ਅਕਸਰ ਵੇਖਿਆ ਗਿਆ ਹੈ ਕਿ ਲੋਕ ਸੋਨੇ ਨੂੰ ਸੁਰੱਖਿਅਤ ਨਿਵੇਸ਼ ਦਾ ਜਰੀਆ ਮੰਣਦੇ ਹਨ। ਪਰ ਬੀਤੇ ਕੁੱਝ ਸਮੇਂ ਤੋਂ ਗੋਲਡ ਦੀ ਕੀਮਤ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੁੰਦਾ ਜਾ ਰਿਹਾ ਹੈ। ਮੋਦੀ ਸਰਕਾਰ ਸਮੇਂ ਸਮੇਂ ‘ਤੇ ਇੱਕ ਖਾਸ ਯੋਜਨਾ ਤਹਿਤ ਬ੍ਰਾਂਡ ਦੇ ਜਰੀਏ ਸਸਤਾ ਸੋਨਾ ਖਰੀਦਣ ਦਾ ਮੌਕਾ ਦੇ ਰਹੀ ਹੈ। ਇਸ ਯੋਜਨਾ ਦੇ ਤਹਿਤ ਨਵੀਂ ਸੀਰੀਜ਼ ਦੀ ਸ਼ੁਰੂਆਤ 9 ਸਤੰਬਰ ਤੋਂ ਸ਼ੁਰੂ ਹੋ ਕੇ 13 ਸਤੰਬਰ ਤੱਕ ਚੱਲੇਗੀ ।
ਇਸ ਯੋਜਨਾ ਤਹਿਤ ਗੋਲ੍ਡ ਬ੍ਰਾਂਡ ਦੀ ਕੀਮਤ 3,890 ਰੁਪਏ ਪ੍ਰਤੀ ਤੈਅ ਹੋ ਗਈ ਹੈ ਜੇਕਰ ਬਾਜ਼ਾਰ ਦੀ ਗੱਲ ਕਰੀਏ ਤਾਂ ਸੋਨੇ ਦੀ ਕੀਮਤ ਪ੍ਰਤੀ ਗ੍ਰਾਮ 3,927 ਰੁਪਏ ਹੈ। ਇਸ ਦੇ ਅਨੁਸਾਰ ਸੋਨੇ ਦੇ ਬਾਂਡ ਦੀ ਕੀਮਤ 37 ਰੁਪਏ ਪ੍ਰਤੀ ਗ੍ਰਾਮ ਘੱਟ ਹੈ । ਇਸਦੇ ਨਾਲ, ਖਰੀਦਦਾਰ ਨੂੰ ਡਿਜੀਟਲ ਮੋਡ ਵਿੱਚ ਭੁਗਤਾਨ ਕਰਨ ‘ਤੇ ਪ੍ਰਤੀ ਗ੍ਰਾਮ 50 ਰੁਪਏ ਦੀ ਛੋਟ ਮਿਲੇਗੀ । ਭਾਵ ਸੋਨੇ ‘ਤੇ 87 ਰੁਪਏ ਪ੍ਰਤੀ ਗ੍ਰਾਮ ਦੀ ਰਾਹਤ ਮਿਲੇਗੀ।
ਸ਼ਰਤਾਂ ਕੀ ਹਨ: ਹਾਲਾਂਕਿ, ਇਸ ਯੋਜਨਾ ਦੇ ਤਹਿਤ ਸੋਨੇ ਦੇ ਬਾਂਡ ਖਰੀਦਣ ਦੀਆਂ ਕੁਝ ਸ਼ਰਤਾਂ ਵੀ ਹਨ। ਪਹਿਲੀ ਸ਼ਰਤ ਇਹ ਹੈ ਕਿ ਕੋਈ ਵੀ ਵਿਅਕਤੀ ਵਿੱਤੀ ਸਾਲ ਵਿਚ ਵੱਧ ਤੋਂ ਵੱਧ 500 ਗ੍ਰਾਮ ਦੇ ਸੋਨੇ ਦੇ ਬਾਂਡ ਖਰੀਦ ਸਕਦਾ ਹੈ।* ਇਸ ਬਾਂਡ ਵਿਚ ਘੱਟੋ ਘੱਟ ਨਿਵੇਸ਼ ਇਕ ਗ੍ਰਾਮ ਹੈ। ਇਸ ਤੋਂ ਇਲਾਵਾ ਟੈਕਸ ਵਿਚ ਵੀ ਛੂਟ ਹੈ। ਇਸ ਤੋਂ ਇਲਾਵਾ ਸਕੀਮ ਰਾਹੀਂ ਬੈਂਕ ਤੋਂ ਕਰਜ਼ਾ ਵੀ ਲਿਆ ਜਾ ਸਕਦਾ ਹੈ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਮੋਦੀ ਸਰਕਾਰ ਵਲੋਂ 9 ਤਰੀਖ ਤੋਂ ਵੇਚਿਆ ਜਾ ਰਿਹਾ ਹੈ ਸਸਤਾ ਸੋਨਾ,ਪੂਰੀ ਪੋਸਟ ਤੇ ਦੇਖੋ ਤੇ ਮੌਕੇ ਦਾ ਲਾਭ ਉਠਾਓ
ਤਾਜਾ ਜਾਣਕਾਰੀ