=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਭਿਆਨਕ ਹਾਦਸੇ ਚ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਅੱਜ ਕਲ ਦੇ ਸਮੇ ਵਿੱਚ ਲੋਕਾਂ ਦੀਆਂ ਲਾਹਪਰਵਾਹੀਆਂ ਸਦਕਾ ਲਗਾਤਾਰ ਸੜਕੀ ਹਾਦਸੇ ਵਾਪਰ ਰਹੇ ਹਨ , ਜਿਸਦੇ ਵਿੱਚ ਕਈ ਪ੍ਰਕਾਰ ਦਾ ਜਾਣੀ ਤੇ ਮਾਲੀ ਨੁਕਸਾਨ ਹੁੰਦਾ ਹੈ । ਕਈ ਹਾਦਸੇ ਤਾਂ ਅਜਿਹਾ ਹੁੰਦੇ ਹਨ ਜਿਹਨਾਂ ਨੂੰ ਵੇਖ ਰੂਹ ਕੰਬ ਉੱਠਦੀ ਹੈ । ਤਾਜ਼ਾ ਮਾਮਲਾ ਬਾਬਾ ਬਕਾਲਾ ਸਾਹਿਬ ਤੋਂ ਸਾਹਮਣੇ ਆਇਆ ਜਿਥੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਚ ਮੌਤ ਹੋ ਗਈ , ਜਿਸਦੇ ਚਲਦੇ ਨੋਕਵਾਨ ਦੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅੱਜ ਸਵੇਰੇ 9 ਵਜੇਂ ਦੇ ਕਰੀਬ ਇਕ ਐਕਟਿਵਾ ਸਵਾਰ ਪਰਿਵਾਰ ਨੂੰ ਹਿਮਾਚਲ ਰੋਡਵੇਜ ਦੀ ਬੱਸ ਵੱਲੋਂ ਟੱਕਰ ਮਾਰੇ ਜਾਣ ‘ਤੇ ਐਕਟਿਵਾ ਸਵਾਰ ਚਾਲਕ ਪੰਕਜ ਅਰੋੜਾ ਦੀ ਹਸਪਤਾਲ ਵਿੱਚ ਮੌਤ ਹੋ ਗਈ, ਜਦਕਿ ਉਸਦੇ ਨਾਲ ਬੈਠੀ ਉਸਦੀ ਪਤਨੀ ਅਤੇ ਇਕ 5 ਸਾਲਾ ਮੁੰਡਾ ਜ਼ਖ਼ਮੀ ਹੋ ਗਿਆ, ਜਿੰਨ੍ਹਾਂ ਨੂੰ ਇਲਾਜ਼ ਦੇ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।

ਜਾ ਰਿਹਾ ਹੈ ਕਿ ਇਹ ਪਰਿਵਾਰ ਐਕਟਿਵਾ ਤੇ ਸਵਾਰ ਹੋ ਕੇ ਜਾ ਰਿਹਾ ਸੀ ਉਸੇ ਸਮੇ ਇੱਕ ਬੱਸ ਨੇ ਓਹਨਾ ਦੀ ਐਕਟਿਵਾ ਨੂੰ ਟੱਕਰ ਮਾਰ ਦਿਤੀ ਜਿਸ ਕਾਰਨ ਕਾਰ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ , ਓਥੇ ਹੀ ਪੁਲਸ ਵੱਲੋਂ ਮੌਕੇ ‘ਤੇ ਪੁੱਜ ਕੇ ਹਾਦਸਾ-ਗ੍ਰਸਤ ਬੱਸ ਤੇ ਉਸਦੇ ਡਰਾਈਵਰ ਨੂੰ ਹਿਰਾਸਤ ਵਿਚ ਲਿਆ ਗਿਆ, ਜਦਕਿ ਮ੍ਰਿਤਕ ਪੰਕਜ ਅਰੋੜਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤੀ ਗਈ ਹੈ ।

ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ । ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਮੁੱਚੇ ਰਈਆ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੀੜਤ ਪਰਿਵਾਰ ਵਲੋਂ ਇਨਸਾਫ ਦੀ ਗੁਹਾਰ ਲਾਈ ਜਾ ਰਹੀ ਹੈ , ਫਿਲਹਾਲ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ




error: Content is protected !!