਨੂੰ ਜਿੰਦਾ ਹੀ ਮੁਰਦਾ ਘਰ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਉਸ ਦੇ ਜਿੰਦਾ ਹੋਣ ਦੀ ਸੂਚਨਾ ਮਿਲਦੇ ਹੀ ਕਰਮਚਾਰੀਆਂ ਵੱਲੋਂ ਉਸ ਦੇ ਜਿੰਦਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਜਿੱਥੇ ਸ਼ੰਘਾਈ ਦੇ ਵਿੱਚ ਹਸਪਤਾਲਾਂ ਦੇ ਬਾਹਰ ਲੋਕਾਂ ਦੀ ਵੱਡੀ ਭੀੜ ਦੇਖੀ ਜਾ ਰਹੀ ਹੈ ਜਿਸ ਵੱਲੋਂ ਇਸ ਸਮੇਂ ਕਰੋਨਾ ਤੋਂ ਬਚਣ ਲਈ ਇਲਾਜ ਕਰਵਾਇਆ ਜਾ ਰਿਹਾ ਹੈ।

ਉੱਥੇ ਹੀ ਇਕ ਸੀਨੀਅਰ ਨਾਗਰਿਕ ਨੂੰ ਮ੍ਰਿਤਕ ਐਲਾਨੇ ਜਾਣ ਤੋਂ ਬਾਅਦ ਗਲਤੀ ਨਾਲ ਮੁਰਦਾਘਰ ਵਿਚ ਭੇਜ ਦਿੱਤਾ ਗਿਆ ਜਿਸ ਤੋਂ ਬਾਅਦ ਹਸਪਤਾਲ ਦੇ ਬਾਹਰ ਦੋ ਵਿਅਕਤੀਆਂ ਵੱਲੋਂ ਦੋ ਪੀਲੇ ਰੰਗ ਦੇ ਵੱਡੇ ਬੈਗ ਵੀ ਦਿਖਾਏ ਜਾਂਦੇ ਹਨ ਜਿਸ ਦੇ ਵਿਚ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਜਿੰਦਾ ਹੈ। ਜਿਨ੍ਹਾਂ ਦੇ ਪੀਲੇ ਰੰਗ ਦੇ ਵੱਡੇ ਬੈਗਾਂ ਵਿੱਚ ਮਰੀਆਂ ਹੋਈਆਂ ਲਾਸ਼ਾਂ ਨੂੰ ਰੱਖਿਆ ਗਿਆ ਸੀ। ਉੱਥੇ ਹੀ ਉਨ੍ਹਾਂ ਦੋਹਾਂ ਲਾਸ਼ਾਂ ਨੂੰ ਹਸਪਤਾਲ ਦੇ ਕਰਮਚਾਰੀਆਂ ਦੇ ਸਾਹਮਣੇ ਖੋਲ੍ਹਿਆ ਵੀ ਜਾਂਦਾ ਹੈ ਜਿੱਥੇ ਵਿਅਕਤੀ ਜਿੰਦਾ ਹੈ, ਕਹਿੰਦੇ ਹੋਏ ਵੀ ਕਰਮਚਾਰੀ ਨੂੰ ਸੁਣਿਆ ਜਾ ਰਿਹਾ ਹੈ।

ਚੀਨ ਵਿੱਚ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਥਿਤੀ ਉਪਰ ਕਾਬੂ ਪਾਉਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ ਉਥੇ ਹੀ ਇਸ ਮਾਮਲੇ ਨੂੰ ਦੇਖਦੇ ਹੋਏ ਲੋਕਾਂ ਵਿੱਚ ਗੁੱਸਾ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਜਾਰੀ ਹੋਈ ਹੈ।



error: Content is protected !!