BREAKING NEWS
Search

ਲਵੋ ਜੀ ਹੁਣੇ ਹੁਣੇ ਆਈ ਤਾਜਾ ਵੱਡੀ ਖਬਰ ਸਿੱਧੂ ਹੋਣਗੇ ਅਗਲੇ ਮੁਖ ਮੰਤਰੀ ? ਦੇਖੋ ਪੂਰੀ ਖਬਰ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਨਵਜੋਤ ਸਿੰਧ ਸਿੱਧੂ ਨੂੰ ਸਲਾਹ ਦਿੱਤੀ ਹੈ ਕਿ ਹੁਣ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੇ ਭਲੇ ਲਈ ਉਨ੍ਹਾਂ ਨਾਲ ਜੁੜਨ।

ਉਨ੍ਹਾਂ ਕਿਹਾ ਕਿ ਉਹ ਸਿੱਧੂ ਨੂੰ ਸੱਦਾ ਦਿੰਦੇ ਹਨ ਕਿ ਪੰਜਾਬ ਦੇ ਭਲ਼ੇ ਲਈ ਹੁਣ ਇਕ ਪਲੇਟਫ਼ਾਰਮ ਉਤੇ ਜੁੜਨ ਤੇ 2022 ਵਿਚ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਦੋਂ ਸਿੱਧੂ ਕਾਂਗਰਸ ਵਿਚ ਸ਼ਾਮਲ ਹੋਏ ਸਨ ਤਾਂ ਉਨ੍ਹਾਂ ਨੇ ਸਲਾਹ ਦਿੱਤੀ ਸੀ ਕਿ ਇਸ ਰਾਹ ਨਾ ਤੁਰਨ ਪਰ ਸਿੱਧੂ ਨੇ ਨਾ ਮੰਨੀ ਪਰ ਹੁਣ ਵੀ ਕੁਝ ਨਹੀਂ ਵਿਗੜਿਆ।

ਪੰਜਾਬ ਨੂੰ ਲੁੱਟਣ ਵਾਲੀਆਂ ਧਿਰਾਂ ਅਕਾਲੀ ਦਲ ਤੇ ਕਾਂਗਰਸ ਨੂੰ ਲਾਂਭੇ ਕਰਨ ਲਈ ਗੱਠਜੋੜ ਦਾ ਹਿੱਸਾ ਬਣਨ। ਸਿੱਧੂ 2022 ਵਿਚ ਮੁੱਖ ਮੰਤਰੀ ਵਜੋਂ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਇਮਾਨਦਾਰ ਲੋਕਾਂ ਲਈ ਥਾਂ ਨਹੀਂ ਹੈ। ਇਥੇ ਬਾਈਮਾਨ ਲੋਕਾਂ ਦੀ ਬੱਲ਼ੇ-ਬੱਲ਼ੇ ਹੈ।



error: Content is protected !!