=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਰਾਤ ਨੂੰ 2:45 ਵਜੇ ਨਾਲ ਲੋਕਾਂ ਨੇ ਗੁਰਦੁਆਰੇ ‘ਚੋਂ ਫੜ੍ਹਿਆ ਮੁੰਡਾ – ਜੇਬ ਚੋ ਨਿਕਲੀ ਇਹ ਚੀਜ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਸੂਬੇ ਵਿੱਚ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਬਹੁਤ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਜਿਸ ਸਦਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਕੀਤਾ ਜਾ ਸਕੇ। ਫਿਰਕੂਪ੍ਰਸਤੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਹੁਤ ਸਾਰੀ ਚੌਕਸੀ ਵਰਤੀ ਜਾਂਦੀ ਹੈ। ਪਰ ਫਿਰ ਵੀ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਕੱਢ ਲਿਆ ਜਾਂਦਾ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਪੁਲਿਸ ਵੱਲੋਂ ਵੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਅਨਸਰਾਂ ਉੱਪਰ ਨਜ਼ਰ ਰੱਖੀ ਜਾਂਦੀ ਹੈ।

ਹੁਣ ਰਾਤ ਨੂੰ ਪੌਣੇ ਤਿੰਨ ਵਜੇ ਲੋਕਾਂ ਨੇ ਗੁਰਦੁਆਰੇ ਵਿੱਚ ਰਹਿੰਦੇ ਨੂੰ ਫੜਿਆ ਹੈ ਜਿਸ ਵੱਲੋਂ ਕਈ ਖੁਲਾਸੇ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਜ਼ਿਲ੍ਹਾ ਗੁਰਦਾਸਪੁਰ ਦੇ ਅੱਡੇ ਢੇਰੀ ਮੱਲ ਦੇ ਨਜ਼ਦੀਕ ਗੁਰਦੁਆਰਾ ਬੋਹੜੀ ਸਾਹਿਬ ਵਿਚ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਅਤੇ ਪ੍ਰਬੰਧਕਾਂ ਵੱਲੋਂ ਤੜਕੇ ਕਰੀਬ ਪੌਣੇ ਤਿੰਨ ਵਜੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੋ ਗੁਰਦੁਆਰਾ ਸਾਹਿਬ ਵਿੱਚ ਘੁੰਮ ਰਿਹਾ ਸੀ। ਜਿਸ ਨੂੰ ਫੜੇ ਜਾਣ ਤੇ ਉਸ ਵੱਲੋਂ ਪੁੱਛਣ ਤੇ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਚਾਰ ਪੰਜ ਵਿਅਕਤੀਆਂ ਦਾ ਗਰੋਹ ਹੈ। ਕਾਬੂ ਕੀਤੇ ਗਏ ਇਸ ਨੌਜਵਾਨ ਵੱਲੋਂ ਇਕ ਲਾਈਟਰ ਵੀ ਬਰਾਮਦ ਕੀਤਾ ਗਿਆ ਹੈ, ਜੋ ਅੱਗ ਲਗਾਉਣ ਲਈ ਵਰਤਿਆ ਜਾਂਦਾ ਹੈ।

ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਸ ਨੌਜਵਾਨ ਦਾ ਫੋਨ ਨੰਬਰ ਦੱਸਣ ਦੀ ਕੋਸ਼ਿਸ਼ ਕੀਤੀ ਗਈ ਪਰ ਪਿੱਛੋਂ ਸਹੀ ਜਵਾਬ ਨਹੀਂ ਦਿੱਤਾ ਗਿਆ। ਪਿੰਡ ਵਾਸੀਆਂ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ ਤਾਂ ਜੋ ਪੁਲਿਸ ਵੱਲੋਂ ਆਪਣੀ ਬਣਦੀ ਕਾਰਵਾਈ ਕੀਤੀ ਜਾਵੇ।

ਉੱਥੇ ਹੀ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਲੋਕਾਂ ਵੱਲੋਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗੁਰਦੁਆਰਾ ਸਾਹਿਬ ਪ੍ਰਤੀ ਚੌਕਸੀ ਵਰਤਣ ਤਾਂ ਜੋ ਅੱਗ ਲੱਗਣ ਵਰਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਬੀਤੇ ਕੁੱਝ ਸਮੇਂ ਤੋਂ ਪੰਜਾਬ ਅੰਦਰ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿੱਥੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ।




error: Content is protected !!