=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਰੂਸ ਦੀ ਵੈਕਸੀਨ ਦੇ ਸਾਈਡ ਇਫੈਕਟਾਂ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਸਾਰੀ ਦੁਨੀਆਂ ਦੇ ਵਿਚ ਹੀ ਹਾਹਾਕਾਰ ਮਚਾ ਰਿਹਾ ਹੈ ਰੋਜਾਨਾ ਹੀ ਪੂਰੇ ਵਿਸ਼ਵ ਵਿਚ ਲੱਖਾਂ ਦੀ ਗਿਣਤੀ ਦੇ ਵਿਚ ਕੋਰੋਨਾ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ ਅਤੇ ਹਜਾਰਾਂ ਲੋਕਾਂ ਦੀ ਮੌਤ ਇਸ ਵਾਇਰਸ ਦੀ ਵਜ੍ਹਾ ਨਾਲ ਸੰਸਾਰ ਤੇ ਹੋ ਰਹੀ ਹੈ। ਇਸ ਨੂੰ ਰੋਕਣ ਦਾ ਇੱਕੋ ਇੱਕ ਤਰੀਕਾ ਹੈ ਇਸਦੀ ਵੈਕਸੀਨ। ਦੁਨੀਆਂ ਭਰ ਦੇ ਵਿਗਿਆਨੀ ਇਸ ਦੀ ਵੈਕਸੀਨ ਦੇ ਬਾਰੇ ਵਿਚ ਖੋਜ ਕਰਨ ਲਗੇ ਹੋਏ ਹਨ। ਰੂਸ ਦੀ ਸਰਕਾਰ ਨੇ ਇਹ ਦਾਵਾ ਕੀਤਾ ਹੈ ਕੇ ਓਹਨਾ ਨੇ ਕੋਰੋਨਾ ਦੀ ਵੈਕਸੀਨ ਬਣਾ ਲਈ ਹੈ। ਭਾਰਤ ਚ ਵੀ ਉਮੀਦ ਜਤਾਈ ਜਾ ਰਹੀ ਹੈ ਕੇ ਇਹ ਰੂਸੀ ਵੈਕਸੀਨ ਜਲਦੀ ਹੀ ਭਾਰਤੀ ਲੋਕਾਂ ਲਈ ਉਪਲਬਧ ਹੋ ਜਾਵੇਗੀ। ਇਸ ਵੈਕਸੀਨ ਦੇ ਬਾਰੇ ਵਿਚ ਇੱਕ ਵੱਡੀ ਖਬਰ ਆ ਰਹੀ ਹੈ ਇਸਦੇ ਸਾਈਡ ਇਫੈਕਟਾਂ ਦੇ ਬਾਰੇ ਵਿਚ।

ਭਾਰਤ ’ਚ ਬਣ ਰਹੀ ਕੋਰੋਨਾ ਵੈਕਸੀਨ ਤੋਂ ਪਹਿਲਾਂ ਰੂਸ ਦੀ ਕੋਰੋਨਾ ਵੈਕਸੀਨ ‘ਸਪੁਤਨਿਕ ਵੀ’ ਦੇ ਭਾਰਤ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਸਾਰਿਆਂ ਵਿਚਾਲੇ ਹੁਣ ਖਬਰ ਆਈ ਹੈ ਕਿ ਰੂਸ ਦੀ ਵੈਕਸੀਨ ਲੈਣ ਵਾਲੇ ਹਰ 7 ’ਚੋਂ 1 ਵਾਲੰਟੀਅਰ ’ਚ ਇਸ ਦੇ ਸਾਈਡ ਇਫੈਕਟ ਦੇਖਣ ਨੂੰ ਮਿਲ ਰਹੇ ਹਨ। ਇਸ ਗੱਲ ਦਾ ਖੁਲਾਸਾ ਖੁਦ ਰੂਸ ਦੇ ਸਿਹਤ ਮੰਤਰੀ ਮਿਖਾਇਲ ਮੁਰਾਸ਼ਕੋ ਨੇ ਕੀਤਾ ਹੈ।

ਮੁਰਾਸ਼ਕੋ ਨੇ ਮਾਸਕੋ ਟਾਈਮਜ਼ ਨੂੰ ਦਿੱਤੇ ਆਪਣੇ ਇਕ ਬਿਆਨ ’ਚ ਕਿਹਾ ਕਿ ਵੈਕਸੀਨ ਲੈਣ ਵਾਲੇ ਕਰੀਬ 14 ਫੀਸਦੀ ਲੋਕਾਂ ’ਚ ਇਸ ਦੇ ਸਾਈਡ ਇਫੈਕਟ ਦੇਖੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਕੋਰੋਨ ਵੈਕਸੀਨ ਲੈਣ ਵਾਲੇ ਵਿਅਕਤੀ ਨੇ ਦੱਸਿਆ ਕਿ ਡੋਜ਼ ਲੈਣ ਤੋਂ ਬਾਅਦ ਉਨ੍ਹਾਂ ਨੂੰ ਕਮਜ਼ੋਰੀ ਅਤੇ ਮਾਸ ਪੇਸ਼ੀਆਂ ’ਚ ਦਰਦ ਵਰਗੀਆਂ ਸ਼ਿ – ਕਾ – ਇ- ਤਾਂ ਮਿਲੀਆਂ ਹਨ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਵੈਕਸੀਨ ਤੋਂ ਬਾਅਦ ਇਸ ਤਰ੍ਹਾਂ ਦੀ ਦਿੱਤਕ ਆਵੇਗੀ ਇਸ ਦੇ ਬਾਰੇ ’ਚ ਪਹਿਲਾਂ ਹੀ ਜਾਣਕਾਰੀ ਸੀ।

ਹਾਲਾਂਕਿ ਅਗਲੇ ਦਿਨ ਸਭ ਕੁਝ ਠੀਕ ਹੋ ਜਾਂਦਾ ਹੈ। ਦੱਸ ਦੇਈਏ ਕਿ ਇਸ ਵੈਕਸੀਨ ਦੇ ਕਲੀਨੀਕਲ ਟ੍ਰਾਇਲ ਦੇ ਸ਼ੁਰੂਆਤੀ ਨਤੀਜੇ 4 ਸਤੰਬਰ ਨੂੰ ਦਿ ਲੈਂਸੇਟ ਜਰਨਲ ’ਚ ਪ੍ਰਕਾਸ਼ਿਤ ਕੀਤੇ ਗਏ ਹਨ। ਇਸ ’ਚ ਦੱਸਿਆ ਗਿਆ ਹੈ ਕਿ ਵੈਕਸੀਨ ਨੂੰ 76 ਲੋਕਾਂ ਨੂੰ ਦਿੱਤਾ ਗਿਆ ਹੈ। ਵੈਕਸੀਨ ਤੋਂ ਬਾਅਦ ਇਹ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਪਾਈ ਗਈ ਹੈ। ਜਰਨਲ ’ਚ ਦੱਸਿਆ ਗਿਆ ਹੈ ਕਿ 21 ਦਿਨਾਂ ਦੇ ਅੰਦਰ ਵਾਲੰਟੀਅਰਸ ਦੇ ਸਰੀਰ ’ਚ ਬਿਨਾਂ ਕਿਸੇ ਸਾਈਡ ਇਫੈਕਟ ਦੇ ਐਂਟੀਬਾਡੀ ਬਣੀ ਹੈ।




error: Content is protected !!