=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਰੋਡਵੇਜ਼ ਦੀ ਬੱਸ ਚੋਂ ਅਚਾਨਕ 2 ਗੁਰਸਿੱਖ ਕੁੜੀਆਂ ਹੋਈਆਂ ਗਾਇਬ, ਮਾਪਿਆਂ ਨੂੰ ਪਈ ਹੱਥਾਂ ਪੈਰਾਂ ਦੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਗੁਰੂਆਂ ਪੀਰਾਂ ਦੀ ਧਰਤੀ ਤੇ ਇਕ ਤੋਂ ਬਾਅਦ ਇਕ ਤਿਉਹਾਰ ਅਤੇ ਗੁਰਪੁਰਬ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੁੰਦਾ ਹੈ ਉਥੇ ਹੀ ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਦੇਸ਼ ਅੰਦਰ ਵੱਖ-ਵੱਖ ਜਗ੍ਹਾ ਤੇ ਧਾਰਮਿਕ ਸਮਾਗਮ ਕਰਵਾਏ ਗਏ ਸਨ ਅਤੇ ਵੱਧ ਚੜ ਕੇ ਸਿੱਖ ਸੰਗਤ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ ਉਥੇ ਹੀ ਬਾਕੀ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਵੀ ਸਿੱਖ ਧਰਮ ਵਿੱਚ ਆਪਣੀ ਇੱਕ ਵੱਖਰੀ ਸ਼ਰਧਾ ਰੱਖੀਂ ਜਾਦੀ ਹੈ ਜਿੱਥੇ ਹਰ ਕੋਈ ਇਨ੍ਹਾਂ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਮੌਕਿਆਂ ਦੇ ਉੱਪਰ ਕਈ ਤਰ੍ਹਾਂ ਦੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ।

ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜੇ ਹੋ ਜਾਂਦੇ ਹਨ। ਹੁਣ ਇਥੇ ਰੋਡਵੇਜ਼ ਦੀ ਬੱਸ ਵਿਚੋਂ ਦੋ ਗੁਰਸਿੱਖ ਲੜਕੀਆਂ ਗਾਇਬ ਹੋ ਗਈਆਂ ਹਨ ਜਿਸ ਕਾਰਨ ਮਾਪਿਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਦੋ ਗੁਰਸਿੱਖ ਭੈਣਾਂ ਉਸ ਸਮੇਂ ਰੋਡਵੇਜ਼ ਦੀ ਬੱਸ ਵਿੱਚੋਂ ਲਾਪਤਾ ਹੋ ਗਈਆਂ ਸਨ ਜੋ ਆਪਣੇ ਘਰ ਨੂੰ ਆਉਣ ਵਾਸਤੇ ਬੱਸ ਵਿਚ ਸਵਾਰ ਹੋਈਆਂ ਸਨ ਅਤੇ ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਵਟਸ ਐਪ ਦੇ ਜ਼ਰੀਏ ਆਪਣੇ ਪਿਤਾ ਪ੍ਰਿਤਪਾਲ ਸਿੰਘ ਨੂੰ ਇਕ ਤਸਵੀਰ ਭੇਜ ਕੇ ਦਿੱਤੀ ਗਈ।

ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਇਹ ਦੋਨੋਂ ਭੈਣਾਂ ਆਪਣੀ ਇਕ ਮੂੰਹ ਬੋਲੀ ਭੈਣ ਦੇ ਘਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਸ਼ਾਮਲ ਹੋਣ ਲਈ ਲਖਨਊ ਤੋਂ ਕਾਨਪੁਰ ਗਈਆਂ ਸਨ। ਉਥੇ ਹੀ 9 ਨਵੰਬਰ ਦੀ ਸ਼ਾਮ ਨੂੰ ਵਾਪਸੀ ਤੇ ਇਹ ਘਟਨਾ ਵਾਪਰ ਗਈ।

ਜਿੱਥੇ ਦੋਨੇ ਭੈਣਾਂ ਦਾ ਫੋਨ ਬੰਦ ਆ ਰਿਹਾ ਸੀ ਜਿਸ ਤੋਂ ਬਾਅਦ ਮਾਪਿਆਂ ਵੱਲੋਂ ਇਸਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਆਪਣੀਆਂ ਟੀਮਾਂ ਬਣਾ ਕੇ ਇਨ੍ਹਾਂ ਲੜਕੀਆਂ ਦੀ ਭਾਲ ਕੀਤੀ ਗਈ ਅਤੇ ਉਨ੍ਹਾਂ ਨੂੰ ਫ਼ੀਨਿਕਸ ਮਾਲ ਤੋਂ ਬਰਾਮਦ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਕਿ ਇਹ ਲੜਕੀਆਂ ਪਲਾਜ਼ਾ ਦੇ ਵਿਚ ਕੀ ਕਰ ਰਹੀਆਂ ਸਨ। ਇਹ ਦੋਵੇਂ ਭੈਣਾਂ ਕਾਨਪੁਰ ਤੋਂ ਲਖਨਊ ਜਾਣ ਦੀ ਬਜਾਏ ਬਰੇਲੀ ਕਿਵੇਂ ਚਲੇ ਗਈਆਂ।




error: Content is protected !!