=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਯੂਰਪ ਚ ਸਕੇ ਭੈਣ ਭਰਾ ਸਮੇਤ ਮਾਰੇ ਗਏ 3 ਨੌਜਵਾਨ, ਪੰਜਾਬ ਨਾਲ ਇਥੋਂ ਸੀ ਸਬੰਧਿਤ

ਆਈ ਤਾਜਾ ਵੱਡੀ ਖਬਰ
</
ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ , ਕਈ ਵਾਰ ਰੋਜ਼ੀ ਰੋਟੀ ਕਮਾਉਂਦੇ ਉਹਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਪਿੱਛੇ ਰਹਿੰਦੇ ਪਰਿਵਾਰ ਨੂੰ ਝਿੰਜੋੜ ਕੇ ਰੱਖ ਦੇਂਦੀਆਂ ਹਨ । ਲਗਾਤਾਰ ਵਿਦੇਸ਼ਾਂ ਦੇ ਵਿਚ ਅਜਿਹੀਆਂ ਘਟਨਾਵਾਂ ਵੱਧ ਰਹੀਆਂ ਹਨ , ਤਾਜ਼ਾ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਜਿਥੇ ਸਕੇ ਭੈਣ ਭਰਾ ਸਮੇਤ 3 ਨੌਜਵਾਨ ਮਾਰੇ ਗਏ ਜਿਹੜੇ ਪੰਜਾਬ ਨਾਲ ਸਬੰਧਿਤ ਸੀ । ਦਰਅਸਲ ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਵੈਰੋਨੇਲਾ ਵਿਖੇ ਖ਼ਰਾਬ ਮੌਸਮ ਦੇ ਚੱਲਦਿਆਂ ਬੀਤੇ ਦਿਨੀਂ ਲਗਭਗ 5:20 ‘ਤੇ ਇਕ ਕਾਰ ਦੇ ਨਹਿਰ ਵਿਚ ਡਿੱਗ ਗਈ । ਜਿਸ ਹਾਦਸੇ ਵਿਚ 2 ਪੰਜਾਬੀ ਮੁੰਡਿਆਂ ਅਤੇ 1 ਪੰਜਾਬੀ ਕੁੜੀ ਦੀ ਜਾਨ ਚਲੀ ਗਈ ।

ਇਸ ਘਟਨਾ ਚ ਮਾਰੇ ਗਏ ਮ੍ਰਿਤਕਾਂ ਦੀ ਪਛਾਣ ਬਾਬਾ ਬਕਾਲਾ ਸਾਹਿਬ ਨਾਲ ਸਬੰਧਿਤ 2 ਸਕੇ ਭੈਣ-ਭਰਾ ਬਲਪ੍ਰੀਤ ਕੌਰ , ਉਮਰ 20 ਸਾਲ ਅਤੇ ਅਮ੍ਰਿਤਪਾਲ ਸਿੰਘ , ਉਮਰ 19 ਵਜੋਂ ਹੋਈ , ਜਦੋਂ ਕਿ ਤੀਜੇ ਨੌਜਵਾਨ ਦੀ ਪਛਾਣ ਵਿਸ਼ਾਲ ਕਲੇਰ ਵਜੋਂ ਹੋਈ , ਜੋ ਕਿ ਜਲੰਧਰ ਨਾਲ ਸਬੰਧਤ ਸੀ।

ਇਸ ਹਾਦਸੇ ਦੀ ਖ਼ਬਰ ਸੁਣਦਿਆਂ ਹੀ ਇਟਾਲੀਅਨ ਸੁਰੱਖਿਆ ਦਸਤਿਆਂ ਨੇ ਮੌਕੇ ‘ਤੇ ਪਹੁੰਚ ਕੇ ਮੀਂਹ ਅਤੇ ਹਨੇਰੇ ਦੇ ਬਾਵਜੂਦ ਲਗਾਤਾਰ ਕੋਸ਼ਿਸ਼ ਕਰਦਿਆਂ ਕਰੇਨਾਂ ਦੀ ਮਦਦ ਦੇ ਨਾਲ ਪਾਣੀ ਵਿੱਚ ਡੁੱਬੀ ਕਾਰ ਨੂੰ ਤੁਰੰਤ ਬਾਹਰ ਕੱਢਣ ਦੀ ਕੋਸ਼ਿਸ ਕੀਤੀ ਪਰ ਉਦੋਂ ਤੱਕ ਇਹ ਤਿੰਨੇ ਆਪਣੀ ਜਾਨ ਗੁਆ ਚੁੱਕੇ ਸਨ।

ਜਦੋਂ ਕਿ ਕਾਰ ਵਿਚ ਸਵਾਰ ਚੌਥੇ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਇੱਥੋਂ ਦੇ ਨੇੜਲੇ ਸ਼ਹਿਰ ਸਨਬੋਨੀਫਾਚੋ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ । ਇਹ ਚਾਰੇ ਨੌਜਵਾਨ ਵੈਰੋਨਾ ਨੇੜਲੇ ਸ਼ਹਿਰ ਮੌਤੀਫੋਰਤੇ ਦੇ ਰਹਿਣ ਵਾਲੇ ਸਨ। ਹਾਦਸੇ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਪੰਜਾਬ ਭਰ ਦੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।




error: Content is protected !!