ਆਈ ਤਾਜ਼ਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਲੋਕਾਂ ਦੀ ਮਦਦ ਕੀਤੀ ਗਈ ਸੀ ਅਤੇ ਕਿਸਾਨੀ ਸੰਘਰਸ਼ ਦੇ ਵਿੱਚ ਵੀ ਉਨ੍ਹਾਂ ਵੱਲੋਂ ਕਿਸਾਨਾਂ ਦੇ ਨਾਲ ਹੋ ਕੇ ਉਨ੍ਹਾਂ ਦਾ ਭਰਪੂਰ ਸਮਰਥਨ ਕੀਤਾ ਗਿਆ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਅਤੇ ਕਈ ਲੋਕਾਂ ਦੇ ਰੁਜ਼ਗਾਰ ਵੀ ਤਾਲਾਬੰਦੀ ਦੇ ਕਾਰਨ ਬੰਦ ਹੋ ਗਏ ਸਨ। ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਉਨ੍ਹਾਂ ਲਈ ਮੁਸ਼ਕਿਲ ਹੋ ਗਿਆ ਸੀ। ਜਿੱਥੇ ਕਈ ਸੰਸਥਾਵਾਂ ਵੱਲੋਂ ਲੋਕਾਂ ਦੀ ਭਰਪੂਰ ਮਦਦ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸਹੂਲਤਾਂ ਵੀ ਮੁਹਈਆ ਕਰਵਾਈਆਂ ਗਈਆਂ।

ਉਥੇ ਹੀ ਕੁਝ ਸੰਸਥਾਵਾਂ ਆਏ ਦਿਨ ਵੱਖ-ਵੱਖ ਵਿਵਾਦਾਂ ਦੇ ਵਿੱਚ ਵੀ ਫਸ ਜਾਂਦੀਆਂ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਹੁਣ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਰਪ੍ਰੀਤ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਰੋਹਤਕ ਦੀ ਜੇਲ ਸੁਨਾਰੀਆ ਦੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਹਨ। ਉੱਥੇ ਹੀ ਉਨ੍ਹਾਂ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਵੀ ਕਈ ਮਾਮਲਿਆਂ ਵਿੱਚ ਜੁੜੀ ਹੋਈ ਸੀ।

ਉੱਥੇ ਹੀ ਹੁਣ ਹਨੀਪ੍ਰੀਤ ਵੱਲੋਂ ਮਾਣਹਾਨੀ ਦਾ ਮਾਮਲਾ ਦਿੱਲੀ ਦੀ ਅਦਾਲਤ ਵਿੱਚ ਦਾਇਰ ਕੀਤਾ ਗਿਆ ਸੀ। ਜਿੱਥੇ ਉਸ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਵਿਸ਼ਵਾਸ ਗੁਪਤਾ ਅਤੇ ਉਸ ਦੇ ਪਿਤਾ ਮਹਿੰਦਰ ਪਾਲ ਗੁਪਤਾ ਵੱਲੋਂ ਇੱਕ ਟੀਵੀ ਨਿਊਜ਼ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿਚ ਹਨੀਪ੍ਰੀਤ ਵਾਸਤੇ ਬਹੁਤ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ ਅਤੇ ਕਈ ਮਨਘੜਤ ਦੋਸ਼ ਵੀ ਉਸ ਉਪਰ ਲਗਾਏ ਗਏ ਸਨ।

ਜਿਸ ਨਾਲ ਉਸ ਦੇ ਮਾਣ ਸਨਮਾਨ ਨੂੰ ਠੇਸ ਪਹੁੰਚੀ ਹੈ। ਇਸ ਲਈ ਉਸ ਵੱਲੋਂ ਦਿੱਲੀ ਦੀ ਅਦਾਲਤ ਵਿੱਚ ਵਿਸ਼ਵਾਸ ਗੁਪਤਾ ਅਤੇ ਉਸ ਦੇ ਪਿਤਾ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਸੀ ਜਿਨ੍ਹਾਂ ਨੂੰ ਹੁਣ ਮਾਣਹਾਨੀ ਦੇ ਕੇਸ ਵਿੱਚ ਅਦਾਲਤ ਵੱਲੋਂ ਪੇਸ਼ ਹੋਣ ਲਈ ਆਖਿਆ ਗਿਆ ਹੈ। ਜੋ 12 ਜੁਲਾਈ 2022 ਨੂੰ ਅਦਾਲਤ ਵਿੱਚ ਪੇਸ਼ ਹੋਣਗੇ।

Home ਤਾਜਾ ਜਾਣਕਾਰੀ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੂੰ ਲੈ ਕੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਤਾਜਾ ਜਾਣਕਾਰੀ
ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੂੰ ਲੈ ਕੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
ByadminMarch 23, 2022Comments Off on ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਨੂੰ ਲੈ ਕੇ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
Previous Postਖੁਸ਼ਖਬਰੀ : ਇਹ ਟੋਲ ਪਲਾਜ਼ੇ ਹੋਣਗੇ ਅਗਲੇ 3 ਮਹੀਨਿਆਂ ਚ ਬੰਦ ਕੇਂਦਰ ਵਲੋਂ ਹੋ ਗਿਆ ਐਲਾਨ
Next Postਆਖਰ ਨਵਜੋਤ ਸਿੱਧੂ ਨੇ ਤੋੜੀ ਆਪਣੀ ਚੁਪੀ – ਹੁਣ ਦਿਤਾ ਅਜਿਹਾ ਬਿਆਨ ਹੋ ਗਈ ਚਰਚਾ