=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮੂਸੇਵਾਲਾ ਕਤਲਕਾਂਡ ਚ ਹੈਰਾਨ ਕਰਨ ਵਾਲਾ ਖੁਲਾਸਾ, ਕੁੜੀਆਂ ਦੇ ਗੈਂਗ ਵਲੋਂ ਵੀ ਬਣਾਈਆਂ ਸੀ ਯੋਜਨਾਵਾਂ

ਆਈ ਤਾਜ਼ਾ ਵੱਡੀ ਖਬਰ 

ਮਈ ਮਹੀਨੇ ਜਿਥੇ ਸਿਧੂ ਮੁਸੇ ਵਾਲਾ ਦਾ ਕਤਲ ਕੀਤਾ ਗਿਆ ਸੀ। ਉਥੇ ਹੀ ਇਸ ਮਾਮਲੇ ਦੇ ਤਹਿਤ ਬੀਤੇ ਦੋ ਦਿਨ ਪਹਿਲਾਂ ਜਿੱਥੇ ਪੁਲਸ ਵੱਲੋਂ ਦੋਸ਼ੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ ਸੀ। ਉਥੇ ਹੀ ਇਸ ਮਾਮਲੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਸਿੱਧੂ ਮੂਸੇ ਵਾਲਾ ਕਤਲਕਾਂਡ ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ, ਕੁੜੀਆਂ ਦੇ ਗੈਂਗ ਵਲੋਂ ਵੀ ਬਣਾਈਆਂ ਸੀ ਯੋਜਨਾਵਾਂ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿੱਚ ਹੁਣ ਕਈ ਨਵੇਂ ਖੁਲਾਸੇ ਸਾਹਮਣੇ ਆਏ ਹਨ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਇੱਕ-ਦੋ ਨਹੀਂ ਬਲਕਿ ਦੋਸ਼ੀਆਂ ਵੱਲੋਂ ਪੰਜ ਤੋਂ ਵੱਧ ਯੋਜਨਾਵਾਂ ਬਣਾਈਆਂ ਗਈਆਂ ਸਨ। ਸਿੱਧੂ ਕਤਲ ਕਾਂਡ ਵਿਚ ਫੜੇ ਗਏ ਮੁਲਜ਼ਮਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਇਸ ਘਟਨਾ ਨੂੰ ਅੰਜਾਮ ਦੇਣ ਵਾਸਤੇ ਕੁੜੀਆਂ ਦੇ ਗੈਂਗ ਨੂੰ ਵੀ ਤਿਆਰ ਕੀਤਾ ਗਿਆ ਸੀ। ਜਿਸ ਵਿੱਚ ਕੁੜੀਆਂ ਅਤੇ ਕੁਝ ਦੋਸ਼ੀਆਂ ਵੱਲੋਂ ਪੁਲਿਸ ਦੀ ਵਰਦੀ ਪਾ ਕੇ ਪੰਜਾਬ ਪੁਲਿਸ ਹੋਣ ਦੇ ਚੱਲਦਿਆਂ ਹੋਇਆਂ ਉਸ ਦੇ ਘਰ ਜਾ ਕੇ ਉਸ ਉਪਰ ਹਮਲਾ ਕੀਤਾ ਜਾਵੇਗਾ।

ਪਰ ਉਸ ਦੇ ਘਰ ਵਿਚ ਉਸਦੀ ਵਧੇਰੇ ਸੁਰੱਖਿਆ ਨੂੰ ਦੇਖਦੇ ਹੋਏ ਇਹ ਕੋਸ਼ਿਸ਼ ਨਹੀਂ ਕੀਤੀ ਗਈ। ਉਥੇ ਹੀ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਮੁਲਜ਼ਮਾਂ ਕੋਲੋਂ ਪੰਜਾਬ ਪੁਲਸ ਦੀਆਂ ਵਰਦੀਆਂ ਵੀ ਬਰਾਮਦ ਹੋਈਆਂ ਸਨ। ਹਮਲਾਵਰਾਂ ਵੱਲੋਂ ਮੂਸੇਵਾਲਾ ਨੂੰ ਕਬੱਡੀ ਟੂਰਨਾਮੈਂਟ ਵਿਚ ਮਾਰਨ ਦੀ ਯੋਜਨਾ ਵੀ ਬਣਾਈ ਗਈ ਸੀ। ਪਰ ਉਸ ਸਮੇਂ ਵਧੇਰੇ ਲੋਕਾਂ ਦੇ ਚਲਦਿਆਂ ਹੋਇਆਂ ਇਸ ਯੋਜਨਾ ਨੂੰ ਮੁਲਤਵੀ ਕਰਨਾ ਪਿਆ ਸੀ, ਕਿਉਂਕਿ ਉਸ ਸਮੇਂ ਹੋਰ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਸਕਦੀ ਸੀ।

ਇਸ ਤੋਂ ਇਲਾਵਾ ਪੱਤਰਕਾਰ ਬਣ ਕੇ ਉਸ ਦੇ ਘਰ ਜਾ ਕੇ ਵੀ ਉਸ ਨੂੰ ਮੌਤ ਦੇ ਘਾਟ ਉਤਾਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਤੋਂ ਬਾਅਦ ਉਸ ਦੇ ਘਰ ਦੀ ਰੇਕੀ ਕੀਤੀ ਗਈ। ਜਿਸ ਤੋਂ ਬਾਅਦ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੋਸ਼ੀਆਂ ਨੇ ਕਿਹਾ ਕਿ ਏ ਕੇ 47 ਦੀ ਵਰਤੋਂ ਇਸ ਲਈ ਕੀਤੀ ਗਈ ਸੀ ਕਿਉਂਕਿ ਉਸ ਵੱਲੋਂ ਆਪਣੇ ਗੀਤਾਂ ਵਿੱਚ ਇਸ ਦੀ ਗੱਲ ਕੀਤੀ ਜਾਂਦੀ ਸੀ।




error: Content is protected !!