BREAKING NEWS
Search

ਯੂਕਰੇਨ ਤੋਂ ਆਈ ਅਜਿਹੀ ਦਿਲ ਨੂੰ ਝੰਜੋੜਨ ਵਾਲੀ ਤਸਵੀਰ ਕਿ ਹਰੇਕ ਦੀ ਨਮ ਹੋਈ ਅੱਖ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਰੂਸ ਅਤੇ ਯੂਕਰੇਨ ਦੇ ਵਿਚਕਾਰ ਫਰਵਰੀ ਤੋਂ ਸ਼ੁਰੂ ਹੋਇਆ ਯੁੱਧ ਅਜੇ ਤੱਕ ਜਾਰੀ ਹੈ ਉਥੇ ਹੀ ਬਹੁਤ ਸਾਰੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਰੂਸ ਵਲੋ ਜਿਥੇ ਲਗਾਤਾਰ ਯੂਕ੍ਰੇਨ ਉੱਪਰ ਹਵਾਈ ਹਮਲੇ ਕੀਤੇ ਗਏ ਉਥੇ ਹੀ ਯੂਕਰੇਨ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਲੋਕਾਂ ਵੱਲੋਂ ਆਪਣੇ ਦੇਸ਼ ਨੂੰ ਛੱਡ ਕੇ ਦੂਜੇ ਦੇਸ਼ਾਂ ਵਿੱਚ ਸ਼ਰਨ ਲਈ ਗਈ ਹੈ। ਭਾਰਤ ਵੱਲੋਂ ਵੀ ਆਪਣੇ ਬਹੁਤ ਸਾਰੇ ਉਹਨਾਂ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਬਾਹਰ ਲਿਆਂਦਾ ਗਿਆ ਹੈ ਜੋ ਉਥੇ ਮੈਡੀਕਲ ਦੀ ਪੜ੍ਹਾਈ ਕਰਨ ਗਏ ਹੋਏ ਸਨ। ਰੂਸ ਦੇ ਇਸ ਹਮਲਾਵਰ ਰੁੱਖ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਰੂਸ ਵੱਲੋਂ ਹੋਰ ਦੇਸ਼ਾ ਉੱਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਰੂਸ ਵੱਲੋਂ ਵੀ ਹੁਣ ਬਹੁਤ ਸਾਰੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀਆਂ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਹੈ। ਹੁਣ ਯੂਕਰੇਨ ਤੋਂ ਅਜਿਹੀ ਦਿਲ ਨੂੰ ਝੰਜੋੜਣ ਵਾਲੀ ਤਸਵੀਰ ਸਾਹਮਣੇ ਆਈ ਹੈ ਜਿਸ ਨੇ ਹਰ ਇੱਕ ਅੱਖ ਨੂੰ ਨਮ ਕਰ ਦਿੱਤਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਦਾ ਸ਼ਿਕਾਰ ਹੋਏ ਲੋਕਾਂ ਵਿਚ ਮਰਦ ਤੇ ਔਰਤਾਂ ਵੀ ਸ਼ਾਮਲ ਹਨ।

ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਸੁਰੱਖਿਅਤ ਦੂਜੇ ਦੇਸ਼ਾਂ ਵਿਚ ਸ਼ਰਣ ਲਈ ਗਈ ਹੈ ਪਰ ਬਹੁਤ ਸਾਰੇ ਲੋਕ ਇਨ੍ਹਾਂ ਹਮਲਿਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆ ਤੋਂ ਕੂਚ ਕਰ ਗਏ ਹਨ। ਬਹੁਤ ਸਾਰੀਆਂ ਮਾਵਾਂ ਵੱਲੋਂ ਆਪਣੇ ਬੱਚਿਆਂ ਦੀ ਜਿੰਦਗੀ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਉਨ੍ਹਾਂ ਦੇ ਸਿਰ ਉਪਰ ਪਤੇ ਲਿਖੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਗੁੰਮ ਨਾ ਹੋ ਸਕਣ। ਇਸ ਸਮੇਂ ਜਿਥੇ ਯੂਕਰੇਨ ਤੋਂ ਇਕ ਦਿਲ ਨੂੰ ਝੰਝੋੜਨ ਵਾਲੀ ਤਸਵੀਰ ਸਾਹਮਣੇ ਆਈ ਹੈ ਜੋ ਸੋਸ਼ਲ ਮੀਡੀਆ ਤੇ ਲਗਾਤਾਰ ਸਭ ਪਾਸੇ ਵਾਇਰਲ ਹੋ ਰਹੀ ਹੈ।

ਜਿੱਥੇ ਇੱਕ ਔਰਤ ਵੱਲੋਂ ਆਪਣੇ ਬੱਚੇ ਦੇ ਸਿਰ ਉੱਪਰ ਆਪਣੇ ਘਰ ਦਾ ਪਤਾ ਅਤੇ ਮੋਬਾਇਲ ਨੰਬਰ ਲਿਖੇ ਗਏ ਹਨ। ਤਾਂ ਜੋ ਅਗਰ ਉਹ ਮਾਰੀ ਜਾਵੇ ਤਾਂ ਉਸ ਦੀ ਬੱਚੀ ਸੁਰੱਖਿਅਤ ਆਪਣੇ ਘਰ ਤੱਕ ਪਹੁੰਚ ਸਕੇ। ਇਹ ਕਦਮ ਬਹੁਤ ਸਾਰੀਆਂ ਮਾਵਾਂ ਵੱਲੋਂ ਚੁੱਕਿਆ ਜਾ ਰਿਹਾ ਹੈ ਜਿਥੇ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਦੇ ਸਿਰ ਉਪਰ ਆਪਣੇ ਪਤੇ ਲਿਖੇ ਜਾ ਰਹੇ ਹਨ ।



error: Content is protected !!