ਹੁਣ ਇਨ੍ਹਾਂ ਨੂੰ ਵੀ ਹੋ ਗਿਆ ਕਰੋਨਾ
ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 59 ਹੋ ਗਈ ਹੈ। ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਬੇਟੀ ਜਸਕੀਰਤ ਕੌਰ ਵੀ ਕੋਰੋਨਾ ਪਾਜ਼ਿਟਿਵ ਪਾਈ ਗਈ ਹੈ। ਉਹ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖਿਲ ਹਨ।
ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਚਾਚੀ ਤੇ ਕੀਰਤਨੀ ਜੱਥੇ ਦੇ ਸਾਥੀ ਵੀ ਪਾਜ਼ਿ ਟਿਵ ਪਾਏ ਗਏ। ਉੱਧਰ ਫਰੀਦਕੋਟ ਤੋਂ ਵੀ ਕੋਰੋਨਾ ਦਾ ਪਹਿਲਾ ਪਾਜ਼ਿਟਿਵ ਕੇਸ ਸਾਹਮਣੇ ਆਇਆ ਹੈ। ਕੋਰੋਨਾ ਪਾਜ਼ਿਟਿਵ ਪਾਏ ਗਏ ਆਨੰਦ ਗੋਅਲ ਨਾਂ ਦੇ ਇਸ ਵਿਅਕਤੀ ਦੀ ਉਮਰ 35 ਸਾਲ ਹੈ। ਇਸ ਬਾਰੇ ਪਤਾ ਚੱਲਦਿਆਂ ਡੀਸੀ ਫਰੀਦਕੋਟ ਵਲੋਂ ਅੱਜ ਸਵੇਰੇ 6 ਵਜੇ ਇਲਾਕੇ ਦਾ ਜਾਇਜ਼ਾ ਲਿਆ ਗਿਆ।
ਇਸ ਤੋਂ ਇਲਾਵਾ ਦਿੱਲੀ ਜਾਣ ਵਾਲੇ ਤਬਲੀਗੀ ਜਮਾਤ ਦੇ 3 ਲੋਕ ਕੋਰੋਨਾ ਨਾਲ ਸੰਕਰਮਿਤ ਪਾਏ ਗਏ। ਇਨ੍ਹਾਂ ਦੇ ਸੰਪਰਕ ‘ਚ 17 ਲੋਕ ਪਾਏ ਗਏ ਹਨ। ਇਹ ਨਿਜ਼ਾਮੂਦੀਨ ‘ਚ ਸ਼ਾਮਿਲ ਹੋਣ ਲਈ 19 ਮਾਰਚ ਨੂੰ ਦਿੱਲੀ ਗਏ ਸੀ। ਤਬਲੀਗੀ ਜਮਾਤ ‘ਚ ਸ਼ਾਮਿਲ ਹੋਣ ਵਾਲੇ 10 ਵਿਅਕਤੀਆਂ ‘ਚੋਂ 6 ਟੈਸਟ ਨੈਗੇਟਿਵ, 3 ਪਾਜ਼ਿਟਿਵ ਹਨ, 2 ਦੀ ਰਿਪੋਰਟ ਦੋਬਾਰਾ ਟੈਸਟ ਲਈ ਭੇਜੀ ਗਈ ਹੈ। ਇਨ੍ਹਾਂ ‘ਚ 11 ਵਿਅਕਤੀ ਸਥਾਨਕ ਮੌਲਵੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ